Home (Page 374)

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਵ੍ਹਾਈਟ ਹਾਊਸ ਦੇ ਡਿਪਟੀ ਪ੍ਰੈਸ ਸਕੱਤਰ ਟੀ ਜੇ ਡਕਲੋ ਨੇ ਸ਼ਨੀਵਾਰ ਨੂੰ ਐਲਾਨ ਕਰਦਿਆਂ ਦੱਸਿਆ ਕਿ ਉਹ ਜਨਵਰੀ ਵਿੱਚ ਇੱਕ ਮਹਿਲਾ ਰਿਪੋਰਟਰ ਨੂੰ ਅਪਮਾਨਜਨਕ ਧਮਕੀਆਂ ਦੇਣ ਦੇ ਮਾਮਲੇ ਵਿੱਚ ਅਸਤੀਫਾ ਦੇ ਰਹੇ ਹਨ। ਡਕਲੋ ਦਾ ਆਪਣੇ ਅਹੁਦੇ ਤੋਂ ਅਸਤੀਫਾ , ਉਸਦੀ ਇਸ ਘਟਨਾContinue Reading

ਨਾਭਾ/ਪਟਿਆਲਾ) (ਤਰੁਣ ਮਹਿਤਾ) ਪਟਿਆਲਾ ਜ਼ਿਲ੍ਹੇ ‘ਚ ਨਗਰ ਕੌਂਸਲਾਂ ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਦੀਆਂ ਆਮ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਅੱਜ ਨੇਪਰੇ ਚੜ੍ਹ ਗਿਆ। ਇਨ੍ਹਾਂ ਵੋਟਾਂ ਲਈ ਸਥਾਨਕ ਵੋਟਰਾਂ ‘ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਜ਼ਿਲ੍ਹੇ ਅੰਦਰ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੌਰਾਨ 70.09 ਫ਼ੀਸਦੀ ਮਤਦਾਨ ਦਰਜ ਕੀਤਾ ਗਿਆ।ਡਿਪਟੀContinue Reading

ਹਿਰਾਸਤੀ ਅੰਦੋਲਨਕਾਰੀਆਂ ਦੀ ਫੌਰੀ ਰਿਹਾਈ ਲਈ ਅਪੀਲ ਬ੍ਰਿਸਬੇਨ, ਆਸਟ੍ਰੇਲੀਆ (ਹਰਜੀਤ ਲਸਾੜਾ) ਇੱਥੇ ਵੱਖ ਵੱਖ ਜਥੇਬੰਦੀਆਂ ਦੇ ਸਮੂਹ ਵੱਲੋਂ ‘ਸਪੋਰਟ ਫਾਰ ਇੰਡੀਅਨ ਫਾਰਮਰਜ਼ ਐਂਡ ਵਰਕਰਜ਼ ਐਸੋਸੀਏਸ਼ਨ’ ਦੇ ਪ੍ਰਧਾਨ ਅਮਰਜੀਤ ਸਿੰਘ ਮਾਹਲ ਦੀ ਅਗਵਾਈ ਹੇਠ ਭਾਰਤੀ ਕਿਸਾਨ ਅੰਦੋਲਨ ਦੇ ਹੱਕ ਵਿੱਚ ਬ੍ਰਿਸਬੇਨ ਸਥਿਤ ਭਾਰਤੀ ਕੌਂਸਲੇਟ ਨੂੰ ਇਕ ਕਿਸਾਨ ਹਿਤੈਸ਼ੀ ਮੰਗ ਪੱਤਰ ਸੌਂਪਿਆContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਵਿੱਚ ਇਹਨੀ ਦਿਨੀ ਬਰਫੀਲੇ ਤੂਫਾਨ ਦਸਤਕ ਦੇ ਰਹੇ ਹਨ, ਜਿਹਨਾਂ ਦੇ ਚਲਦਿਆਂ, ਓਰੇਗਨ ਤੋਂ ਲੈ ਕੇ ਵਰਜੀਨੀਆ ਤੱਕ ਬਰਫਬਾਰੀ, ਅਤੇ ਬਰਫੀਲੀ ਬਾਰਿਸ਼ ਹੋ ਰਹੀ ਹੈ। ਇਸ ਦੌਰਾਨ ਸਭ ਤੋਂ ਜ਼ਿਆਦਾ ਬਰਫ ਕੈਂਟਕੀ ਅਤੇ ਇਲੀਨੋਏ ਵਿੱਚ ਦਰਜ਼ ਕੀਤੀ ਗਈ ਹੈ। ਇਸਦੇ ਨਾਲ ਹੀContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਵਿੱਚ ਹੋ ਰਹੀ ਭਾਰੀ ਬਰਫਬਾਰੀ ਹੋਰਾਂ ਰੁਕਾਵਟਾਂ ਦੇ ਨਾਲ ਨਾਲ ਕਈ ਮੌਤਾਂ ਦੀ ਵਜ੍ਹਾ ਵੀ ਬਣ ਰਹੀ ਹੈ। ਅਜਿਹਾ ਹੀ ਬਰਫੀਲਾ ਮੌਸਮ ਵੀਰਵਾਰ ਨੂੰ ਟੈਕਸਾਸ ਦੇ ਇੰਟਰਸਟੇਟ ਹਾਈਵੇਅ ‘ਤੇ 130 ਤੋਂ ਵੱਧ ਵਾਹਨਾਂ ਦੀ ਟੱਕਰ ਦੇ ਨਾਲ ਛੇ ਮੌਤਾਂ ਅਤੇ ਦਰਜਨਾਂ ਦੇContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਟੈਕਸਾਸ ਸੂਬੇ ਦੇ ਇੱਕ ਵਿਅਕਤੀ ਨੇ ਕਾਂਗਰਸ ਪ੍ਰਤੀਨਿਧ ਮਹਿਲਾ ਦੇ ਘਰ ਬਾਹਰ ਆਪਣੇ ਆਪ ਨੂੰ ਗੋਲੀ ਮਾਰ ਕੇ ਜਾਨ ਦੇ ਦਿੱਤੀ ਹੈ। ਇਸ ਘਟਨਾ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਵਿਅਕਤੀ ਨੇ ਬੁੱਧਵਾਰ ਨੂੰ 4 ਵਜੇ ਤੋਂ ਪਹਿਲਾਂ ਟੈਕਸਾਸ ਦੀ ਰਿਪਬਲਿਕਨ ਕਾਂਗਰਸ ਪ੍ਰਤੀਨਿਧContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਸੂਬੇ ਕੈਲੀਫੋਰਨੀਆ ‘ਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਨੇ ਨਿਊਯਾਰਕ ਨੂੰ ਪਛਾੜ ਦਿੱਤਾ ਹੈ। ਜੋਨਜ਼ ਹੌਪਕਿਨਜ਼ ਯੂਨੀਵਰਸਿਟੀ ਦੇ ਅੰਕੜਿਆਂ ਨੇ ਵੀਰਵਾਰ ਨੂੰ ਪੁਸ਼ਟੀ ਕਰਦਿਆਂ ਦੱਸਿਆ ਕਿ ਕੈਲੀਫੋਰਨੀਆ ਵਿੱਚ ਮਰਨ ਵਾਲਿਆਂ ਦੀ ਗਿਣਤੀ ਤਕਰੀਬਨ 45,496 ਤੇ ਪਹੁੰਚ ਗਈ ਹੈ, ਜੋContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਮਿਨੇਸੋਟਾ ਦੇ ਇੱਕ ਸਿਹਤ ਕਲੀਨਿਕ ਵਿੱਚ ਮੰਗਲਵਾਰ ਨੂੰ ਹੋਈ ਗੋਲੀਬਾਰੀ ਦੇ ਜ਼ਿੰਮੇਵਾਰ ਵਿਅਕਤੀ ‘ਤੇ ਵੀਰਵਾਰ ਨੂੰ ਕਤਲ ਦਾ ਇਲਜ਼ਾਮ ਲਗਾਇਆ ਗਿਆ ਹੈ। ਇਸ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੇ ਨਾਲ ਚਾਰ ਹੋਰ ਜ਼ਖਮੀ ਹੋ ਗਏ ਸਨ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਦੁਨੀਆਂ ਵਿੱਚ ਅਜਿਹੇ ਲੋਕ ਵੀ ਰਹਿੰਦੇ ਹਨ ,ਜੋ ਆਪਣੇ ਫਾਇਦੇ ਲਈ ਕਿਸੇ ਵੀ ਹੱਦ ਤੱਕ ਅਤੇ ਕੋਈ ਵੀ ਕੰਮ ਕਰਨ ਤੋਂ ਗੁਰੇਜ਼ ਨਹੀ ਕਰਦੇ। ਅਮਰੀਕੀ ਸੂਬੇ ਮਿਸੂਰੀ ਵਿੱਚ ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਇੱਕ ਫਿਉਨਰਲ ਹੋਮ ਦੀ ਵੈਨContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਲੂਸੀਆਨਾ ਦੇ ਦੋ ਸਵੱਛਤਾ ਕਰਮਚਾਰੀਆਂ ਨੇ ਆਪਣੀ ਬਹਾਦਰੀ ਅਤੇ ਅਕਲਮੰਦੀ ਦਿਖਾਉਂਦਿਆਂ ਇੱਕ 10 ਸਾਲ ਦੀ ਲੜਕੀ ਨੂੰ ਅਗਵਾ ਹੋਣ ਤੋਂ ਬਚਾਇਆ ਹੈ। ਇਹਨਾਂ ਕਾਮਿਆਂ ਦੇ ਇਸ ਕੰਮ ਲਈ ਉਹਨਾਂ ਦੀ ਨਾਇਕਾਂ ਵਜੋਂ ਸ਼ਲਾਘਾ ਕੀਤੀ ਜਾ ਰਹੀ ਹੈ । ਇਸ ਮਾਮਲੇ ਬਾਰੇ ਆਈਬੇਰੀਆ ਪੁਲਿਸContinue Reading