ਚਰਿੱਤਰ ਟੈਸਟ’ ਪਾਸ ਨਾ ਹੋਣ ਉੱਤੇ ਵੀਜ਼ਾ ਹੋ ਸਕਦਾ ਹੈ ਰੱਦ : ਆਸਟਰੇਲੀਆ
ਬ੍ਰਿਸਬੇਨ, ਆਸਟ੍ਰੇਲੀਆ (ਹਰਜੀਤ ਲਸਾੜਾ) ਆਸਟਰੇਲੀਆ ਵਿੱਚ ਨਵੇਂ ਸਖਤ ਮਾਈਗ੍ਰੇਸ਼ਨ ਨਿਯਮਾਂ ਤਹਿਤ ਇਮੀਗ੍ਰੇਸ਼ਨ ਮੰਤਰੀ ਅਲੈਕਸ ਹੱਕ ਨੇ ਅਪਰਾਧੀ ਘੋਸ਼ਤ ਕੀਤੇ ਗਏ ਗੈਰ-ਨਾਗਰਿਕਾਂ ਦੇ ਦਾਖਲੇ ਜਾਂ ਉਨ੍ਹਾਂ ਨੂੰ ਇੱਥੇ ਸਥਾਈ ਤੌਰ ਉੱਤੇ ਰਹਿਣ ਤੋਂ ਰੋਕਣ ਲਈ ਬਿਨੈ-ਪੱਤਰਾਂ ਵਿੱਚ ‘ਚਰਿੱਤਰ ਟੈਸਟ’ ਬਾਬਤ ਹੋਰ ਸਖ਼ਤੀ ਕੀਤੀ ਹੈ। ਜਿਸਦੇ ਤਹਿਤ ਕਿਸੇ ਕਿਸਮ ਦੇ ਗੰਭੀਰ ਅਪਰਾਧ ਵਿੱਚContinue Reading






























