Home (Page 377)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅੱਜ 28 ਕੇਸ ਕੋਰੋਨਾ ਪਾਜ਼ੇਟਿਵ ਆਏ। ਇਹ ਜਾਣਕਾਰੀ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਜਾਰੀ ਮੀਡੀਆ ਰਿਪੋਟ ਵਿਚ ਦਿੱਤੀ। ਜਿਨ੍ਹਾਂ ਵਿਚ ਬਲਾਕ ਨਵਾਂਸ਼ਹਿਰ ਵਿਚ 1, ਬਲਾਕ ਰਾਹੋਂ ਵਿਚ 1 , ਬਲਾਕ ਸੁੱਜੋਂ ਵਿਚ 4, ਬਲਾਕ ਮੁਜਫਰਪੁਰ ਵਿਚ12, ਬਲਾਕContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਚੋਣContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਸਮਾਜ ਸੇਵਾ ਦੇ ਖੇਤਰ ‘ਚ ਨਿੱਤ ਨਵੇਂ ਮੀਲ੍ਹ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰੇਲਵੇ ਸਟੇਸ਼ਨ ਅੰਮ੍ਰਿਤਸਰ ਨੂੰ ਵਿਸ਼ੇਸ਼ ਜ਼ਰੂਰਤਾਂ ਵਾਲੇ ਤੇ ਬਜ਼ੁਰਗ ਯਾਤਰੀਆਂ ਦੀ ਸਹੂਲਤ ਲਈ 10 ਵੀਲ੍ਹ ਚੇਅਰ ਭੇਟ ਕੀਤੀਆਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ)  ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ‘ਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਕਾਜ਼ਮਪੁਰ ਦੇ ਇਕ ਗੁਰਸਿੱਖ ਨੌਜਵਾਨ ਰਣਜੀਤ ਸਿੰਘ (22) ਪੁੱਤਰ ਰਾਵਲ ਸਿੰਘ ‘ਤੇ ਦਿੱਲੀ ਪੁਲਿਸ ਵਲੋਂ ਅੰਨ੍ਹਾ ਤਸ਼ੱਦਦ ਕੀਤੇ ਜਾਣ ਉਪਰੰਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਨੂੰ ਲੈ ਕੇ ਇਲਾਕੇ ਅੰਦਰContinue Reading

ਵਾਪਸੀ ਦੀ ਉਡੀਕ ‘ਚ ਬਹੁਤੇ ਭਾਰਤੀ ਅਤੇ ਨਵੇਂ ਨਿਯਮ ਲਾਗੂ ਬ੍ਰਿਸਬੇਨ, ਆਸਟ੍ਰੇਲੀਆ (ਹਰਜੀਤ ਲਸਾੜਾ) ਇੱਥੇ ਕੌਮੀ ਮੰਤਰੀ ਮੰਡਲ ਦੀ ਇੱਕ ਵਿਸ਼ੇਸ਼ ਬੈਠਕ ਤੋਂ ਬਾਅਦ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਆਪਣੇ ਰਾਸ਼ਟਰੀ ਸੰਬੋਧਨ ‘ਚ ਕਿਹਾ ਹੈ ਕਿ ਅੰਤਰਰਾਸ਼ਟਰੀ ਆਗਮਨ ਹੱਦਬੰਦੀ ਫ਼ਿਲਹਾਲ ਨਹੀਂ ਵਧਾਈ ਜਾਵੇਗੀ ਪਰ ਸਰਕਾਰ ਦਾ ਪੂਰਾ ਧਿਆਨ ਘਰੇਲੂ ਸਰਹੱਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਗਰਮ ਹੈ।ਇਹ ਪ੍ਰਗਟਾਵਾ ਅੱਜ ਇੱਥੇ ਸੂਬੇ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਕੀਤਾ ਗਿਆ। ਅੱਜ ਇੱਥੇ ਪੰਜਾਬ ਭਵਨ ਵਿਖੇ ਡਾਕਟਰੀ ਸਿੱਖਿਆ ਵਿਭਾਗ ਅਧੀਨ ਆਉਂਦੇ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ, ਸਰਕਾਰੀContinue Reading

ਕਿਸਾਨ ਅੰਦੋਲਨ ਨੂੰ ਲੀਹੋਂ ਲਾਹੁਣ ਲਈ ਭਾਜਪਾ ਹਰ ਹੀਲਾ ਵਰਤਣ ਲੱਗੀ ਚੰਡੀਗੜ੍ਹ (ਮੀਡੀਆ ਬਿਊਰੋ) ਕੌਮੀ ਰਾਜਧਾਨੀ ਦੀਆਂ ਸਰਹੱਦਾਂ ਉਤੇ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ ਅੰਦੋਲਨ ਨੂੰ ਲੀਹੋਂ ਲਾਹੁਣ ਲਈ ਭਾਜਪਾ ਦੇ ਗੁੰਡਿਆਂ ਵੱਲੋਂ ਕੀਤਾ ਨੰਗਾ ਨਾਚ ਭਾਰਤੀ ਜਮਹੂਰੀਅਤ ‘ਤੇ ਕਾਲਾ ਧੱਬਾ ਹੈ ਜਿਸ ‘ਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਤਾਂ ਸਹਿਤ ਦਿੱਤੀ ਪ੍ਰਵਾਨਗੀ ਅਨੁਸਾਰ 1 ਫਰਵਰੀ 2021 ਤੋਂ ਪ੍ਰੀ-ਪ੍ਰਾਇਮਰੀ, ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸੂਬੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਖੁੱਲਣ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਦੇਸ਼ ਵਿੱਚ ਕੋਰੋਨਾਂ ਟੀਕਾਕਰਨ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਹਰ ਸੰਭਵ ਯਤਨ ਕਰ ਰਹੇ ਹਨ। ਇਸ ਸੰਬੰਧੀ ਮੰਗਲਵਾਰ ਨੂੰ ਵ੍ਹਾਈਟ ਹਾਊਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਾਈਡੇਨ ਪ੍ਰਸ਼ਾਸਨ ਅਗਲੇ ਹਫਤੇ ਰਾਜਾਂ ਅਤੇ ਪ੍ਰਦੇਸ਼ਾਂ ਨੂੰ ਕੋਵਿਡ -19 ਟੀਕਿਆਂ ਦੀContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਉਹਨਾਂ ਦੇ ਪਤੀ ਡੱਗ ਐਮਹੋਫ ਨੂੰ ਮੰਗਲਵਾਰ ਦੇ ਦਿਨ ਮੈਰੀਲੈਂਡ ਦੇ ਬੈਥੇਸਡਾ ਵਿੱਚ, ਨੈਸ਼ਨਲ ਇੰਸਟੀਚਿਊਟ ਆਫ਼ ਹੈਲਥ ਵਿਖੇ ਕੋਰੋਨਾਂ ਵਾਇਰਸ ਟੀਕੇ ਦੀ ਦੂਜੀ ਖੁਰਾਕ ਦਿੱਤੀ ਗਈ ਹੈ। ਟੀਕਾ ਲਗਵਾਉਣ ਤੋਂ ਬਾਅਦ ਹੈਰਿਸ ਨੇ ਅਮਰੀਕਾ ਵਾਸੀਆਂ ਨੂੰContinue Reading