ਦੱਖਣੀ ਕੈਲੀਫੋਰਨੀਆ ਵਿਚ ਭੂਚਾਲ ਦੇ ਝਟਕੇ, ਜਾਨੀ ਨੁਕਸਾਨ ਤੋਂ ਬਚਾਅ
ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਦੱਖਣੀ ਕੈਲੀਫੋਰਨੀਆ ਵਿਚ ਲੰਘੇ ਦਿਨ ਸਵੇਰ ਵੇਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਯੁਨਾਈਟਿਡ ਸਟੇਟਸ ਜੀਆਲੋਜੀਕਲ ਸਰਵੇ ਅਨੁਸਾਰ ਚੂਲਾ ਵਿਸਟਾ, ਸੈਨ ਡਇਏਗੋ, ਐਲ ਸੈਂਟਰੋ ਤੇ ਇੰਡੀਓ ਵਿਚ 5.3 ਦੀ ਤੀਬਰਤਾ ਨਾਲ ਭੂਚਾਲ ਆਇਆ। ਭੂਚਾਲ ਦੇ ਕੇਂਦਰ ਬਿੰਦੂ ਤੋਂ ਤਕਰੀਬਨ 95 ਮੀਲ ਦੂਰ ਡੈਲ ਮਰ, ਕੈਲੀਫੋਰਨੀਆ ਨੇੜੇContinue Reading






























