Home (Page 361)

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਵਿੱਚ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਦੀ ਨਿਰਵਿਘਨ ਤੇ ਸੁਚਾਰੂ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਹੋਰ ਸੂਬਿਆਂ ਅਤੇ ਸੂਬੇ ਵਿਚਲੇ ਏਅਰ ਸੈਪਰੇਸ਼ਨ ਤੇ ਰੀਫਿਲਿੰਗ ਯੂਨਿਟਾਂ ਤੋਂ ਆਕਸੀਜਨ ਦੀ ਢੋਆ-ਢੁਆਈ ਦੇ ਰੇਟ ਮੌਜੂਦਾ ਮਾਰਕੀਟ ਰੁਝਾਨ ਦੇ ਹਿਸਾਬ ਨਾਲ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਮੁੱਖContinue Reading

ਰੈਸਟੋਰੈਂਟ ਤੋਂ ਲੋਕਾਂ ਨੂੰ ਖੁਦ ਖਾਣਾ ਲੈ ਕੇ ਜਾਣ ‘ਤੇ ਲਗਾਈ ਰੋਕ, ਸਿਰਫ ਹੋਮ ਡਲਿਵਰੀ ਦੀ ਦਿੱਤੀ ਇਜਾਜ਼ਤ ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਭਾਵੇਂ ਇਹ ਸਪੱਸ਼ਟ ਕਰ ਦਿੱਤਾ ਕਿ ਉਹ ਮੁਕੰਮਲ ਤੇ ਸਖਤ ਲੌਕਡਾਊਨ ਦੇ ਹੱਕ ਵਿੱਚ ਨਹੀਂ ਪਰ ਨਾਲ ਹੀ ਸੂਬੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸ਼ਾਨਦਾਰ ਪ੍ਰਦਰਸ਼ਨ ਕਰਦਿਆਂ  ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਹੁਣ ਤੱਕ ਦਾ ਸਭ ਤੋਂ ਵੱਧ 62 ਫੀਸਦ ਖਰਚਾ ਕੀਤਾ ਹੈ ਜਿਸ ਨਾਲ ਪਿਛਲੇ ਵਿੱਤੀ ਵਰੇ ਦੌਰਾਨ 60 ਫੀਸਦੀ ਵਾਧੂ ਦਿਹਾੜੀਦਾਰਾਂ ਨੂੰ ਰੋਜ਼ਗਾਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵਲੋਂ ਵਿੱਤੀ ਸਾਲ 2020-21 ਲਈ ਲਗਭਗ 800 ਕਰੋੜContinue Reading

ਬਿਜਲੀ ਨਿਗਮ ਦੇ ਮੁਲਾਜਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਦੀ ਸੂਚੀ ਵਿਚ ਸ਼ਾਮਲ ਕੀਤਾ ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਮਾਨਤਾ ਪ੍ਰਾਪਤ (ਐਕਰੀਡੇਟਿਡ) ਅਤੇ ਪੀਲੇ ਕਾਰਡ ਧਾਰਕ ਸਾਰੇ ਪੱਤਰਕਾਰਾਂ ਨੂੰ ਕੋਵਿਡ ਵਿਰੁੱਧ ਲੜਾਈ ਵਿਚ ਫਰੰਟਲਾਈਨ ਯੋਧਿਆਂ ਦੀ ਸੂਚੀ ਵਿਚ ਸ਼ਾਮਲContinue Reading

ਚੰਡੀਗੜ ਚੰਡੀਗੜ੍ਹ (ਮੀਡੀਆ ਬਿਊਰੋ) ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿੱਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹੁਣ ਤੱਕ ਤਕਰੀਬਨ 13000 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸContinue Reading

ਸੈਕਰਾਮੈਂਟੋ 3 ਮਈ (ਹੁਸਨ ਲੜੋਆ ਬੰਗਾ)- ਸਨ ਡਇਏਗੋ (ਕੈਲੀਫੋਰਨੀਆ) ਸਮੁੰਦਰੀ ਕੰਢੇ ‘ਤੇ ਇਕ ਕਿਸ਼ਤੀ ਦੇ ਪਲਟਣ ਨਾਲ ਘੱਟੋ ਘੱਟ 3 ਜਣਿਆਂ ਦੀ ਮੌਤ ਹੋ ਗਈ ਤੇ 27 ਹੋਰ ਜ਼ਖਮੀ ਹੋ ਗਏ ਜਿਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸ਼ੱਕ ਕੀਤਾ ਜਾਂਦਾ ਹੈ ਕਿ ਕਿਸ਼ਤੀ ਰਾਹੀਂ ਮਨੁੱੱਖੀ ਤਸਕਰੀ ਦਾ ਯਤਨ ਕੀਤਾContinue Reading

ਸੈਕਰਾਮੈਂਟੋ 3 ਮਈ (ਹੁਸਨ ਲੜੋਆ ਬੰਗਾ)-ਭਾਰਤ ਉਪਰ ਯਾਤਰਾ ਪਾਬੰਦੀਆਂ ਜੋ 4 ਮਈ ਤੋਂ ਲਾਗੂ ਹੋਣਗੀਆਂ, ਦੇ ਐਲਾਨ ਤੋਂ ਬਾਅਦ ਬਾਇਡਨ ਪ੍ਰਸ਼ਾਸ਼ਨ ਨੇ ਇਕ ਹੋਰ ਐਲਾਨ ਕਰਦਿਆਂ ਵਿਦਿਆਰਥੀਆਂ ਦੀਆਂ ਵਿਸ਼ੇਸ਼ ਸ਼੍ਰੇਣੀਆਂ, ਉੱਚ ਸਿੱਖਿਆ ਸ਼ਾਸ਼ਤਰੀਆਂ ਤੇ ਪੱਤਰਕਾਰਾਂ ਨੂੰ ਨਵੀਆਂ ਯਾਤਰਾ ਪਾਬੰਦੀਆਂ ਤੋਂ ਬਾਹਰ ਰਖਿਆ ਗਿਆ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਹੈContinue Reading

ਬ੍ਰਿਸਬੇਨ, ਆਸਟ੍ਰੇਲੀਆ (ਹਰਜੀਤ ਲਸਾੜਾ) ਖਜ਼ਾਨਚੀ ਜੋਸ਼ ਫ੍ਰਾਈਡਨਬਰਗ ਨੇ ਕਿਹਾ ਹੈ ਕਿ ਦੇਸ਼ ਦੇ ਬਾਇਓਸੈਕਿਓਰਿਟੀ ਐਕਟ ‘ਚ ਬਦਲਾਅ ਕਰਦਿਆਂ ਸਰਕਾਰ ਨੇ ਕੋਵਿਡ ਪ੍ਰਭਾਵਿਤ ਦੇਸ਼ ਜਿਹਨਾਂ ‘ਚ ਭਾਰਤ ਵੀ ਸ਼ਾਮਿਲ ਹੈ ਤੋਂ ਯਾਤਰਾ ‘ਤੇ ਅਸਥਾਈ ਪਾਬੰਦੀ ਆਉਂਦੇ ਸੋਮਵਾਰ ਤੋਂ ਲਾਗੂ ਕਰ ਦਿੱਤੀ ਹੈ। ਇਹ ਉਹਨਾਂ ਕਿਸੇ ਵੀ ਯਾਤਰੀਆਂ ਤੇ ਲਾਗੂ ਹੁੰਦਾ ਹੈContinue Reading

ਬ੍ਰਿਸਬੇਨ, ਆਸਟ੍ਰੇਲੀਆ (ਹਰਜੀਤ ਲਸਾੜਾ) ਇੱਥੇ ‘ਬ੍ਰਿਸਬੇਨ ਪੰਜਾਬੀ ਪ੍ਰੈੱਸ ਕਲੱਬ ਆਸਟ੍ਰੇਲੀਆ’ ਵੱਲੋਂ ਭਾਰਤ ਵਿੱਚ ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਪ੍ਰਕੋਪ ਦੇ ਚੱਲਦਿਆਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਤੇ ਸਬੰਧਿਤ ਪਰਿਵਾਰਾਂ ਦੇ ਦੁੱਖ ‘ਚ ਸ਼ਾਮਲ ਹੁੰਦਿਆਂ ਇਨ੍ਹਾਂ ਬੇਵਕਤੀ ਮੌਤਾਂ ਜੋ ਹਸਪਤਾਲਾਂ ਵਿੱਚ ਆਕਸੀਜਨ, ਦਵਾਈ ਤੇ ਜੀਵਨ ਰੱਖਿਅਕ ਉਪਕਰਨਾਂ ਦੀ ਘਾਟContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਦੁਨੀਆ ਵਿੱਚ ਜਦ ਵੀ ਕਦੇ ਸਮਾਜ ਸੇਵਾ ਜਾਂ ਲੋੜਬੰਦਾ ਦੀ ਮਦਦ ਦੀ ਗੱਲ ਆਉਂਦੀ ਹੈ ਤਾਂ ਪੰਜਾਬੀ ਭਾਈਚਾਰਾ ਸਭ ਤੋਂ ਅੱਗੇ ਹੋ ਸੇਵਾਵਾ ਨਿਭਾਉਂਦਾ ਹੈ। ਕਰੋਨਾ ਮਹਾਮਾਰੀ ਦੇ ਦੌਰਾਨ ਦੁਨੀਆਂ ਭਰ ਵਿੱਚ ਪੰਜਾਬੀ, ਖ਼ਾਸਕਰ ਸਿੱਖ ਭਾਈਚਾਰੇ ਨੇ ਲੋੜਵੰਦਾ ਲਈ ਲੰਗਰਾਂ ਆਦਿਕ ਦੀਆ ਸੇਵਾਵਾContinue Reading