Home (Page 36)

ਫਿਰੋਜ਼ਪੁਰ, ਮੀਡੀਆ ਬਿਊਰੋ: ਰੇਲ ਡਵੀਜ਼ਨ ਫਿਰੋਜ਼ਪੁਰ ਵਿਚ ਬਤੌਰ ਸੀਨੀਅਰ ਟੀਟੀਈ ਤੈਨਾਤ ਕੌਮਾਂਤਰੀ ਸਾਈਕਲਿਸਟ ਅਮਰਜੀਤ ਸਿੰਘ ਨੇ ਬੀਤੇ ਦਿਨੀ ਸਿਕੰਦਰਾਬਾਦ ਵਿਖੇ ਹੋਈ 58ਵੀਂ ਆਲ ਇੰਡੀਆ ਰੇਲਵੇ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਵਿੱਚ ਭਾਗ ਲੈਂਦਿਆਂ ਦੋ ਗੋਲਡ ਮੈਡਲ ਅਤੇ ਇੱਕ ਕਾਂਸੇ ਦਾ ਤਗ਼ਮਾ ਜਿੱਤਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਆਰ ਐਮ ਫਿਰੋਜ਼ਪੁਰ ਸੀਮਾ ਸ਼ਰਮਾContinue Reading

ਜਲੰਧਰ, ਮੀਡੀਆ ਬਿਊਰੋ: ਮਾਈ ਹੀਰਾਂ ਗੇਟ ਸਥਿਤ ਕਿਰਨ ਬੁੱਕ ਡਿਪੂ ਦੇ ਮਾਲਕ ਕਿਰਨ ਆਨੰਦ ਨੂੰ ਪੁਲਿਸ ਵੱਲੋਂ ਜਾਅਲੀ ਕਿਤਾਬਾਂ ਛਾਪਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਧੋਖਾਧੜੀ ਤੇ ਕਾਪੀ ਰਾਈਡ ਐਕਟ ਤਹਿਤ ਪੁਲਿਸ ਨੇ ਕਿਰਨ ਆਨੰਦ ਨੂੰ ਗ੍ਰਿਫ਼ਤਾਰ ਕੀਤਾ ਹੈ। ਕਿਰਨ ਆਨੰਦ ‘ਤੇ ਨੋਇਡ ਦੀ ਇਕ ਕੰਪਨੀ ਨੇ ਡੁਪਲੀਕੇਟContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਇਸ ਸੈਸ਼ਨ ‘ਚ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨਾ ਵਧਾਉਣ ਦਾ ਹੁਕਮ ਜਾਰੀ ਕਰ ਕੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦੇ ਮਾਮਲੇ ਨੂੰ ਫਿਰ ਤੋਂ ਗਰਮਾ ਦਿੱਤਾ ਹੈ। ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦੇ ਮਾਮਲੇ ‘ਤੇ ਗਠਿਤ ਫੀਸ ਫਿਕਸੇਸ਼ਨContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਸਰਕਾਰ ਵੱਲੋਂ ਸੁਬਾਰਡੀਨੇਟ ਸਰਵਿਸ ਸਿਲੈੱਕਸ਼ਨ ਬੋਰਡ ਭੰਗ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਅੱਜ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ ਬੋਰਡ ਨੂੰ ਭੰਗ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਬੋਰਡ 21Continue Reading

ਜਲੰਧਰ, ਮੀਡੀਆ ਬਿਊਰੋ: ਅਪ੍ਰੈਲ ‘ਚ ਨਵਾਂ ਵਿੱਤੀ ਸਾਲ ਸ਼ੁਰੂ ਹੋਣ ਨਾਲ ਲੋਕਾਂ ਦੀਆਂ ਜੇਬਾਂ ‘ਤੇ ਮਹਿੰਗਾਈ ਦਾ ਵਾਧੂ ਬੋਝ ਪਵੇਗਾ। ਵੀਰਵਾਰ ਸਵੇਰੇ ਇਕ ਵਾਰ ਫਿਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਇਸ ਨਾਲ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਪੈਟਰੋਲ 100 ਰੁਪਏ ਦੇ ਨੇੜੇ ਪਹੁੰਚ ਗਿਆ ਹੈ। ਪੈਰਾਸਿਟਾਮੋਲContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਸਰਕਾਰ (Punjab Govt) ਨੇ ਸੂਬੇ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੀ ਰਾਸ਼ੀ ਵਿਚੋਂ ਅਣਵਰਤੀ ਰਾਸ਼ੀ 31 ਮਾਰਚ ਯਾਨੀ ਅੱਜ ਤਕ ਸਰਕਾਰੀ ਖਜ਼ਾਨੇ ‘ਚ ਜਮ੍ਹਾਂ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ। ਇਸ ਬਾਰੇ ਪੰਜਾਬ ਸਰਕਾਰ ਨੇ 28 ਮਾਰਚ 2022 ਨੂੰ ਹੁਕਮ ਜਾਰੀ ਕਰ ਕੇ ਅਣਵਰਤੀ ਰਾਸ਼ੀContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਪੰਜਾਬ ਕਾਂਗਰਸ ਵੱਲੋਂ ਗੁਰੂਨਗਰੀ ਸਮੇਤ ਸੂਬੇ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਅੰਮ੍ਰਿਤਸਰ ‘ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਸਮੇਤ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਹਾਲ ਗੇਟ ਦੇContinue Reading

ਸਿੱਧੂ ਦਾ ਜਵਾਬੀ ਹਮਲਾ – ਹਾਥੀ ਤਾਂ ਹਾਥੀ ਹੁੰਦੈ ਲੁਧਿਆਣਾ, ਮੀਡੀਆ ਬਿਊਰੋ: ਵਿਧਾਨ ਸਭਾ ਚੋਣਾਂ ‘ਚ ਮਿਲੀ ਨਮੋਸ਼ੀਜਨਕ ਹਾਰ ਤੋਂ ਬਾਅਦ ਪੰਜਾਬ ਕਾਂਗਰਸ ‘ਚ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਹੰਗਾਮਾ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਹਾਲ ਹੀ ‘ਚ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਸਮਰਥਕਾਂ ਨਾਲ ਲੁਧਿਆਣਾContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਮਿਸ ਯੂਨੀਵਰਸ-2021 ਦਾ ਖਿਤਾਬ ਹਾਸਲ ਕਰਨ ਵਾਲੀ ਸ਼ਹਿਰ ਦੀ ਧੀ ਹਰਨਾਜ਼ ਕੌਰ ਸੰਧੂ ਮੰਗਲਵਾਰ ਨੂੰ ਚੰਡੀਗੜ੍ਹ ਪਹੁੰਚੀ। ਸ਼ਹਿਰ ਵਾਸੀਆਂ ਨੇ ਉਨ੍ਹਾਂ ਦਾ ਖੁੱਲ੍ਹ ਕੇ ਸਵਾਗਤ ਕੀਤਾ। ਦੱਸ ਦੇਈਏ ਕਿ ਹਰਨਾਜ਼ ਕੌਰ ਬ੍ਰਹਿਮੰਡ ਸੁੰਦਰੀ ਦਾ ਖਿਤਾਬ ਜਿੱਤ ਕੇ ਪਹਿਲੀ ਵਾਰ ਚੰਡੀਗੜ੍ਹ ਆਈ ਹੈ। ਇਸ ਤੋਂ ਬਾਅਦ ਉਨ੍ਹਾਂ ਬੁੱਧਵਾਰContinue Reading

ਜਲੰਧਰ, ਮੀਡੀਆ ਬਿਊਰੋ: ਭਾਜਪਾ ਅਤੇ ‘ਆਪ’ ਵਿਚਾਲੇ ਸਿਆਸੀ ਜੰਗ ਤੇਜ਼ ਹੋ ਗਈ ਹੈ। ਦਿੱਲੀ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਘਰ ‘ਤੇ ਭਾਜਪਾ ਵਰਕਰਾਂ ਦੇ ਪ੍ਰਦਰਸ਼ਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੰਜਾਬ ਲਈ 2 ਸਾਲਾਂ ਲਈ 50 ਲੱਖ ਕਰੋੜ ਰੁਪਏ ਦਾ ਪੈਕੇਜ ਮੰਗਣ ਵਾਲੇ ਸੀ.ਐੱਮ ਭੰਗਵਤContinue Reading