Home (Page 348)

ਵਾਸ਼ਿੰਗਟਨ (ਮੀਡੀਆ ਬਿਊਰੋ): ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮਹਾਮਾਰੀ ਕੋਵਿਡ-19 ਲਈ ਚੀਨ ਨੂੰ ਹੀ ਜ਼ਿੰਮੇਵਾਰ ਦੱਸਿਆ ਸੀ ਤੇ ਕੋਰੋਨਾ ਵਾਇਰਸ ਨੂੰ ਚੀਨੀ ਵਾਇਰਸ ਤਕ ਕਰਾਰ ਦਿੱਤਾ ਸੀ। ਹੁਣ ਜਦੋਂ ਇਹ ਸਭ ਦੇ ਸਾਹਮਣੇ ਆ ਗਈ ਹੈ ਉਦੋਂ ਟਰੰਪ ਨੇ ਕਿਹਾ, ‘ਸਭ ਨੇ ਇੱਥੇ ਤਕ ਕਿ ਦੁਸ਼ਮਨ ਦੱਸਣ ਵਾਲਿਆਂ ਨੇContinue Reading

ਵਾਸ਼ਿੰਗਟਨ(ਮੀਡੀਆ ਬਿਊਰੋ): ਅਮਰੀਕੀ ਰਾਸ਼ਟਰਪਤੀ ਨੇ ਕਿਹਾ ਜੇ ਭਾਰਤ ਕੋਵਿਡ-19 ਵੈਕਸੀਨ ਦਾ ਉਤਪਾਦਨ ਵਧਾਉਂਦਾ ਹੈ ਤਾਂ ਉਹ ਸਰਹੱਦਾਂ ਦੇ ਪਾਰ ਜਾ ਕੇ Game Changer ਦੀ ਭੂਮਿਕਾ ਨਿਭਾ ਸਕਦਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇਡ ਪ੍ਰਾਈਸ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਕਿਹਾ ਹੈ ਕਿ ਇਹ ਸਾਡੇ ਲਈ ਵੀ ਬੇਹੱਦ ਜ਼ਰੂਰੀ ਹੈ ਕਿਉਂਕਿ ਭਾਰਤContinue Reading

ਵਾਸ਼ਿੰਗਟਨ (ਮੀਡੀਆ ਬਿਊਰੋ) : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਰਾਹ ‘ਤੇ ਚੱਲਦੇ ਹੋਏ ਚੀਨੀ ਸਰਵਿਲਾਂਸ ਕੰਪਨੀਆਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਇਆ ਹੈ। ਉਨ੍ਹਾਂ ਚੀਨੀ ਫ਼ੌਜ ਨਾਲ ਸਬੰਧ ਰੱਖਣ ਵਾਲੀਆਂ ਇਨ੍ਹਾਂ ਕੰਪਨੀਆਂ ‘ਤੇ ਟਰੰਪ ਸ਼ਾਸਨ ਦੌਰਾਨ ਲੱਗੀਆਂ ਪਾਬੰਦੀਆਂ ਵਧਾ ਦਿੱਤੀਆਂ ਹਨ। ਉਨ੍ਹਾਂ ਇਸ ਸਬੰਧ ‘ਚ ਇਕ ਕਾਰਜਕਾਰੀContinue Reading

ਫਲੋਰਿਡਾ(ਮੀਡੀਆ ਬਿਊਰੋ)-ਅਮਰੀਕੀ ਸੂਬੇ ਫਲੋਰਿਡਾ ‘ਚ ਅਜਿਹੀ ਘਟਨਾ ਵਾਪਰੀ ਹੈ, ਜਿਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ, ਜਿਸ ‘ਚ ਇਕ ਔਰਤ ਨੇ ਆਪਣੇ ਪਤੀ ਦੀ ਸਾਬਕਾ ਪਤਨੀ ਨੂੰ ਕਿਡਨੀ ਦੇ ਕੇ ਉਸ ਨੂੰ ਮੌਤ ਦੇ ਮੂੰਹ ‘ਚੋਂ ਬਾਹਰ ਕੱਢਿਆ ਹੈ। ਇਹ ਮਾਮਲਾ ਫੋਰਟ ਲਾਡਰਡਲ ਦਾ ਹੈ ਅਤੇ ਕਿਡਨੀ ਦਾਨ ਕਰਨContinue Reading

ਸਿੰਗਾਪੁਰ(ਮੀਡੀਆ ਬਿਊਰੋ)- ਸਿੰਗਾਪੁਰ ‘ਚ ਇਕ ਸੜਕ ਹਾਦਸੇ ਲਈ ਜ਼ਿੰਮੇਵਾਰ ਇਕ ਭਾਰਤੀ ਸਥਾਈ ਨਿਵਾਸੀ ਨੂੰ 2258 (ਤਕਰੀਬਨ162,576 ਰੁਪਏ) ਅਮਰੀਕੀ ਡਾਲਰ ਦਾ ਜੁਰਮਾਨਾ ਅਤੇ ਛੇ ਮਹੀਨਿਆਂ ਲਈ ਵਾਹਨ ਚਲਾਉਣ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਹਾਦਸੇ ‘ਚ ਇਕ ਔਰਤ ਦੀ ਰੀੜ੍ਹ ਦੀ ਹੱਡੀ ਟੁੱਟ ਗਈ ਸੀ ਅਤੇ ਗੋਡੇ ‘ਚ ਸੱਟ ਲੱਗ ਗਈContinue Reading

ਬ੍ਰਿਟੇਨ (ਮੀਡੀਆ ਬਿਊਰੋ)- ਬ੍ਰਿਟੇਨ ਦੇ ਡਰੱਗ ਰੈਗੂਲੇਟਰ ਨੇ ਸ਼ੁੱਕਰਵਾਰ 12 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਲਈ ਫਾਈਜ਼ਰ-ਬਾਇਓਨਟੈੱਕ ਦੇ ਕੋਵਿਡ-19 ਰੋਕੂ ਟੀਕੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਡਰੱਗਜ਼ ਐਂਡ ਹੈਲਥਕੇਅਰ ਪ੍ਰੋਡਕਟਸ ਰੈਗੂਲੇਟਰੀ ਏਜੰਸੀ (ਐੱਮ. ਐੱਚ. ਆਰ. ਏ.) ਨੇ ਕਿਹਾ ਹੈ ਕਿ ਛੋਟੀ ਉਮਰ ਸਮੂਹ ਦੇ ਲੋਕਾਂ ‘ਚ ਸੁਰੱਖਿਆ ਅਤੇContinue Reading

ਬੀਜਿੰਗ (ਮੀਡੀਆ ਬਿਊਰੋ)- ਚੀਨ ਦੇ ਉੱਤਰ ਪੱਛਮੀ ਰਾਜ ਗਾਂਸੂ ਵਿਚ ਸ਼ੁੱਕਰਵਾਰ ਨੂੰ ਇਕ ਯਾਤਰੀ ਰੇਲ ਦੀ ਟੱਕਰ ਨਾਲ 9 ਰੇਲਵੇ ਕਰਮਚਾਰੀਆਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਹ ਘਟਨਾ ਸਵੇਰੇ ਕਰੀਬ 05:20 ਵਜੇ ਵਾਪਰੀ ਜਦੋਂ ਟ੍ਰੇਨ ਸਿਨਜਿਆਂਗ ਉਈਗੂਰ ਖੁਦਮੁਖਤਿਆਰੀ ਖੇਤਰ ਵਿੱਚ ਉਰੂਮਕੀ ਤੋਂ ਜ਼ਿਲੀਂਗ ਪ੍ਰਾਂਤ ਵਿੱਚ ਹਾਂਗਜ਼ੂ ਜਾContinue Reading

ਚੰਡੀਗੜ (ਮੀਡੀਆ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਉਸ ਸਮੇਂ ਗਿ੍ਰਫ਼ਤਾਰ ਕੀਤਾ ਹੈ ਜਦੋਂ ਉਹ ਪਟਿਆਲਾ ਜਲਿੇ ਦੇ ਰਾਜਪੁਰਾ ਵਿਖੇ ਤਾਇਨਾਤ ਮਾਲ ਪਟਵਾਰੀ ਤੋਂ ਰਿਸਵਤ ਵਜੋਂ ਪੈਸੇ ਇਕੱਠੇ ਕਰ ਰਿਹਾ ਸੀ। ਗਿ੍ਰਫ਼ਤਾਰ ਕੀਤਾ ਵਿਅਕਤੀ ਮੁੱਖ ਮੁਲਜਮ ਦਾ ਲੜਕਾ ਹੈ ਜਿਸਦਾ ਪਿਤਾ ਆਪਣੇ ਆਪ ਨੂੰ ਵਿਜੀਲੈਂਸ ਬਿਊਰੋContinue Reading

ਚੰਡੀਗੜ(ਮੀਡੀਆ ਬਿਊਰੋ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸਾ ਨਿਰਦੇਸਾਂ ‘ਤੇ ਅੱਜ ਪ੍ਰਾਈਵੇਟ ਹਸਪਤਾਲਾਂ ਤੋਂ ਤੁਰੰਤ ਪ੍ਰਭਾਵ ਨਾਲ ਕੋਵਿਡ ਵੈਕਸੀਨ ਵਾਪਸ ਲੈਣ ਦਾ ਹੁਕਮ ਜਾਰੀ ਕੀਤੇ ਗਏ।ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵੱਲੋਂ ਨਿੱਜੀ ਹਸਪਤਾਲਾਂ ਨੂੰ ਇਕ ਸਮੇਂ ਦੀ ਸੀਮਤ ਟੀਕਾ ਖੁਰਾਕ ਮੁਹੱਈਆ ਕਰਵਾਉਣ ਦੀਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 4481 ਖ਼ਾਲੀ ਆਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਵਿਭਾਗ ਨੇContinue Reading