Home (Page 352)

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਵਿੱਚ 24 ਮਈ ਤੋਂ 23 ਜੂਨ ਤੱਕ ਗਰਮੀ ਦੀਆਂ ਛੁੱਟੀਆਂ ਕਰਨ ਦੇ ਬਾਵਜੂਦ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਚੌਵੀ ਘੰਟੇ ਮਾਨਸਿਕ ਦਬਾਅ ਹੇਠ ਰੱਖਣ ਅਤੇ ਅੰਕੜਿਆਂ ਦੀ ਝੂਠੀ ਖੇਡ ਖੇਡਣ ਲਈ ਜਾਣੇ ਜਾਂਦੇ ਸਿੱਖਿਆ ਸਕੱਤਰ ਵੱਲੋਂ ਆਪਹੁਦਰੇ ਢੰਗ ਨਾਲ ਅਧਿਆਪਕਾਂ ਨੂੰ ਵੋਕੇਸ਼ਨContinue Reading

ਜੈਤੋ (ਮੀਡੀਆ ਬਿਊਰੋ): ਅੱਜ ਬਰਗਾੜੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਪੰਥਕ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ 30 ਜੂਨ ਤੱਕ ਫੜ੍ਹ ਕੇ ਸਲਾਖ਼ਾਂ ਪਿੱਛੇ ਨਾ ਡੱਕਿਆ ਤਾਂ 1 ਜੁਲਾਈ ਤੋਂ ਮੋਰਚਾ ਫ਼ਿਰ ਸ਼ੁਰੂ ਕੀਤਾ ਜਾਵੇਗਾ।Continue Reading

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ-ਕਲੇਸ਼ ਦਰਮਿਆਨ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵਰਚੁਅਚਲ ਮੀਟਿੰਗ ਹੋਈ। ਇਸ ਮੀਟਿੰਗ ਵਿਚ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਜ਼ਿਲ੍ਹਿਆਂ ਦੇ ਪੇਂਡੂ ਖੇਤਰਾਂ ਵਿਚ ਲੰਬੇ ਸਮੇਂ ਲਈ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਮੰਤਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਐਲੋਪੈਥੀ ਅਤੇ ਡਾਕਟਰਾਂ ਖ਼ਿਲਾਫ਼ ਬਿਆਨਬਾਜ਼ੀ ਕੀਤੇ ਜਾਣ ਦੇ ਮਾਮਲੇ ‘ਚ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਵਿੰਦਰ ਸਿੰਘ ਬੱਸੀ ਨੇ ਯੋਗ ਗੁਰੂ ਬਾਬਾ ਰਾਮਦੇਵ ਖ਼ਿਲਾਫ਼ ਜ਼ਿਲ੍ਹਾ ਅਦਾਲਤ ਵਿਚ ਕ੍ਰਿਮੀਨਲ ਪਟੀਸ਼ਨ ਦਰਜ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਅਦਾਲਤ ਤੋਂ ਬਾਬਾ ਰਾਮਦੇਵ ਖ਼ਿਲਾਫ਼ ਕੇਸ ਦਰਜ ਕਰਨ ਦੀContinue Reading

ਕੂਈਨਜ਼ਲੈਂਡ (ਹਰਜੀਤ ਲਸਾੜਾ, ਬ੍ਰਿਸਬੇਨ) – ਇੱਥੇ ਸੂਬਾ ਕੁਈਨਜ਼ਲੈਂਡ ਦੇ ਖੂਬਸੂਰਤ ਸ਼ਹਿਰ ਬ੍ਰਿਸਬੇਨ ਵਿਖੇ ਡਾਇਮੰਡ ਪੰਜਾਬੀ ਪਰੋਡਕਸ਼ਨ ਅਤੇ ਸਮੂਹ ਭਾਈਚਾਰੇ ਦੇ ਸਹਿਯੋਗ ਨਾਲ ਵਾਲੀਬਾਲ ਖੇਡ ਦੇ ਮੁਕਾਬਲੇ ਈਗਲ ਸਪੋਰਟਸ ਕੰਪਲੈਕਸ, ਮੈਂਨਸਫੀਲਡ ਦੀਆਂ ਗਰਾਊਡਾਂ ‘ਚ ਕਰਵਾਏ ਗਏ। ਜਿੱਥੇ ਆਸਟਰੇਲੀਆ ਤੋਂ ਵੱਖ ਵੱਖ ਸ਼ਹਿਰਾਂ ਸਿਡਨੀ, ਮੈਲਬਾਰਨ, ਐਡੀਲੇਡ, ਪਰਥ ਅਤੇ ਮੇਜਬਾਨ ਬ੍ਰਿਸਬੇਨ ਦੀਆਂ ਟੀਮਾਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ (ਲਾਸ ਏਂਜਸਲ ਕਾਊਂਟੀ) ਦੇ ਇਕ ਫਾਇਰ ਸਟੇਸ਼ਨ ‘ਤੇ ਇਕ ਫਾਇਰਫਾਈਟਰ ਨੇ ਗੋਲੀਆਂ ਚਲਾ ਕੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਤੇ ਇਕ ਹੋਰ ਨੂੰ ਜਖਮੀ ਕਰ ਦਿੱਤਾ। ਸ਼ੱਕੀ ਦੋਸ਼ੀ ਘਟਨਾ ਨੂੰ ਅੰਜਾਮ ਦੇਣ ਸਮੇ ਡਿਊਟੀ ਉਪਰ ਨਹੀਂ ਸੀ। ਅਧਿਕਾਰੀਆਂ ਅਨੁਸਾਰ ਲਾਸ ਏਂਜਲਸ ਦੇ ਉਤਰ ਵਿਚContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਅਮਰੀਕਾ ਦੇ ਓਹੀਓ ਰਾਜ ਵਿਚ ਸਥਿੱਤ ਵਿਲਬਰਫੋਰਸ ਯੁਨੀਵਰਸਿਟੀ ਨੇ 2020-2021 ਸਾਲ ਦੇ ਗਰੈਜੂਏਟ ਵਿਦਿਆਰਥੀਆਂ ਦੀਆਂ ਸਾਰੀਆਂ ਦੇਣਦਾਰੀਆਂ ਖਤਮ ਕਰ ਦਿੱਤੀਆਂ ਹਨ । ਕੋਵਿਡ-19 ਮਹਾਂਮਾਰੀ ਦੌਰਾਨ ਯੁਨੀਵਰਸਿਟੀ ਨੇ ਵਿਦਿਆਰਥੀਆਂ ਨੂੰ 3,75,000 ਡਾਲਰ ਤੋਂ ਵਧ ਦੀ ਰਾਹਤ ਦਿੱਤੀ ਹੈ। ਯੁਨੀਵਰਸਿਟੀ ਨੇ ਇਹ ਐਲਾਨ 2021 ਦਾ ਸੈਸ਼ਨ ਸ਼ੁਰੂ ਹੋਣContinue Reading

ਚੰਡੀਗੜ੍ਹ (ਮੀਡੀਆ ਬਿਊਰੋ):– ਪੰਜਾਬ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਤਿਹਾਸਕ ਕਸਬੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ ਜਿਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਐਲਾਨ ਕੀਤਾ ਸੀ। ਮੰਤਰੀ ਮੰਡਲ ਵੱਲੋਂ ਸਬ ਤਹਿਸੀਲ ਅਮਰਗੜ੍ਹ, ਜੋ ਕਿ ਮਲੇਰਕੋਟਲਾ ਸਬ ਡਿਵੀਜ਼ਨ ਦਾ ਹਿੱਸਾContinue Reading

ਚੰਡੀਗੜ(ਮੀਡੀਆ ਬਿਊਰੋ):- ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਨੇ ਤਿੰਨ ਪਹੀਆ ਵਾਹਨ ਆਟੋ ਰਿਕਸਾ ਚਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੰਗਲਵਾਰ ਨੂੰ ਐਲਾਨ ਕੀਤਾ ਕਿ ਤਿੰਨ ਪਹੀਆ ਵਾਹਨ ਚਾਲਕ ਹੁਣ ਡਰਾਈਵਿੰਗ ਲਾਇਸੈਂਸ ਲੈਣ ਲਈ ਡਰਾਈਵਿੰਗ ਟੈਸਟ ਦੇਣ ਲਈ ਤਿੰਨ ਪਹੀਆ ਆਟੋ ਰਿਕਸਾ ਦੀ ਵਰਤੋਂ ਕਰ ਸਕਦੇ ਹਨ। ਇਸ ਤੋਂ ਪਹਿਲਾਂ ਥ੍ਰੀ-ਵੀਲਰContinue Reading

ਕੋਲੰਬੋ (ਮੀਡੀਆ ਬਿਊਰੋ): ਸ਼੍ਰੀਲੰਕਾ ਨੇ ਮੌਜੂਦਾ ਕੋਵਿਡ-19 ਤਾਲਾਬੰਦੀ ਦਰਮਿਆਨ ਮੰਗਲਵਾਰ ਨੂੰ ਆਪਣੇ ਅੰਤਰਰਾਸ਼ਟਰੀ ਹਵਾਈਅੱਡੇ ਨੂੰ ਯਾਤਰੀਆਂ ਲਈ ਫਿਰ ਤੋਂ ਖੋਲ੍ਹ ਦਿੱਤਾ ਅਤੇ ਇਸ ਦੇ ਨਾਲ ਹੀ ਕਤਰ ਤੋਂ 53 ਯਾਤਰੀਆਂ ਨਾਲ ਪਹਿਲੀ ਉਡਾਣ ਨੇ ਇੱਥੇ ਲੈਂਡਿੰਗ ਕੀਤੀ। ਇਕ ਸੀਨੀਅਰ ਸ਼ਹਿਰੀ ਹਵਾਬਾਜ਼ੀ ਅਧਿਕਾਰੀ ਪੀ.ਏ. ਜੈਕਾਂਤ ਨੇ ਕਿਹਾ ਕਿ ਹਾਲਾਂਕਿ ਜਿਨ੍ਹਾਂ ਲੋਕਾਂContinue Reading