ਕੋਰੋਨਾ ਕੇਸਾਂ ਦੇ ਵਾਧੇ ‘ਤੇ ਕੈਪਟਨ ਸਰਕਾਰ ਕੀਤਾ ਰੁੱਖ ਸਖਤ, ਪੰਜਾਬ ਵਿਚ ਲੱਗੀਆਂ ਦੁਬਾਰਾ ਰੋਕਾਂ
ਟੈਸਟਾਂ ਦੀ ਗਿਣਤੀ ਵਧਾ ਕੇ ਪ੍ਰਤੀ ਦਿਨ 30,000 ਕਰਨ ਦੇ ਆਦੇਸ਼ ਇਕ ਮਾਰਚ ਤੋਂ ਅੰਦਰੂਨੀ ਇਕੱਠਾਂ ਦੀ ਗਿਣਤੀ 100 ਤੱਕ ਅਤੇ ਬਾਹਰੀ ਇਕੱਠਾਂ ਦੀ ਗਿਣਤੀ 200 ਤੱਕ ਸੀਮਤ ਕਰਨ ਦੇ ਹੁਕਮ ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਵਿੱਚ ਕੋਵਿਡ-19 ਦੇ ਵੱਧ ਰਹੇ ਕੇਸਾਂ ‘ਤੇ ਚਿੰਤਾ ਵੱਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀContinue Reading






























