Home (Page 340)

ਚੰਡੀਗੜ੍ਹ(ਮੀਡੀਆ ਬਿਊਰੋ): ਸੂਬੇ ਵਿੱਚ ਮੁਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਾਲੇਰਕੋਟਲਾ ਵਿਖੇ 1500 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਨਵੇਂ ਸਰਕਾਰੀ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਨਾਲ ਸੂਬੇ ਵਿਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਮਿਲੇਗਾ। ਇਹ ਜਾਣਕਾਰੀ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਿੱਤੀ। ਡਾ.Continue Reading

ਚੰਡੀਗੜ੍ਹ(ਮੀਡੀਆ ਬਿਊਰੋ)- ਪੰਜਾਬ ਸਰਕਾਰ ਵਲੋਂ ਬਦਲੀਆਂ/ਤਾਇਨਾਤੀਆਂ ‘ਤੇ 20 ਜੂਨ ਤੱਕ ਮੁਕੰਮਲ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵਲੋਂ 30-04-2021 ਨੂੰ ਪੰਜਾਬ ਰਾਜ ਦੇ ਵਿਭਾਗਾਂ/ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਦਾ ਸਮਾਂ 31-05-2021 ਤੱਕ ਰੱਖਿਆ ਗਿਆ ਸੀ। ਉਹਨਾਂContinue Reading

ਚੰਡੀਗੜ੍ਹ(ਮੀਡੀਆ ਬਿਊਰੋ)- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਵਿਖੇ ਕੋਵਿਡ ਟੀਕਿਆਂ ਦੀਆਂ ਕੀਮਤਾਂ ਨੂੰ ਤੈਅ ਕਰਨ ਦਾ ਕੇਂਦਰ ਸਰਕਾਰ ਦਾ ਫੈਸਲਾ ਬਿਨਾਂ ਸੂਝਬੂਝ ਤੋਂ ਅਤੇ ਬਹੁਤ ਦੇਰੀ ਨਾਲ ਲਿਆ ਗਿਆ ਹੈ। ਟੀਕਿਆਂ ਦੀਆਂ ਵਾਧੂ ਕੀਮਤਾਂ ‘ਤੇ ਰੋਕ ਲਗਾਉਣ ਦੇ ਕੇਂਦਰContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਸਰਕਾਰ ਨੇ ਅੱਜ ਸੂਬੇ ਭਰ ਦੇ ਸੇਵਾ ਕੇਂਦਰਾਂ ਵਿੱਚ 7 ਵਿਭਾਗਾਂ ਦੀਆਂ 192 ਹੋਰ ਨਾਗਰਿਕ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਉਦੇਸ਼ ਨਾਗਰਿਕਾਂ ਨੂੰ ਸਮਾਂਬੱਧ ਅਤੇ ਪ੍ਰੇਸ਼ਾਨੀ ਰਹਿਤ ਨਾਗਰਿਕ ਸੇਵਾਵਾਂ ਮੁੱਹਈਆ ਕਰਵਾਉਣਾ ਹੈ ਤਾਂ ਕਿ ਉਨ੍ਹਾਂ ਨੂੰ ਵਾਰ-ਵਾਰ ਦਫ਼ਤਰਾਂ ਦੇ ਗੇੜੇ ਨਾ ਲਗਾਉਣੇContinue Reading

ਵਾਸ਼ਿੰਗਟਨ (ਮੀਡੀਆ ਬਿਊਰੋ) : ਬਰੱਸਲਜ਼ ਸਿਖਰ ਸੰਮੇਲਨ ਤੋਂ ਪਹਿਲਾਂ ਨਾਟੋ ਦੇ ਸਕੱਤਰ ਜਨਰਲ ਸਟੋਲਟੈਨਬਰਗ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਮੁਲਾਕਾਤ ਕੀਤੀ। ਇਸ ਮੁਲਾਕਾਤ ‘ਚ ਉਨ੍ਹਾਂ ਨੇ 2030 ਤਕ ਲਈ ਨਾਟੋ ਫ਼ੌਜਾਂ ਨੂੰ ਆਧੁਨਿਕ ਤੇ ਮਜ਼ਬੂਤ ਕੀਤੇ ਜਾਣ ਦੀ ਯੋਜਨਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਰੱਖਿਆ ਮੰਤਰੀ ਲਾਇਡ ਆਸਟਿਨ ਨਾਲContinue Reading

ਵਾਸ਼ਿੰਗਟਨ (ਮੀਡੀਆ ਬਿਊਰੋ) ਅਮਰੀਕਾ ਆਪਣੇ ਕੌਮਾਂਤਰੀ ਸਹਿਯੋਗੀਆਂ ਨਾਲ ਰਲ ਕੇ ਚੀਨ ‘ਤੇ ਕੋਰੋਨਾ ਦੀ ਉਤਪਤੀ ਨੂੰ ਲੈ ਕੇ ਪਾਰਦਰਸ਼ਿਤਾ ਵਰਤਣ ਤੇ ਸਹੀ ਸੂਚਨਾ ਦੇਣ ਲਈ ਦਬਾਅ ਪਾਉਂਦਾ ਰਹੇਗਾ। ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲਿਵਨ ਨੇ ਕਿਹਾ ਕਿ ਇਸ ਨਾਲ ਹੀ ਅਸੀਂ ਆਪਣੀ ਜਾਂਚ ਪ੍ਰਕਿਰਿਆ ਵੀ ਜਾਰੀ ਰੱਖਾਂਗੇ। ਵ੍ਹਾਈਟ ਹਾਊਸ ‘ਚContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਕੋਰੋਨਾ ਕੇਸਾਂ ਵਿੱਚ ਕਮੀ ਆਉਣ ਦੇ ਨਾਲ ਕੋਰੋਨਾ ਪਾਬੰਦੀਆਂ ਵਿੱਚ ਰਾਹਤ ਸ਼ੁਰੂ ਹੋ ਗਈ ਹੈ।ਚੰਡੀਗੜ੍ਹ ਵਿੱਚ ਫਿਲਹਾਲ ਨਾਇਟ ਕਰਫਿਊ ਰਾਤ 10 ਵਜੇ ਤੋਂ ਸਵੇਰ 5ਵਜੇ ਤੱਕ ਜਾਰੀ ਰਹੇਗਾ।ਦੋ ਮਹੀਨੇ ਬਾਅਦ ਸੁਖਨਾ ਲੇਕ ਮੁੜ ਖੁੱਲ੍ਹਣ ਦੇ ਆਦੇਸ਼ ਵੀ ਆ ਗਏ ਹਨ।ਇਸ ਦੇ ਨਾਲ ਹੀ ਦੁਕਾਨਾਂ, ਜਿਮ ਅਤੇ ਸਪਾ ਸੈਂਟਰContinue Reading

ਚੰਡੀਗੜ੍ਹ (ਮੀਡੀਆ ਬਿਊਰੋ):- ਚੰਡੀਗੜ੍ਹ ਅਤੇ ਮੁਹਾਲੀ ਤੋਂ ਬਨੂੜ ਖੇਤਰ ਨੂੰ ਹੋਕੇ ਘੱਗਰ ਦਰਿਆ ਵਿੱਚ ਮਿਲਦੇ ਚੰਡੀਗੜ੍ਹ ਚੋਅ ਵਿੱਚ ਬਿਨ੍ਹਾਂ ਟਰੀਟਮੈਂਟ ਕੀਤਾ ਗੰਦਾ ਅਤੇ ਸੀਵਰੇਜ ਦਾ ਪਾਣੀ ਸੁੱਟੇ ਜਾਣ ਦਾ ਮਾਮਲਾ ਨੈਸ਼ਨਲ ਗਰੀਨ ਟ੍ਰਿਬਿਊਨਲ ਕੋਲ ਪਹੁੰਚ ਗਿਆ। ਬਨੂੜ ਦੀ ਸਮਾਜਿਕ ਕਾਰਕੁਨ ਅਤੇ ਵਕੀਲ ਸੁਨੈਣਾ ਥੰਮਣ ਵੱਲੋਂ ਇਸ ਸਬੰਧੀ ਅਖ਼ਬਾਰੀ ਰਿਪੋਰਟਾਂ ਨੂੰContinue Reading

ਜਲੰਧਰ, (ਮੀਡੀਆ ਬਿਊਰੋ)ਜਿਉਂ ਹੀ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿਚ ਫਿਰ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਕਾਲਜ-ਯੂਨੀਵਰਸਿਟੀ ਆਪਰੇਟਰਾਂ ਦੀ ਸਾਂਝੀ ਐਕਸ਼ਨ ਕਮੇਟੀ (ਜੇਏਸੀ) ਨੇ ਵਜ਼ੀਫੇ ਦੀ ਰਕਮ ਨਾ ਮਿਲਣ ‘ਤੇ 2 ਲੱਖ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕਣ ਦਾ ਐਲਾਨ ਕੀਤਾ ਹੈ।Continue Reading

ਚੰਡੀਗੜ੍ਹ(ਮੀਡੀਆ ਬਿਊਰੋ): ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਸਾਰੇ ਵਿਭਾਗਾਂ ਨੂੰ ਸੂਬੇ ਦੇ ਵਾਤਾਵਰਣ ਸਬੰਧੀ ਪ੍ਰਮੁੱਖ ਮਸਲਿਆਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਣੀ ਤੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਨਾਲ ਹੀ ਠੋਸ ਅਤੇ ਪਲਾਸਟਿਕ ਵੇਸਟ ਦੇ ਢੁਕਵੇਂ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂContinue Reading