Home (Page 366)

ਕੇਂਦਰ ਸਰਕਾਰ ਵਲੋਂ ਪੀ.ਐਮ.ਜੀ.ਐਸ.ਵਾਈ. ਹੇਠ ਪੰਜਾਬ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਚੰਡੀਗੜ੍ਹ (ਮੀਡੀਆ ਬਿਊਰੋ) ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (ਪੀ.ਐਮ.ਜੀ.ਐਸ.ਵਾਈ )-3 ਬੈਚ-2  ਪ੍ਰਾਜੈਕਟ ਹੇਠ ਦਿਹਾਤੀ ਸੜਕਾਂ ਦਾ ਪੱਧਰ ੳੋੱਚਾ ਚੁੱਕਣ ਅਤੇ ਇਹਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਪ੍ਰਵਾਨਗੀ ਮਿਲ ਗਈ ਹੈ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਜContinue Reading

ਚੰਡੀਗੜ, (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਜ਼ਿਲਿਆਂ ਵਿੱਚ ਚਲਾਏ ਜਾ ਰਹੇ ਪਸ਼ੂਆਂ ਦੇ ਵਾੜੇ (ਕੈਟਲ ਪਾਊਂਡਜ਼) ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਠੋਸ ਹੱਲ ਕਰਨ ਲਈ ਇਨਾਂ ਕੈਟਲ ਪਾਊਂਡਜ਼ ਨੂੰ ਜਨਤਕ-ਨਿੱਜੀ ਭਾਈਵਾਲੀ ਰਾਹੀਂ ਚਲਾਏ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਜਾਣ ਦੇ ਫੈਸਲੇ ਨੂੰ ਪੰਜਾਬContinue Reading

ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਵੀ ਦਰਾਂ ਘਟਾਉਣ ਦੀ ਕੀਤੀ ਅਪੀਲ 31 ਅਗਸਤ ਤੱਕ ਜੀ.ਪੀ.ਐਸ. ਲਗਾਉਣ ਅਤੇ 25 ਨਵੇਂ ਬੱਸ ਅੱਡਿਆਂ ਦਾ ਕੀਤਾ ਐਲਾਨ ਚੰਡੀਗੜ੍ਹ (ਮੀਡੀਆ ਬਿਊਰੋ) ਮਹਿਲਾ ਸਸ਼ਕਤੀਕਰਨ ਵੱਲ ਇਕ ਹੋਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਵਿੱਚ ਚੱਲਣ ਵਾਲੀਆਂ ਸਾਰੀਆਂ ਸਰਕਾਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਜੰਮੂ ਅਤੇ ਕਸ਼ਮੀਰ ਵਿੱਚ ਘੱਟ ਗਿਣਤੀ ਐਕਟ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਤਾਂ ਜੋ ਸੂਬੇ ਵਿੱਚ ਰਹਿ ਰਹੇ ਸਿੱਖ ਭਾਈਚਾਰੇ ਨੂੰ ਬਣਦੇ ਲਾਭ ਮਿਲਣ ਨੂੰ ਯਕੀਨੀ ਬਣਾਇਆ ਜਾ ਸਕੇ।ਇਹ ਮੰਗ ਉਨਾਂ ਪਾਰਲੀਮੈਂਟ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨContinue Reading

ਜਦੋਂ ਤੱਕ ਮੈਂ ਇੱਥੇ ਹਾਂ, ਕਿਸੇ ਖਾਲਿਸਤਾਨੀ ਜਾਂ ਪਾਕਿਸਤਾਨੀ ਨੂੰ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦੇਵਾਂਗਾ-ਕੈਪਟਨ ਅਮਰਿੰਦਰ ਸਿੰਘ ਦਾ ਅਹਿਦ ਚੰਡੀਗੜ੍ਹ (ਮੀਡੀਆ ਬਿਊਰੋ) ਅਕਤੂਬਰ, 2020 ਵਿੱਚ ਕਿਸਾਨਾਂ ਦਾ ਅੰਦੋਲਨ ਭਖ ਜਾਣ ਦੇ ਸਮੇਂ ਤੋਂ ਸਰਹੱਦ ਪਾਰੋਂ ਡਰੋਨਾਂ ਦੀ ਹਲਚਲ ਵਿੱਚ ਤੇਜ਼ੀ ਆਉਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖContinue Reading

ਮੁੱਖ ਮੰਤਰੀ ਵੱਲੋਂ ਕੋਵਿਡ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 9 ਜ਼ਿਲ੍ਹਿਆਂ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਦੋ ਘੰਟੇ ਵਧਾਉਣ ਦਾ ਐਲਾਨ ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਦੋ ਘੰਟੇ ਵਧਾਉਣContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਇਹ ਸਪੱਸ਼ਟ ਕਰਦਿਆਂ ਕਿ ਉਨ੍ਹਾਂ ਦੀ ਸਰਕਾਰ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਪੂਰੀ ਤਰ੍ਹਾਂ ਖਿਲਾਫ ਹੈ, ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਜ਼ਿੱਦੀ ਰਵੱਈਆ ਅਪਣਾਉਣ ਦੀ ਬਜਾਏ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ ਅਤੇ ਇਸ ਮਾਮਲੇContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਦੱਖਣੀ ਕੈਲੀਫੋਰਨੀਆ ਦੇ ਓਨਟਾਰੀਓ ਖੇਤਰ ਵਿੱਚ ਮੰਗਲਵਾਰ ਨੂੰ ਪਟਾਕੇ ਚੱਲਣ ਕਾਰਨ ਹੋਏ ਵੱਡੇ ਧਮਾਕੇ ਵਿੱਚ ਦੋ ਵਿਅਕਤੀ ਅਤੇ ਇੱਕ ਕੁੱਤੇ ਦੀ ਮੌਤ ਹੋ ਗਈ ਹੈ। ਓਨਟਾਰੀਓ ਫਾਇਰ ਡਿਪਾਰਟਮੈਂਟ ਦੇ ਅਨੁਸਾਰ, ਅਧਿਕਾਰੀ ਦੁਪਹਿਰ 12:30 ਵਜੇ ਸੈਨ ਐਂਟੋਨੀਓ ਅਤੇ ਮੈਪਲ ਐਵੀਨਿਊ ਦੇ ਖੇਤਰ ਵਿੱਚ ਹੋਏContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਐਟਲਾਂਟਾ ਵਿੱਚ ਮੰਗਲਵਾਰ ਦੇ ਦਿਨ ਤਿੰਨ ਵੱਖ ਵੱਖ ਥਾਵਾਂ ‘ਤੇ ਹੋਈ ਗੋਲੀਬਾਰੀ ਵਿੱਚ ਘੱਟੋ ਘੱਟ ਅੱਠ ਲੋਕ ਮਾਰੇ ਗਏ ਹਨ ਅਤੇ ਇਸ ਗੋਲੀਬਾਰੀ ਦੇ ਸੰਬੰਧ ਵਿੱਚ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ।ਪੁਲਿਸ ਨੇ ਇਸ ਗੋਲੀਬਾਰੀ ਦੇ ਸੰਬੰਧ ਵਿੱਚContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕੀ ਸੂਬੇ ਮੈਸੇਚਿਉਸੇਟਸ ਵਿੱਚ ਜ਼ਿਆਦਾਤਰ ਪੁਲਿਸ ਅਧਿਕਾਰੀ ਕੋਰੋਨਾ ਟੀਕਾ ਲਗਵਾਉਣ ਤੋਂ ਇਨਕਾਰ ਕਰ ਰਹੇ ਹਨ। ਪੁਲਿਸ ਵਿਭਾਗ ਅਨੁਸਾਰ 800 ਤੋਂ ਵੱਧ ਮੈਸੇਚਿਉਸੇਟਸ ਸਟੇਟ ਪੁਲਿਸ ਮੁਲਾਜ਼ਮਾਂ ਨੇ ਟੀਕਾਕਰਨ ਦੀ ਤਰਜੀਹ ਦੇ ਪਹਿਲੇ ਪੜਾਅ ਵਿੱਚ ਹੋਣ ਦੇ ਬਾਵਜੂਦ ਕੋਵਿਡ-19 ਟੀਕਾ ਪ੍ਰਾਪਤ ਕਰਨ ਤੋਂ ਇਨਕਾਰ ਕੀਤਾContinue Reading