Home (Page 339)

ਚੰਡੀਗੜ੍ਹ(ਮੀਡੀਆ ਬਿਊਰੋ): ਆਮ ਆਦਮੀ ਪਾਰਟੀ ਨੇ ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸ਼ਤਰੰਜ ਦੀ ‘ਬਿਸਾਤ’ ਵਿਛਾਉਂਦੇ ਹੋਏ ਮੋਰਚਾਬੰਦੀ ਸ਼ੁਰੂ ਕਰ ਦਿੱਤੀ ਹੈ। ‘ਆਪ’ ਵਲੋਂ 24 ਵਿਧਾਨ ਸਭਾ ਖੇਤਰਾਂ ਲਈ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਨ੍ਹਾਂ 24 ‘ਚੋਂ 8 ਅਜਿਹੇ ਹਨ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰContinue Reading

ਚੰਡੀਗੜ੍ਹ(ਮੀਡੀਆ ਬਿਊਰੋ) ਪੰਜਾਬ ਪੁਲਸ ਲਈ ਸਿਰਦਰਦੀ ਬਣੇ ਅਤੇ ਜਗਰਾਓਂ ਦੀ ਦਾਣਾ ਮੰਡੀ ਵਿਚ ਦੋ ਥਾਣੇਦਾਰਾਂ ਨੂੰ ਕਤਲ ਕਰਨ ਵਾਲੇ ਏ ਕੈਟਾਗਿਰੀ ਦੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਸਿੰਘ ਜੱਸੀ ਦਾ ਐਨਕਾਊਂਟਰ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਸ ਵਲੋਂ ਕਲਕੱਤਾ ਵਿਚ ਦੋਵਾਂ ਗੈਂਗਸਟਰਾਂ ਦਾ ਐਕਨਕਾਊਂਟਰ ਕੀਤਾ ਗਿਆContinue Reading

ਚੰਡੀਗੜ੍ਹ(ਮੀਡੀਆ ਬਿਊਰੋ) ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੇ ਹੋਰ ਮਾੜੀਆਂ ਅਲਾਮਤਾਂ ਤੋਂ ਬਚਾਉਣ ਤੇ ਸਿੱਖ ਸ਼ਸ਼ਤਰ ਵਿੱਦਿਆ ਗੱਤਕਾ ਨੂੰ ਪ੍ਰਫੁੱਲਤ ਕਰਨ ਤੇ ਬੱਚਿਆਂ ਨੂੰ ਵਿਰਸੇ ਨਾਲ ਜੋੜਨ ਲਈ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਪੰਜਾਬ ਦੇ ਹਰੇਕ ਜ਼ਿਲ੍ਹੇ ‘ਚ ਜਲਦੀ ਹੀ ਮੁਫਤ ਗੱਤਕਾ ਸਿਖਲਾਈ ਕੇਂਦਰ ਖੋਲ੍ਹੇ ਜਾ ਰਹੇ ਹਨ ਜਿਸContinue Reading

ਚੰਡੀਗੜ੍ਹ(ਮੀਡੀਆ ਬਿਊਰੋ): ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਪੁੱਤਰ ਅੰਸ਼ੁਲ ਛੱਤਰਪਤੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਚਿੱਠੀ ਭੇਜ ਕੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਵੱਲੋਂ ਉੱਚ ਸਿਆਸੀ ਸਬੰਧਾਂ ਦਾ ਫ਼ਾਇਦਾ ਉਠਾ ਕੇ ਮੈਡੀਕਲ ਆਧਾਰਿਤ ਪੈਰੋਲ ਲੈਣ ‘ਤੇ ਦਖ਼ਲਅੰਦਾਜ਼ੀ ਕਰਨ ਦੀ ਮੰਗ ਕੀਤੀ ਹੈ। ਚਿੱਠੀ ‘ਚ ਦੋਸ਼ ਲਾਇਆContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀ ਇੱਕ ਉਸਾਰੀ ਕੰਪਨੀ ਦੇ ਡੰਪਰ ਟਰੱਕ ਦੁਆਰਾ ਕੰਪਨੀ ਦੇ ਹੀ ਇੱਕ ਕਰਮਚਾਰੀ ਨੂੰ ਕੁਚਲਣ ਤੋਂ ਬਾਅਦ ਇਸ ਨਿਰਮਾਣ ਕੰਪਨੀ ਦੀਆਂ ਸੁਰੱਖਿਆ ਅਸਫਲਤਾਵਾਂ ਉੱਤੇ 700,000 ਪੌਂਡ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਟਾਇਨ ਅਤੇ ਵੇਅਰ ਦਾ ਰਹਿਣ ਵਾਲਾ 61 ਸਾਲਾਂ ਜੌਹਨ ਕੈਮਰਨ, ਮੋਰੇContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਵੱਡੀ ਗਿਣਤੀ ‘ਚ ਜਾਨਲੇਵਾ ਏਸ਼ੀਅਨ ਭੂੰਡਾਂ ਦੀ ਆਮਦ ਨੋਟ ਕੀਤੀ ਗਈ ਹੈ, ਇਸ ਲਈ ਮਾਹਿਰਾਂ ਨੇ ਇਹਨਾਂ ਦੀ ਗਿਣਤੀ ਨੂੰ ਰਿਕਾਰਡ ਪੱਧਰ ‘ਤੇ ਪਹੁੰਚਣ ਬਾਰੇ ਚੇਤਾਵਨੀ ਵੀ ਦਿੱਤੀ ਹੈ। ਅੱਜ ਤੱਕ, ਯੂਕੇ ਦੇ ਜਰਸੀ ਵਿੱਚ 71 ਏਸ਼ੀਅਨ ਹਾਰਨੇਟ ਕਿਸਮ ਦੀਆਂ ਰਾਣੀਆਂ ਲੱਭੀਆਂ ਗਈਆਂ ਹਨ,Continue Reading

ਗਲਾਸਗੋ/ ਬਰਮਿੰਘਮ (ਮਨਦੀਪ ਖੁਰਮੀ ਹਿੰਮਤਪੁਰਾ)– ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲਿਆਂ ਵਿੱਚ ਇੱਕ ਵਾਰ ਗਿਰਾਵਟ ਆਉਣ ਤੋਂ ਬਾਅਦ ਬਰਮਿੰਘਮ ਦੇ ਹਸਪਤਾਲਾਂ ਵਿੱਚ ਇੱਕ ਵਾਰ ਫਿਰ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾਖਲ ਹੋ ਰਹੇ ਹਨ । ਅੰਕੜਿਆਂ ਅਨੁਸਾਰ ਕੋਰੋਨਾ ਵਾਇਰਸ ਤੋਂ ਪੀੜਤ ਛੇ ਲੋਕ ਇਸ ਸਮੇਂ ਬਰਮਿੰਘਮ ਦੇ ਹਸਪਤਾਲਾਂ ਵਿੱਚ ਗੰਭੀਰ ਸਥਿਤੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਇਕ ਅਦਾਲਤ ਨੇ ਵਿਸਕਾਨਸਿਨ ਦੇ ਫਾਰਮਾਸਿਸਟ ਸਟੀਵਨ ਬਰੈਂਡਨਬਰਗ ਨੂੰ 3 ਸਾਲ ਜੇਲ ਦੀ ਸਜ਼ਾ ਸੁਣਾਈ ਹੈ ਜਿਸ ਨੇ ਜਾਣ ਬੁੱਝ ਕੇ ਮੋਡਰਨਾ ਵੈਕਸੀਨ ਵਾਲੇ ਡੱਬੇ ਨੂੰ ਫਰਿਜ਼ ਵਿਚੋਂ ਬਾਹਰ ਰਖ ਦਿੱਤਾ ਸੀ। ਸੁਣਵਾਈ ਦੌਰਾਨ ਬਰੈਂਡਨਬਰਗ ਨੇ ਸਵਿਕਾਰ ਕੀਤਾ ਕਿ ਉਸ ਨੇ ਜਾਣ ਬੁਝ ਕੇ ਵੈਕਸੀਨ ਨੂੰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਕੈਲੀਫੋਰਨੀਆ ਫਰੀਵੇਅ ਉਪਰ ਚਲਦੀ ਕਾਰ ਉਪਰ ਚਲਾਈ ਗੋਲੀ ਨਾਲ ਮਾਰੇ ਗਏ 6 ਸਾਲ ਦੇ ਬੱਚੇ ਏਡਨ ਲੀਓਸ ਦੇ ਮਾਮਲੇ ਵਿਚ ਗ੍ਰਿਫਤਾਰ ਵਿਅਕਤੀ 24 ਸਾਲਾ ਐਨਥਨੀ ਐਰਿਜ਼ ਵਿਰੁੁੱਧ ਹਤਿਆ ਦੇ ਦੋਸ਼ ਆਇਦ ਕੀਤੇ ਗਏ ਹਨ ਜਦ ਕਿ ਉਸ ਦੀ ਦੋਸਤ ਕੁੜੀ 23 ਸਾਲਾ ਵਾਇਨ ਲੀ ਨੂੰ ਸਹਿContinue Reading

ਚੰਡੀਗੜ੍ਹ(ਮੀਡੀਆ ਬਿਊਰੋ) ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ 16 ਜਨਵਰੀ ਤੋਂ ਸ਼ੁਰੂ ਕੀਤੀ ਗਈ ਕੋਵਿਡ ਵੈਕਸੀਨੇਸ਼ਨ ਮੁਹਿੰਮ ਜ਼ਿਲੇ ਵਿੱਚ ਲਗਾਤਾਰ ਜਾਰੀ ਹੈ।ਇਸ ਟੀਕਾਕਰਨ ਡਰਾਈਵ ਵਿੱਚ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਯੋਗ ਨਾਗਰਿਕਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।ਇਹ ਖੁਲਾਸਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ:ਰਾਜਿੰਦਰ ਰਾਜ ਨੇ ਦਫਤਰ ਸਿਵਲ ਸਰਜਨ ਤੋਂ ਕੋਵਿਡ ਵੈਕਸੀਨੇਸ਼ਨ ਸਬੰਧੀContinue Reading