ਅਮਰੀਕਾ ਦੇ ਸਾਬਕਾ ਹੈਵੀਵੇਟ ਮੁੱਕੇਬਾਜ਼ੀ ਚੈਂਪੀਅਨ ਲਿਓਨ ਸਪਿੰਕਸ ਦਾ 67 ਸਾਲ ਦੀ ਉਮਰ ਵਿੱਚ ਹੋਇਆ ਦਿਹਾਂਤ
ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਵਿੱਚ ਮੁੱਕੇਬਾਜ਼ੀ ਦੇ ਖੇਤਰ ‘ਚ ਆਪਣਾ ਨਾਮ ਚਮਕਾਉਣ ਵਾਲੇ ਮੁੱਕੇਬਾਜ਼ ਲਿਓਨ ਸਪਿੰਕਸ 67 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਸਪਿੰਕਸ ਦੇ ਪਰਿਵਾਰਕ ਦੋਸਤ ਜੋ ਬਰਨਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 67 ਸਾਲਾਂ ਸਾਬਕਾ ਮੁੱਕੇਬਾਜ਼ ਨੇ ਸ਼ੁੱਕਰਵਾਰ ਦੀContinue Reading






























