Home (Page 342)

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਹਜ਼ਾਰਾਂ ਆਦਮੀ ਐਡਵਾਂਸਡ ਪ੍ਰੋਸਟੇਟ ਕੈਂਸਰ ਦੇ ਇਲਾਜ ਵਿੱਚ ਇੱਕ ਨਵੀਂ ਦਵਾਈ ਜਿਸ ਨੂੰ ਐੱਨ ਐੱਚ ਐੱਸ ਦੀ ਵਰਤੋਂ ਲਈ ਮਨਜ਼ੂਰੀ ਮਿਲਣੀ ਬਾਕੀ ਹੈ, ਦਾ ਲਾਭ ਲੈ ਸਕਣਗੇ। ਨੈਸ਼ਨਲ ਇੰਸਟੀਚਿਊਟ ਫਾਰ ਹੈਲਥ ਐਂਡ ਕੇਅਰ ਐਕਸੀਲੈਂਸ (ਨਾਇਸ) ਨੇ ਪ੍ਰੋਸਟੇਟ ਕੈਂਸਰ ਦੀਆਂ ਕੁੱਝ ਕਿਸਮਾਂ ਦੇ ਇਲਾਜContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਇੰਗਲੈਂਡ ਵਿੱਚ ਕੋਰੋਨਾ ਟੀਕਾਕਰਨ ਦੇ ਚਲਦਿਆਂ 25 ਤੋਂ 29 ਸਾਲ ਦੇ ਸਾਰੇ ਲੋਕ ਜਿਨ੍ਹਾਂ ਨੂੰ ਅਜੇ ਤੱਕ ਕੋਵਿਡ ਟੀਕਾ ਨਹੀਂ ਲਗਾਇਆ ਗਿਆ ਹੈ, ਮੰਗਲਵਾਰ ਤੋਂ ਆਪਣੀ ਪਹਿਲੀ ਕੋਰੋਨਾ ਵੈਕਸੀਨ ਖੁਰਾਕ ਬੁੱਕ ਕਰਵਾ ਸਕਣਗੇ। ਸਰਕਾਰ ਦੁਆਰਾ ਜੁਲਾਈ ਦੇ ਅੰਤ ਤੱਕ ਸਾਰੇ ਬਾਲਗ਼ਾਂ ਨੂੰ ਵੈਕਸੀਨ ਲਗਾਉਣ ਦੇContinue Reading

ਇੱਕ ਲੱਖ ਡਾਲਰ ਤੋਂ ਵੱਧ ਦੀ ਡੋਨੇਸ਼ਨ ਹੋਈ ਇਕੱਠੀ ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ)ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਸਰਕਾਰ ਨਾਲ ਦਰਜਨਾਂ ਦੌਰ ਦੀ ਗੱਲਬਾਤ ਮਗਰੋਂ ਵੀ ਇਸ ਮੁੱਦੇ ਦਾ ਹੱਲ ਨਹੀਂ ਨਿਕਲ ਸਕਿਆ ਹੈ। 180 ਦਿਨਾਂ ਤੋਂ ਜਾਰੀ ਇਸContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਜੂਨ 84 ਦੇ ਘੱਲੂਘਾਰੇ ਦੇ ਸਮੂੰਹ ਸ਼ਹੀਦਾਂ ਦੀ ਯਾਦ ਵਿੱਚ ਫਰਿਜਨੋ ਏਰੀਏ ਦੇ ਟਰੱਕਰ ਵੀਰ ਹਰ ਸਾਲ ਸ੍ਰੀ ਅਖੰਡ ਪਾਠ ਸਹਿਬ ਦੇ ਭੋਗ ਪਾਉਂਦੇ ਆ ਰਹੇ ਹਨ। ਇਸੇ ਕੜੀ ਤਹਿਤ ਇਸ ਸਾਲ ਜੂਨ 84 ਦੇ ਸਮੂੰਹ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠContinue Reading

ਸੰਗਰੂਰ (ਮੀਡੀਆ ਬਿਊਰੋ): ਸੋਮਵਾਰ ਸੰਗਰੂਰ ਵਿਖੇ ਸੀਪੀਆਈ ਐੱਮਐੱਲ ਲਿਬਰੇਸ਼ਨ ਦੇ ਪਾਰਟੀ ਦੇ ਸੱਦੇ ‘ਤੇ ਹਿਸਾਬ ਦਿਓ ਜਵਾਬ ਦਿਓ ਨਾਅਰੇ ਹੇਠ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਦਿਨ-ਰਾਤ ਦਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ‘ਚ ਸਾਢੇ ਚਾਰ ਸਾਲਾਂ ‘ਚ ਵਿਧਾਨ ਸਭਾ ਅੰਦਰ ਮਜ਼ਦੂਰ, ਕਿਸਾਨਾਂ, ਅੌਰਤਾਂ ਤੇ ਨੌਜਵਾਨਾਂ ਦੇContinue Reading

ਅੰਮ੍ਰਿਤਸਰ(ਮੀਡੀਆ ਬਿਊਰੋ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਵੱਲੋਂ ਇਕ ਮੰਗ ਪੱਤਰ ਦਿੰਦਿਆਂ ਪਿਛਲੇ ਸਮੇਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਨਮੁੱਖ ਰੋਜ਼ਾਨਾ ਸਜ ਰਹੇ ਢਾਡੀ ਦੀਵਾਨਾ ਵਿਚ ਕੁਝ ਢਾਡੀ ਜਥਿਆਂ ਵੱਲੋਂ ਪੈਦਾ ਕੀਤੇ ਗਏ ਬੇਲੋੜਾ ਵਿਵਾਦ ਨੂੰ ਹੱਲ ਕਰਨ ਪ੍ਰਤੀ ਜਥੇਦਾਰ ਸਾਹਿਬ ਵੱਲੋਂContinue Reading

ਸਮਰਾਲਾ (ਮੀਡੀਆ ਬਿਊਰੋ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਬੈਠਕ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਮਰਾਲਾ ਵਿਖੇ ਬਲਵੀਰ ਸਿੰਘ ਖੀਰਨੀਆਂ ਤੇ ਦਰਸ਼ਨ ਸਿੰਘ ਬੌਂਦਲੀ (ਦੋਨੋਂ ਜ਼ਿਲ੍ਹਾ ਮੀਤ ਪ੍ਰਧਾਨ) ਦੀ ਅਗਵਾਈ ਹੇਠ ਹੋਈ। ਇਸ ‘ਚ ਪਿਛਲੇ 6 ਮਹੀਨੇ ਦੇ ਵੱਧ ਸਮੇਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਪ੍ਰਤੀ ਵਿਚਾਰਾਂ ਕੀਤੀਆਂ ਗਈਆਂ।Continue Reading

ਪਟਿਆਲਾ (ਮੀਡੀਆ ਬਿਊਰੋ) : ਪੰਜਾਬ ਸਰਕਾਰ ਵੱਲੋਂ ਨੇਤਰਹੀਣਾਂ ਲਈ 1 ਫ਼ੀਸਦੀ ਕੋਟਾ ਸਰਕਾਰੀ ਵਿਭਾਗਾਂ ‘ਚ ਰੱਖਿਆ ਗਿਆ ਹੈ ਪਰ ਸਰਕਾਰ ਵੱਲੋਂ ਹਾਲੇ ਵੀ ਇਨ੍ਹਾਂ ਪੋਸਟਾਂ ‘ਤੇ ਭਰਤੀ ਨਹੀਂ ਕੀਤੀ ਜਾ ਰਹੀ ਹੈ। ਭਰਤੀ ਨਾ ਹੋਣ ਕਾਰਨ ਜ਼ਿਆਦਾਤਰ ਨੇਤਰਹੀਣਾਂ ਨੂੰ ਜਿਥੇ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)– ਕੋਵਿਡ ਕਾਰਨ ਹੱਸਦੇ ਵਸਦੇ ਪਰਿਵਾਰਾਂ ਵਿੱਚ ਸੱਥਰ ਵਿਛ ਗਏ, ਘਰਾਂ ਦੇ ਘਰ ਮੌਤ ਨੇ ਖਾਲੀ ਕਰ ਦਿੱਤੇ। ਅਜਿਹੇ ਭਿਆਨਕ ਸਮੇਂ ਹਰ ਪਾਸੇ ਮੌਤ ਵਰਗੀ ਚੁੱਪ ਛਾਈ ਨਜ਼ਰ ਆਉਂਦੀ ਹੈ। ਮਨੁੱਖ ਮਨੁੱਖ ਤੋਂ ਦੂਰੀ ਬਣਾ ਕੇ ਖੜਦਾ ਹੈ। ਭਿਆਨਕ ਦੌਰ ਵਿੱਚ ਹਰ ਕੋਈ ਆਪੋ ਆਪਣੇ ਅਕੀਦੇ, ਆਪੋContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਵਿਸ਼ਵ ਭਰ ਦੇ ਦੇਸ਼ਾਂ ਵਿੱਚ ਆਪਣੇ ਨਾਗਰਿਕਾਂ ਨੂੰ ਕੋਰੋਨਾ ਟੀਕਾ ਲਗਵਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਸਰਕਾਰਾਂ ਦੁਆਰਾ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਯੂਕੇ ਸਰਕਾਰ ਵੱਲੋਂ ਵੀ ਖਾਸ ਕਰਕੇ 30 ਸਾਲ ਤੱਕ ਦੇ ਨੌਜਵਾਨਾਂ ਨੂੰ ਟੀਕਾਕਰਨ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਡੇਟਿੰਗContinue Reading