Home (Page 353)

ਟੋਰਾਂਟੋ (ਮੀਡੀਆ ਬਿਊਰੋ): ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਕਿਹਾ ਕਿ ਇਕ ਸਕੂਲ ਕੰਪਲੈਕਸ ਵਿਚ 200 ਤੋਂ ਵੱਧ ਬੱਚਿਆਂ ਦੀਆਂ ਲਾਸ਼ਾਂ ਮਿਲਣ ਦੀ ਘਟਨਾ ਇਸ ਤਰ੍ਹਾਂ ਦੀ ਇਕਲੌਤੀ ਘਟਨਾ ਨਹੀਂ ਹੈ। ਇਸ ਸਕੂਲ ਨੂੰ ਕੈਨੇਡਾ ਦਾ ਸਭ ਤੋਂ ਵੱਡਾ ਰਿਹਾਇਸ਼ੀ ਸਕੂਲ ਮੰਨਿਆ ਜਾਂਦਾ ਸੀ। ਇਸ ਘਟਨਾ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ):- ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਅਧਿਆਪਕਾਂ ਦੇ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਕੈਪਟਨ ਸਰਕਾਰ ਦੇ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਦਰਕਿਨਾਰ ਕਰਦਿਆਂ ਹੋਇਆਂ ਬੇਰੁਜ਼ਗਾਰਾਂ ਨੂੰ ਸੜਕ ‘ਤੇ ਰੁਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਬੇਰੁਜ਼ਗਾਰ ਨੌਜਵਾਨ ਮੰਗ ਕਰ ਰਹੇContinue Reading

ਦਮਿਸ਼ਕ (ਮੀਡੀਆ ਬਿਊਰੋ): 6 ਸਾਲ ਦੀ ਬੱਚੀ ਨਹਿਲਾ ਅਲ ਓਥਮਾਨ ਦੀ ਤਸਵੀਰ ਕੁਝ ਮਹੀਨੇ ਪਹਿਲਾਂ ਪੂਰੀ ਦੁਨੀਆ ਵਿਚ ਵਾਇਰਲ ਹੋਈ ਸੀ। ਉਹ ਸੀਰੀਆ ਦੀ ਰਹਿਣ ਵਾਲੀ ਸੀ।ਯੁੱਧ ਚੱਲਦਾ ਹੋਣ ਕਾਰਨ ਇਹ ਬੱਚੀ ਸ਼ਰਨਾਰਥੀ ਕੈਂਪ (Refugee Camp) ਵਿਚ ਆਪਣੇ ਪਿਤਾ ਨਾਲ ਰਹਿ ਰਹੀ ਸੀ ਪਰ ਨਹਿਲਾ ਹੁਣ ਇਸ ਦੁਨੀਆ ਨੂੰ ਅਲਵਿਦਾContinue Reading

ਨਵੀਂ ਦਿੱਲੀ (ਮੀਡੀਆ ਬਿਊਰੋ):- ਕੋਰੋਨਾ ਵੈਕਸੀਨ (Corona Vaccine) ਬਾਰੇ ਸੁਪਰੀਮ ਕੋਰਟ ਵਿੱਚ ਚੱਲ ਰਹੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਦੇਸ਼ ਦੇ ਹਰ ਨਾਗਰਿਕ ਨੂੰ ਇਸ ਸਾਲ ਦੇ ਅੰਤ ਤੱਕ ਵੈਕਸੀਨ ਲਗਾ ਦਿੱਤੀ ਜਾਵੇਗੀ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਇਸ ਸਾਲ ਦੇ ਅੰਤ ਤੱਕ 18Continue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੀ ਸਿਆਸਤ ਕਦੇ ਵੀ ਜਾਤੀ ਆਧਾਰਤ ਨਹੀਂ ਰਹੀ ਅਤੇ ਨਾ ਹੀ ਅਜਿਹਾ ਕਦੇ ਹੋਵੇਗਾ। ਇਥੇ ਸਾਰੇ ਲੋਕ ਮਿਲ-ਜੁਲ ਕੇ ਰਹਿੰਦੇ ਹਨ ਅਤੇ ਇਕੱਠੇ ਹੀ ਫ਼ੈਸਲੇ ਲੈਂਦੇ ਹਨ। ਇਸ ਲਈ ਭਾਰਤੀ ਜਨਤਾ ਪਾਰਟੀ ਆਪਣੀਆਂ ਇਨ੍ਹਾਂ ਸਾਜ਼ਿਸ਼ਾਂ ਨੂੰ ਪੰਜਾਬ ਤੋਂ ਦੂਰ ਰੱਖੇ। ਜਿੱਥੋਂ ਤੱਕ ਆਮ ਆਦਮੀ ਪਾਰਟੀ ਦਾContinue Reading

ਚੰਡੀਗੜ (ਮੀਡੀਆ ਬਿਊਰੋ)- ਪੰਜਾਬ ਦੀ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਮੰਗਲਵਾਰ ਨੂੰ ਨਾਬਾਰਡ ਤੋਂ ਚਾਲੂ ਵਿੱਤੀ ਵਰ੍ਹੇ ਦੌਰਾਨ ਰਾਜ ਵਿੱਚ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਲਈ ਵਿੱਤੀ ਸਹਾਇਤਾ ਦੀ ਮੰਗ ਕੀਤੀ। ਮੁੱਖ ਸਕੱਤਰ ਇੱਥੇ ਰਾਜ ਵਿੱਚ ਚੱਲ ਰਹੇ ਵੱਖ-ਵੱਖ ਨਾਬਾਰਡ ਫੰਡਾਂ ਵਾਲੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)– ਯੂਕੇ ਸਰਕਾਰ ਵੱਲੋਂ ਅਫਗਾਨਿਸਤਾਨ ਵਿੱਚ ਬ੍ਰਿਟਿਸ਼ ਫੌਜਾਂ ਅਤੇ ਸਰਕਾਰ ਲਈ ਕੰਮ ਕਰਨ ਵਾਲੇ ਸੈਂਕੜੇ ਲੋਕਾਂ ਨੂੰ ਉਹਨਾਂ ਦੇ ਪਰਿਵਾਰਾਂ ਸਮੇਤ ਯੂਕੇ ਵਿੱਚ ਰਹਿਣ ਲਈ ਤਬਦੀਲ ਕਰਨ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਹੈ। ਬਰਤਾਨਵੀ ਸਰਕਾਰ ਵੱਲੋਂ ਪਰਿਵਾਰਕ ਮੈਂਬਰਾਂ ਸਮੇਤ, 3,000 ਤੋਂ ਵੱਧ ਅਫਗਾਨਿਸਤਾਨ ਦੇ ਲੋਕਾਂContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਐੱਨ ਐੱਚ ਐੱਸ ਸਟਾਫ ਦੇ ਨਾਲ ਪੁਲਿਸ ਨੇ ਵੀ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਈ ਹੈ। ਇਸਦੇ ਬਾਵਜੂਦ ਵੀ ਸਕਾਟਲੈਂਡ ਪੁਲਿਸ ਨੂੰ ਕੁੱਝ ਸਿਰਫਿਰੇ ਲੋਕਾਂ ਵੱਲੋਂ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਇਸ ਸਬੰਧੀ ਕੀਤੇ ਗਏ ਵਿਸ਼ਲੇਸ਼ਣ ਦੇ ਅੰਕੜਿਆਂ ਅਨੁਸਾਰ ਪਿਛਲੇ ਸਾਲContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਹਰਾਉਣ ਲਈ ਟੀਕਾਕਰਨ ਮੁਹਿੰਮ ਜਾਰੀ ਹੈ। ਇਸ ਮੁਹਿੰਮ ਦੌਰਾਨ ਸਰਕਾਰ ਦੇ ਯਤਨਾਂ ਸਦਕਾ 20 ਲੱਖ ਤੋਂ ਵੱਧ ਲੋਕਾਂ ਨੂੰ ਪੂਰੀ ਤਰ੍ਹਾਂ ਕੋਰੋਨਾ ਟੀਕਾ ਲੱਗ ਚੁੱਕਾ ਹੈ। ਸਕਾਟਲੈਂਡ ਦੀ ਸਰਕਾਰ ਦੁਆਰਾ ਐਤਵਾਰ ਨੂੰ ਜਾਰੀ ਕੀਤੇ ਗਏ ਨਵੇਂ ਅੰਕੜਿਆਂ ਅਨੁਸਾਰ ਤਕਰੀਬਨ 2,022,728Continue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂਕੇ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਭਾਰਤੀ ਮੂਲ ਦੇ ਲੋਕਾਂ ਨੇ ਬਿਨਾਂ ਕਿਸੇ ਭੇਦਭਾਵ ਦੇ ਲੋੜਵੰਦਾਂ ਦੀ ਸਹਾਇਤਾ ਕੀਤੀ ਹੈ। ਅਜਿਹੀ ਹੀ ਬਿਨਾਂ ਭੇਦਭਾਵ ਦੀ ਸੇਵਾ ਕੇਰਲਾ ਰਾਜ ਵਿੱਚ ਪਲੱਕਡ ਨਾਲ ਸੰਬੰਧਿਤ ਇੱਕ ਵਿਅਕਤੀ ਨੇ ਕੀਤੀ ਹੈ। ਇਹ 34 ਸਾਲਾ ਵਿਅਕਤੀ ਪ੍ਰਭੂ ਨਟਰਾਜਨ ਮਾਰਚ 2020 ਵਿੱਚContinue Reading