Home (Page 373)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿੱਚ ਸਾਲ 2019 ਦੇ ਮੁਕਾਬਲੇ ਸਾਲ 2020 ਦੌਰਾਨ ਸੜਕ ਹਾਦਸਿਆਂ ਵਿਚ ਮਰਨ ਵਾਲਿਆਂ ਦੀ ਗਿਣਤੀ ਵਿੱਚ 15 ਫੀਸਦੀ ਅਤੇ ਸੜਕ ਹਾਦਸਿਆਂ ਵਿੱਚ 18 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ ਜੋ ਸੜਕ ਸੁਰੱਖਿਆ ਦੇ ਨਜ਼ਰੀਏ ਤੋਂ ਇੱਕ ਵੱਡੀ ਪ੍ਰਾਪਤੀ ਹੈ।ਵੇਰਵਿਆਂ ਮੁਤਾਬਕ ਸਾਲ 2020 ਦੌਰਾਨ ਕੁੱਲ 5194 ਸੜਕContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕੀ ਸੂਬੇ ਕੈਲੀਫੋਰਨੀਆ ਨੂੰ ਕੋਰੋਨਾ ਵਾਇਰਸ ਨੇ ਬਹੁਤ ਵੱਡੀ ਪੱਧਰ ‘ਤੇ ਪ੍ਰਭਾਵਿਤ ਕੀਤਾ ਹੈ। ਸੂਬੇ ਵਿੱਚ ਵਾਇਰਸ ਨੇ ਵੱਡੀ ਪੱਧਰ ‘ਤੇ ਲੋਕਾਂ ਨੂੰ ਬਿਮਾਰ ਕਰਨ ਦੇ ਨਾਲ ਮੌਤ ਦੇ ਘਾਟ ਵੀ ਉਤਾਰਿਆ ਹੈ। ਕੈਲੇਫੋਰਨੀਆ ਦੇ ਸਿਹਤ ਵਿਭਾਗ ਅਨੁਸਾਰ ਵਾਇਰਸ ਦੇ ਤਾਜਾ ਅੰਕੜਿਆਂ ਅਨੁਸਾਰContinue Reading

ਮਿਲੀਅਨ ਲੋਕਾਂ ਦੀ ਬਿਜਲੀ ਗੁੱਲ ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦਾ ਬਹੁਤ ਸਾਰਾ ਹਿੱਸਾ ਬਰਫਬਾਰੀ ਅਤੇ ਜ਼ਬਰਦਸਤ ਠੰਢ ਦਾ ਸਾਹਮਣਾ ਕਰ ਰਿਹਾ ਹੈ।ਇਸ ਹਫਤੇ ਦੇ ਅੰਤ ਵਿੱਚ, ਸਿਆਟਲ ਨੇ ਲੱਗਭਗ ਅੱਧੀ ਸਦੀ ਵਿੱਚ ਸਭ ਤੋਂ ਜ਼ਿਆਦਾ ਬਰਫਬਾਰੀ ਵੇਖੀ ਹੈ। ਦੇਸ਼ ਵਿੱਚ ਚੱਲ ਰਹੇ ਇਸ ਮੌਸਮ ਕਰਕੇ ਤਕਰੀਬਨContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਨਿਊਯਾਰਕ ਵਿੱਚ ਸੋਮਵਾਰ ਦੀ ਸਵੇਰ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਪਿਓ ਅਤੇ ਪੁੱਤ ਦੀ ਮੌਤ ਹੋ ਜਾਣ ਦੀ ਮੰਦਭਾਗੀ ਘਟਨਾ ਵਾਪਰੀ ਹੈ। ਇਸ ਦਰਦਨਾਕ ਹਾਦਸੇ ਬਾਰੇ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੱਸਿਆ ਕਿ ਸੋਮਵਾਰ ਸਵੇਰੇ ਨਿਊਯਾਰਕ ਦੇ ਕੁਈਨਜ਼ ਵਿੱਚ ਇੱਕContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਦੱਖਣੀ ਕੈਰੋਲਿਨਾ ਵਿੱਚ ਵੈਲਨਟਾਈਨ ਡੇਅ ਦੌਰਾਨ ਗੋਲੀਬਾਰੀ ਦੀਆਂ ਹੋਈਆਂ ਦੋ ਘਟਨਾਵਾਂ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਨਾਲ ਚਾਰ ਹੋਰ ਜਖਮੀ ਹੋਏ ਹਨ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਫਰਵਰੀ ਦੇ ਦਿਨ ਦੱਖਣੀ ਕੈਰੋਲਿਨਾ ਦੇ ਦੋ ਮਾਲਾਂ ,ਜਿਹਨਾਂ ਵਿੱਚ ਇਕContinue Reading

ਬ੍ਰਿਸਬੇਨ, ਆਸਟ੍ਰੇਲੀਆ (ਹਰਜੀਤ ਲਸਾੜਾ) ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬੇਨ ‘ਚ ਪੰਜਾਬੀ ਬੋਲੀ ਅਤੇ ਸਾਹਿਤ ਪ੍ਰਤੀ ਕਾਰਜਸ਼ੀਲ ਸੰਸਥਾ ‘ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ’ ਵੱਲੋਂ ਕਿਸਾਨੀ ਅੰਦੋਲਨ ਨੂੰ ਸਮਰਪਿਤ ਕਾਵਿ ਬੈਠਕ ਅਤੇ ਲੇਖਕ ਰਿਸ਼ੀ ਗੁਲਾਟੀ ਲਿੱਖਤ ਕਿਤਾਬ ‘ਆਕਰਸ਼ਣ ਦਾ ਸਿਧਾਂਤ’ ਲੋਕ ਅਰਪਿਤ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਵਰਿੰਦਰ ਅਲੀਸ਼ੇਰ ਵੱਲੋਂ ਕਿਸਾਨੀ ਸਘੰਰਸ਼ ਦੇContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਵਿੱਚ ਬਰਫੀਲੇ ਤੂਫਾਨ ਨੇ ਸ਼ਨੀਵਾਰ ਨੂੰ ਪੈਸੀਫਿਕ ਉੱਤਰ ਪੱਛਮ ਨੂੰ ਬਰਫ ਨਾਲ ਢਕਣ ਦੇ ਨਾਲ ਸੈਂਕੜੇ ਘਰਾਂ ਦੀ ਬਿਜਲੀ ਨੂੰ ਬੰਦ ਕਰਕੇ ਖੇਤਰ ਦੀ ਯਾਤਰਾ ਵਿੱਚ ਵੀ ਵਿਘਨ ਪਾਇਆ ਹੈ। ਇਸ ਬਰਫੀਲੇ ਮੀਂਹ ਕਾਰਨ ਓਰੇਗਨ ਦੇ ਪੋਰਟਲੈਂਡ ਅਤੇ ਆਸ ਪਾਸ ਦੇ ਖੇਤਰContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਨਿਊਯਾਰਕ ਦੀ ਸਬਵੇਅ ਲਾਈਨ ਵਿੱਚ ਛੁਰੇਮਾਰੀ ਦੀਆਂ ਤਕਰੀਬਨ 24 ਘੰਟਿਆਂ ਦੌਰਾਨ ਹੋਈਆਂ ਚਾਰ ਵੱਖ ਵੱਖ ਵਾਰਦਾਤਾਂ ਵਿੱਚ ਦੋ ਮੌਤਾਂ ਹੋਈਆਂ ਹਨ। ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਸ਼ਨੀਵਾਰ ਦੇਰ ਰਾਤ ਇਸ ਵਾਰਦਾਤ ਲਈ ਹਿਰਾਸਤ ਵਿੱਚ ਵੀ ਲਿਆ ਗਿਆ। ਜਦਕਿContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਮਿਨੀਏਪੋਲਿਸ ਸ਼ਹਿਰ ਜੋ ਕਿ ਪੁਲਿਸ ਅਧਿਕਾਰੀਆਂ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ, ਦਰਜਨਾਂ ਹੋਰ ਪੁਲਿਸ ਅਧਿਕਾਰੀਆਂ ਦੀ ਭਰਤੀ ਕਰਨ ਲਈ 6.4 ਮਿਲੀਅਨ ਡਾਲਰ ਖਰਚਣ ਦੀ ਯੋਜਨਾ ਬਣਾ ਰਿਹਾ ਹੈ, ਜਦਕਿ ਸਿਟੀ ਕੌਂਸਲ ਦੇ ਕੁੱਝ ਮੈਂਬਰ ਅਤੇ ਹੋਰ ਸਮੂਹ ਜਾਰਜ ਫਲਾਇਡ ਦੀ ਮੌਤContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਉੱਤਰੀ ਕੈਰੋਲਿਨਾ ਵਿੱਚ ਇੱਕ 12 ਸਾਲਾ ਬੱਚੇ ਨੇ ਸ਼ਨੀਵਾਰ ਦੀ ਸਵੇਰ ਲੁੱਟ ਕਰਨ ਆਏ ਇੱਕ ਹਥਿਆਰਬੰਦ ਘੁਸਪੈਠੀਏ ਨੂੰ ਕਥਿਤ ਤੌਰ ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਘਟਨਾ ਸੰਬੰਧੀ ਗੋਲਡਸਬਰੋ ਪੁਲਿਸ ਵਿਭਾਗ ਦੇ ਅਨੁਸਾਰ, ਵਾਰਦਾਤ ਦੌਰਾਨ ਨਕਾਬਪੋਸ਼ ਘੁਸਪੈਠੀਏ ਦੁਆਰਾContinue Reading