ਕੈਲੀਫੋਰਨੀਆ ਵਿੱਚ ਏਸ਼ੀਅਨ ਅਮਰੀਕੀ ਲੋਕਾਂ ‘ਤੇ ਹਮਲਾ ਕਰਨ ਦੇ ਦੋਸ਼ ‘ਚ ਸ਼ੱਕੀ ਵਿਅਕਤੀ ਗ੍ਰਿਫਤਾਰ
ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਕੈਲੀਫੋਰਨੀਆ ਦੇ ਓਕਲੈਂਡ ਵਿੱਚ ਏਸ਼ੀਅਨ ਭਾਈਚਾਰੇ ਦੇ ਲੋਕਾਂ ਉੱਪਰ ਹਿੰਸਕ ਹਮਲਿਆਂ ਦੇ ਸੰਬੰਧ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਦੱਸਿਆ ਕਿ ਪਿਛਲੇ ਮਹੀਨੇ ਓਕਲੈਂਡ ਦੇ ਚਾਈਨਾ ਟਾਊਨ ਵਿੱਚ ਏਸ਼ੀਆਈ ਅਮਰੀਕੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਿੰਨ ਹਮਲਿਆਂContinue Reading





























