Home (Page 360)

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨੀਆ ਦੀ ਇੱਕ ਕਾਨੂੰਨ ਦੀ ਵਿਦਿਆਰਥਣ ਨੂੰ ਦੋ ਵਿਅਕਤੀਆਂ ਵੱਲੋਂ ਉਸ ਨਾਲ ਵਿਆਹ ਕਰਾਉਣ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕਰਨ ਤੋਂ ਬਾਅਦ  ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੱਖਣੀ-ਪੱਛਮੀ ਲੰਡਨ ਦੇ ਫੈਲਥਮ ਦੀ ਰਹਿਣ ਵਾਲੀ 26 ਸਾਲਾ ਮਾਇਰਾ ਜੁਲਫਕਾਰ ਨੂੰ ਸੋਮਵਾਰ ਨੂੰ ਲਾਹੌਰ ਵਿੱਚContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)  ਯੂਕੇ ਅਤੇ ਫਰਾਂਸ ਵਿਚਕਾਰ ਮੱਛੀ ਫੜ੍ਹਨ ਦੇ ਸਬੰਧ ਵਿੱਚ ਮੱਤਭੇਦ ਵਧ ਰਹੇ ਹਨ। ਦੋਹਾਂ ਦੇਸ਼ਾਂ ਵਿਚਕਾਰ ਮੱਛੀਆਂ ਕਲੇਸ਼ ਦਾ ਸਬੱਬ ਬਣ ਰਹੀਆਂ ਹਨ। ਇਸ ਖਿੱਚਧੂਹ ਦੇ ਚਲਦਿਆਂ ਫ੍ਰੈਂਚ ਕਿਸ਼ਤੀਆਂ ਦੁਆਰਾ ਕੀਤੀ ਜਾ ਰਹੀ ਨਾਕਾਬੰਦੀ ਦੀ ਚਿੰਤਾ ਦਰਮਿਆਨ ਰਾਇਲ ਨੇਵੀ ਦਾ ਜਹਾਜ਼ ਜਰਸੀ ਟਾਪੂ ਦੇ ਆਸContinue Reading

ਦਰੱਖਤ ਡਿੱਗਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਐਟਲਾਂਟਾ ਖੇਤਰ ਵਿਚ ਵਿਗੜੇ ਮੌਸਮ ਦੇ ਨਾਲ ਆਏ ਜਬਰਦਸਤ ਤੂਫ਼ਾਨ ਕਾਰਨ ਲੋਕਾਂ ਨੂੰ ਬਹੁਤ ਹੀ ਮੁਸ਼ਕਿਲਾਂ ਵਾਲੇ ਹਾਲਾਤ ਵਿਚੋਂ ਗੁਜਰਨਾ ਪੈ ਰਿਹਾ ਹੈ। ਟੈਕਸਸ, ਜਾਰਜੀਆ ਤੇ ਫਲੋਰੀਡਾ ਵਿਚ ਹਜਾਰਾਂ ਲੋਕਾਂ ਦੇ ਘਰਾਂ ਦੀ ਬਿਜਲੀ ਗੁੱਲ ਹੋ ਗਈ ਹੈ। ਘੱਟੋContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਮਾਈਕਰੋ ਸਾਫਟ ਦੇ ਸਹਿ ਸੰਸਥਾਪਕ ਬਿੱਲ ਗੇਟਸ ਤੇ ਉਸ ਦੀ ਪਤਨੀ ਮੇਲਿੰਡਾ ਨੇ 27 ਸਾਲ ਦਾ ਗ੍ਰਹਿਸਥ ਜੀਵਨ ਬਿਤਾਉਣ ਬਾਅਦ ਇਕ ਦੂਸਰੇ ਤੋਂ ਵੱਖ ਹੋਣ ਤੇ ਤਲਾਕ ਲੈਣ ਦਾ ਐਲਾਨ ਕੀਤਾ ਹੈ। ਜੋੜਾ ਜੋ ਬਿੱਲ ਐਂਡ ਮੇਲਿੰਡਾ ਗੇਟਸ ਫਾਉਂਡੇਸ਼ਨ ਦੇ ਸਹਿ ਪ੍ਰਧਾਨ ਹਨ ਨੇ ਟਵਿਟਰ ਉਪਰContinue Reading

ਬ੍ਰਿਸਬੇਨ, ਆਸਟ੍ਰੇਲੀਆ (ਹਰਜੀਤ ਲਸਾੜਾ) ਇੱਥੇ ਡਾ. ਅੰਬੇਡਕਰ ਮਿਸ਼ਨ ਸੋਸਾਇਟੀ ਵੱਲੋਂ ਬਾਬਾ ਸਾਹਿਬ ਦੇ 130ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਹਿਤਕ ਬੈਠਕ ਦਾ ਆਯੋਜਨ ਅਮੈਰੀਕਨ ਕਾਲਜ ਬ੍ਰਿਸਬੇਨ ਵਿਖੇ ਕੀਤਾ ਗਿਆ। ਸਮਾਰੋਹ ਦੀ ਸ਼ੁਰੂਆਤ ਜਗਦੀਪ ਸਿੰਘ ਨੇ ਮੁੱਖ ਮਹਿਮਾਨ ‘ਮਾਰਕ ਰੋਬਿਨਸਨ’ ਨੂੰ ਜੀ ਆਇਆਂ ਨਾਲ ਕੀਤੀ। ਉਹਨਾਂ ਡਾ. ਅੰਬੇਡਕਰ ਵੱਲੋਂ ਭਾਰਤ ਵਾਸੀਆਂ ਨੂੰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਭਰ ਵਿੱਚ ਸਭ ਤੋਂ ਵੱਡੇ ਗੁਰੂਘਰ ਵਜੋਂ ਮਾਣ ਪ੍ਰਾਪਤ ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ। ਸਰਕਾਰੀ ਹਦਾਇਤਾਂ ਦੀ ਪਾਲਣਾ ਕਰਵਾਉਣ ਸੰਬੰਧੀ ਗੁਰਦੁਆਰਾ ਕਮੇਟੀ ਵੱਲੋਂ ਕੀਤੇ ਪੁਖਤਾ ਪ੍ਰਬੰਧਾਂ ਦੀ ਪਾਲਣਾ ਕਰਦੀਆਂContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਬ੍ਰਿਟੇਨ ਕੋਰੋਨਾ ਵਾਇਰਸ ਮਹਾਂਮਾਰੀ ਦੀ ਮਾਰੂ ਲਹਿਰ ਦਾ ਸਾਹਮਣਾ ਕਰ ਰਹੇ ਭਾਰਤ ਨੂੰ ਸਿਹਤ ਸੰਭਾਲ ਪ੍ਰਣਾਲੀ ਦੀ ਸਹਾਇਤਾ ਲਈ ਹੋਰ 1000 ਵੈਂਟੀਲੇਟਰ ਭੇਜ ਰਿਹਾ ਹੈ। ਬਰਤਾਨਵੀ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਇਸ ਮੁਸ਼ਕਿਲ ਘੜੀ ਵਿੱਚ ਭਾਰਤ ਦੀ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ ਸੀ ਅਤੇContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਇੰਗਲੈਂਡ ਵਿੱਚ ਕੋਰੋਨਾ ਵਾਇਰਸ ਤਾਲਾਬੰਦੀ ਵਿੱਚ ਦਿੱਤੀ ਜਾਣ ਵਾਲੀ ਢਿੱਲ ਦੀ ਲੜੀ ਤਹਿਤ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਦੀ ਗਿਣਤੀ ‘ਤੇ 30 ਵਿਅਕਤੀਆਂ ਦੀ ਸੀਮਾ ਇਸ ਮਹੀਨੇ ਹਟਾਈ ਜਾਵੇਗੀ ਅਤੇ ਡੋਮਿਨਿਕ ਰਾਬ ਨੇ ਇਹ ਸੰਕੇਤ ਵੀ ਦਿੱਤਾ ਹੈ ਕਿ 21 ਜੂਨ ਤੋਂ ਬਾਅਦ ਵੀContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਬ੍ਰਿਟੇਨ ਦੇ ਵਿਦੇਸ਼ ਸਕੱਤਰ ਡੋਮੀਨਿਕ ਰਾਬ ਨੇ ਐਤਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਵਿਰੁੱਧ ਯੂਕੇ ਆਪਣੀ ਲੜਾਈ ਵਿੱਚ ਇੱਕ ਨਵਾਂ ਮੋੜ ਦੇਣ ਦੇ ਬਹੁਤ ਨੇੜੇ ਹੈ। ਇਸ ਪ੍ਰਕਿਰਿਆ ਦੇ ਆਖਰੀ ਗੇੜ ਵਿੱਚ ਸਾਵਧਾਨ ਰਹਿਣਾ ਵੀ ਬਹੁਤ ਮਹੱਤਵਪੂਰਨ ਹੈ। ਯੂਕੇ ਦੇ ਸੀਨੀਅਰContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਦੂਜੇ ਵਿਸ਼ਵ ਯੁੱਧ ਵੇਲੇ ਦੇ ਇੱਕ ਟੈਂਕ ਨੂੰ 74 ਸਾਲਾਂ ਤੋਂ ਧਰਤੀ ਹੇਠ ਦੱਬੇ ਜਾਣ ਤੋਂ ਬਾਅਦ  ਲੱਭੇ ਜਾਣ ਵਿੱਚ ਸਫਲਤਾ ਹਾਸਲ ਹੋਈ ਹੈ। ਵਲੰਟੀਅਰਾਂ ਨੇ ਇਸ ਟੈਂਕ ਦੀ ਖੁਦਾਈ ਲਈ ਪੰਜ ਦਿਨ ਦਾ ਸਮਾਂ ਲਾਇਆ। ਜ਼ਿਕਰਯੋਗ ਹੈ ਕਿ ਇਹ ਟੈਂਕ ਮਾਰਚ 1947 ਵਿੱਚContinue Reading