Home (Page 341)

ਚੰਡੀਗੜ(ਮੀਡੀਆ ਬਿਊਰੋ)- ਪੰੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਅਵਾਰਡ-2021 ਲਈ ਅਧਿਆਪਕਾਂ ਤੋਂ 20 ਜੂਨ 2021 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਨੂੰ  http://nationalawardstoteachers.mhrd.gov.in ’ਤੇ ਰਜਿਸਟਰੇਸ਼ਨ ਕਰਨ ਲਈ ਆਖਿਆ ਹੈ। ਇਸ ਐਵਾਰਡ ਲਈ ਸਾਰੇ ਸਕੂਲ ਮੁਖੀ/ ਇੰਚਾਰਜ ਅਤੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਨਗਰ ਕੌਂਸਲ ਖੰਨਾ ਦੀ ਪਹਿਲੀ ਬੈਠਕ ’ਚ ਕਾਂਗਰਸ ਤੇ ਅਕਾਲੀ ਦਲ ਵਿਚਕਾਰ ਵਾਰਡ ਨੰਬਰ 26 ਵਿਚ ਬਣ ਰਹੇ ਕਮਿਊਨਿਟੀ ਸੈਂਟਰ ਦਾ ਨਾਂਅ ਰੱਖਣ ਨੂੰ ਲੈ ਕੇ ਤਿੱਖੀ ਝੜਪ ਹੋਈ। ਸੱਤਾਧਾਰੀ ਧਿਰ ਕਾਂਗਰਸ ਨੇ ਕਮਿਊਨਿਟੀ ਸੈਂਟਰ ਦਾ ਨਾਂਅ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਨਾਂਅ ’ਤੇContinue Reading

ਚੰਡੀਗੜ੍ਹ(ਮੀਡੀਆ ਬਿਊਰੋ) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਵੱਖ-ਵੱਖ ਵਿਭਾਗਾਂ ਵਿੱਚ ਕੱਢੀਆਂ ਜਾਣ ਵਾਲੀਆਂ 50 ਹਜ਼ਾਰ ਆਸਾਮੀਆਂ ਵਿੱਚੋਂ ਦਿਗਿਆਂਗਜਨਾਂ ਦੇ ਬਣਦੇ 4 ਫੀਸਦੀ ਰਾਖਵੇਂ ਕੋਟੇ ਮੁਤਾਬਕ 2 ਹਜ਼ਾਰ ਆਸਾਮੀਆਂ ਉਤੇ ਦਿਵਿਆਂਗ ਵਿਅਕਤੀਆਂ ਦੀ ਭਰਤੀ ਯਕੀਨੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019-20 ਲਈ ਕਾਰਗੁਜਾਰੀ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿੱਚ ਸਾਰੇ ਸੂਬਿਆਂ/ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਉਤੇ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ ਹੈ। ਇਹ ਰੈਕਿੰਗ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਵਿਭਾਗ ਅਤੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਇਥੋਂ ਦੇ ਰੇਲਵੇ ਸਟੇਸ਼ਨ ਤੇ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਕੋਟ ਪਨੈਚ ਅਤੇ ਪ੍ਰਗਟ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਮਜ਼ਦੂਰਾਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਆਪਣੀਆਂ ਹੱਕੀਂ ਮੰਗਾਂ ਸਬੰਧੀ ਹੜਤਾਲ ’ਤੇ ਬੈਠੇ ਕੌਂਸਲ ਦੇ ਸਫ਼ਾਈ ਸੇਵਕਾਂ ਕੋਲ ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਪੁੱਜੇ ਅਤੇ ਧਰਨੇ ’ਤੇ ਬੈਠੇ ਹੜਤਾਲੀ ਸਫ਼ਾਈ ਸੇਵਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ, ਮੀਤ ਪ੍ਰਧਾਨ ਜਤਿੰਦਰ ਪਾਠਕ ਤੇ ਕਈ ਕੌਂਸਲਰ ਹਾਜ਼ਰ ਸਨ।Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਗੁਰਦੁਆਰਾ ਬਰਾਡਸਾਅ ਰੋਡ ਸੈਕਰਾਮੇਂਟੋ ਵਿਖੇ ਸ਼ਹੀਦੀ ਦਿਵਸ ਮਨਾਇਆ ਗਿਆ ਇਸ ਦੌਰਾਨ ਗੁਰਦੁਅਰਾ ਦੀ ਸੰਗਤ ਤੇ ਟਰੱਕ ਡਰਾਇਵਰ ਭਰਾਵਾਂ ਵਲੋ ਅਖੰਡਪਾਠ ਦੇ ਭੋਗ ਪੁਆਏ ਗਏ ਤੇ ਮੌਕੇ ਤੇ ਦੱਸ ਹਜਾਰ ਤੋਂ ਉਪਰ ਡਾਲਰ ਇਕੱਠਾ ਕਰਕੇ ਗੁਰੂ ਘਰ ਦੀ ਬਣ ਰਹੀ ਆਲੀਸ਼ਾਨ ਬਿਲਡਿੰਗ ਵਿੱਚ ਦਾਨ ਕੀਤਾ। ਇਸ ਮੌਕੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਭਾਰਤੀ ਮੂਲ ਦੀ ਅਮਰੀਕੀ ਕੁੜੀ ਸ਼ਰੇਯਾ ਗੁਨਡੈਲੀ ਨਵੀਂ ਮਿਸ ਵਿਸਕਾਨਸਿਨ ਟੀਨ ਯੂ ਐਸ ਏ-2021 ਚੁਣੀ ਗਈ। 19 ਸਾਲ ਦੀ ਸ਼ਰੇਯਾ ਨਿਊਯਾਰਕ ਯੁਨੀਵਰਸਿਟੀ ਵਿਚ ਪ੍ਰੀ-ਮੈਡੀਕਲ ਕਲਾਸ ਦੀ ਵਿਦਿਆਰਥਣ ਹੈ। ਮਿਸ ਵਿਸਕਾਨਸਿਨ ਦਾ ਖਿਤਾਬ ਜਿੱਤਣ ਉਪਰੰਤ ਉਸ ਨੇ ਕਿਹਾ ਮੇਰੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ। ਮੇਰੀ ਜਿੰਦਗੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਹੋਬੋਕਨ, ਨਿਊਜਰਸੀ ਦੇ ਮੇਅਰ ਰਵਿੰਦਰ ਰਵੀ ਭੱਲਾ ਨੇ ਮੁੜ ਚੋਣ ਲੜਨ ਦਾ ਐਲਾਨ ਕੀਤਾ ਹੈ। ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਰਵੀ ਭੱਲਾ ਨੇ ਚੋਣ ਲੜਨ ਦਾ ਰਸਮੀ ਐਲਾਨ ਕਰਦਿਆਂ ਖੇਤਰੀ ਤੇ ਕੌਮੀ ਲੀਡਰ ਵਜੋਂ ਸਮਾਜ ਦੀ ਸੇਵਾ ਕਰਨ ਦਾ ਪ੍ਰਣ ਲਿਆ। ਉਨਾਂ ਕਿਹਾ ਕਿ ਰਸਮੀ ਤੌਰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀ ਸਰਕਾਰ ਦੁਆਰਾ ਪ੍ਰਾਇਮਰੀ ਸਕੂਲਾਂ ਦੇ ਹਜਾਰਾਂ ਬੱਚਿਆਂ ਨੂੰ ਮੁਫਤ ਸਕੂਲੀ ਭੋਜਨ ਦੇਣ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਦੀ ਇਸ ਯੋਜਨਾ ਦੇ ਤਹਿਤ 90,000 ਤੋਂ ਵੱਧ ਪ੍ਰਾਇਮਰੀ ਵਿਦਿਆਰਥੀ ਸਕੂਲੀ ਟਰਮ ਦੇ ਸਮੇਂ ਦੌਰਾਨ ਮੁਫਤ ਸਕੂਲ ਭੋਜਨ ਸਹਾਇਤਾ ਦੇ ਹੱਕਦਾਰ ਹੋਣਗੇ। ਸਕਾਟਲੈਂਡ ਦੀ ਸਰਕਾਰ ਅਤੇContinue Reading