ਯੂਕੇ ਵਿੱਚ 9-10 ਸਾਲ ਦੇ ਬੱਚਿਆਂ ਕੋਲੋਂ ਕਰਵਾਈ ਜਾ ਰਹੀ ਹੈ ਕੋਕੀਨ ਦੀ ਤਸਕਰੀ
ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) – ਕੋਕੀਨ ਦੀ ਤਸਕਰੀ ਦੇ ਸੰਬੰਧ ਵਿੱਚ ਜਾਰੀ ਹੋਈਆਂ ਰਿਪੋਰਟਾਂ ਦੇ ਅਨੁਸਾਰ ਬ੍ਰਿਟੇਨ ਵਿੱਚ ਅਪਰਾਧੀਆਂ ਦੁਆਰਾ 10 ਸਾਲ ਤੋਂ ਘੱਟ ਉਮਰ ਦੇ ਹਜ਼ਾਰਾਂ ਬੱਚਿਆਂ ਨੂੰ ਅਪਰਾਧ ਕਰਨ ਲਈ ਇਸਤੇਮਾਲ ਕੀਤਾ ਜਾ ਰਿਹਾ ਹੈ, ਜਿਸ ਵਿੱਚ ਕੋਕੀਨ ਆਦਿ ਨਸ਼ਿਆਂ ਦੀ ਤਸਕਰੀ ਸ਼ਾਮਲ ਹੈ। ਅਜਿਹਾ ਇਸ ਲਈContinue Reading






























