Home (Page 38)

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ‘ਚ ਪ੍ਰਚੰਡ ਬਹੁਮਤ ਤੋਂ ਬਾਅਦ ਸੱਤਾ ‘ਚ ਆਈ ‘ਆਪ’ ਸਰਕਾਰ ਲਈ ਹੁਣ ਦਿਨ-ਬ-ਦਿਨ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਇਕ ਪਾਸੇ ਜਨਤਾ ਲਈ ਕੀਤੇ ਗਏ ਵੱਡੇ-ਵੱਡੇ ਵਾਅਦੇ ਪੂਰੇ ਕਰਨ ਦਾ ਟੀਚਾ ਹੈ ਤਾਂ ਦੂਸਰੇ ਪਾਸੇ ਕੇਂਦਰ ਸਰਕਾਰ ਨੇ ਵੀ ਪੰਜਾਬ ਲਈ ਰੂਟੀਨ ਹੈਲਪ ਕਰਨ ਤੋਂ ਹੱਥ ਖਿੱਚਣਾContinue Reading

ਜਲੰਧਰ, ਮੀਡੀਆ ਬਿਊਰੋ: ਜੋ ਵਿਦਿਆਰਥੀ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਦੇ 12ਵੀਂ ਟਰਮ-1 ਦੇ ਨਤੀਜੇ ਤੋਂ ਸੰਤੁਸ਼ਟ ਨਹੀਂ ਹਨ, ਉਹ ਜਲਦੀ ਹੀ ਆਪਣਾ ਇਤਰਾਜ਼ ਦਰਜ ਕਰਵਾਉਣ, ਨਹੀਂ ਤਾਂ ਦੇਰ ਹੋ ਜਾਵੇਗੀ। ਕਿਉਂਕਿ ਨਤੀਜੇ ਸਬੰਧੀ ਇਤਰਾਜ਼ ਦਾਖ਼ਲ ਕਰਨ ਲਈ ਸਿਰਫ਼ ਦੋ ਦਿਨ ਬਾਕੀ ਹਨ। ਬੋਰਡ ਵੱਲੋਂ 31 ਮਾਰਚ ਤੋਂ ਬਾਅਦContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਦਿਨੋਂ-ਦਿਨ ਵਧ ਰਹੀ ਗਰਮੀ ਕਾਰਨ ਥਰਮਲ ਪਲਾਂਟਾਂ ‘ਚ ਕੋਲੇ ਦੀ ਘਾਟ ਦਾ ਮੁੱਦਾ ਭਖਦਾ ਜਾ ਰਿਹਾ ਹੈ। ਹਾਲਾਂਕਿ ਇਸ ਸਬੰਧੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਅੱਜ ਵੱਡਾ ਬਿਆਨ ਦਿੱਤਾ ਹੈ। ਬਿਜਲੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਸੂਬੇ ‘ਚ ਬਿਜਲੀ ਸੰਕਟContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਭਾਰਤ ਦੇ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 2-3 ਦਿਨਾਂ ਵਿੱਚ ਪੂਰੇ ਉੱਤਰ ਪੱਛਮੀ ਭਾਰਤ ਵਿੱਚ ਗਰਮੀ ਦੀ ਲਹਿਰ ਦੇਖਣ ਨੂੰ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਦਾ ਕਾਰਨ ਮਾਰਚ ਵਿੱਚ ਘੱਟ ਮੀਂਹ ਹੈ। ਮੌਸਮ ਵਿਭਾਗ ਦੇ ਅਨੁਸਾਰ, ਮਾਰਚ ਵਿੱਚ ਹੁਣ ਤੱਕ ਮੀਂਹ ਦੀ ਕਮੀContinue Reading

ਮੋਹਾਲੀ, ਮੀਡੀਆ ਬਿਊਰੋ: ਸੰਨੀ ਇਨਕਲੇਵ ਤੇ ਬਾਜਵਾ ਡਿਵੈਲਪਰਜ਼ ਦੇ ਮੈਨੇਜਿੰਗ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਨੂੰ ਸੀਆਈਏ ਸਟਾਫ਼ ਖਰੜ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪਤਾ ਚੱਲਿਆ ਹੈ ਕਿ ਪੁਲਿਸ ਨੇ ਉਸ ਨੂੰ ਦੇਰ ਰਾਤ ਗ੍ਰਿਫ਼ਤਾਰ ਕੀਤਾ ਹੈ, ਬਾਜਵਾ ਖ਼ਿਲਾਫ਼ ਧੋਖਾਦੇਹੀ ਦੇ ਕਈ ਮਾਮਲਿਆਂ ਖਰੜ ਥਾਣੇ ’ਚ ਦਰਜ ਹਨ। ਇਸ ਤੋਂ ਪਹਿਲਾਂContinue Reading

ਸੰਗਰੂਰ, ਮੀਡੀਆ ਬਿਊਰੋ: ਪੰਜਾਬ ਪੁਲਿਸ ਕਾਂਸਟੇਬਲ ਭਰਤੀ 2016 ਤੋਂ ਲਗਾਤਾਰ ਨਿਯੁਕਤੀ ਦੀ ਉਡੀਕ ਕਰ ਰਹੇ ਸੈਂਕੜੇ ਉਮੀਦਵਾਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ‘ਚ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਨੇੜੇ ਪੱਕਾ ਮੋਰਚਾ ਲਗਾ ਲਿਆ ਹੈ। ਅੱਠ ਉਮੀਦਵਾਰ ਅੱਸੀ ਫੁੱਟ ਉੱਚੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਹਨ, ਜਿਨ੍ਹਾਂContinue Reading

2 ਔਰਤਾਂ ਦੀ ਮੌਤ ਜ਼ੀਰਕਪੁਰ, ਮੀਡੀਆ ਬਿਊਰੋ: ਜ਼ੀਰਕਪੁਰ-ਪਟਿਆਲਾ ਸੜਕ ‘ਤੇ ਪੈਂਦੇ ਪਿੰਡ ਰਾਮਪੁਰ ਕਲਾਂ ਨੇੜੇ ਇੱਕ ਨਿਰਮਾਣ ਅਧੀਨ ਸ਼ੈੱਡ ਢਹਿ-ਢੇਰੀ ਹੋ ਗਈ। ਮੰਗਲਵਾਰ 11 ਵਜੇ ਦੇ ਕਰੀਬ ਜਿਸ ਵੇਲੇ ਇਹ ਸ਼ੈੱਡ ਡਿੱਗੀ ਉਸ ਵੇਲੇ ਇਸ ਸ਼ੈਡ ਦੇ ਨਿਰਮਾਣ ਵਿੱਚ 30 ਦੇ ਕਰੀਬ ਲੇਬਰ ਲੱਗੀ ਹੋਈ ਸੀ ਜਿਨ੍ਹਾਂ ਵਿੱਚੋ ਕੁੱਝ ਵਿਅਕਤੀContinue Reading

215 ਨਿਯਮ ਤੋੜਨ ਵਾਲੇ ਲੋਕਾਂ ਦੇ ਘਰਾਂ ‘ਚ ਪਹੁੰਚਿਆ ਚਲਾਨ ਚੰਡੀਗੜ੍ਹ, ਮੀਡੀਆ ਬਿਊਰੋ: ਸਾਵਧਾਨ ਰਹੋ ਜਨਾਬ, ਕਿਉਂਕਿ ਹੁਣ ਚੰਡੀਗੜ੍ਹ ਵਿੱਚ ਪੁਲਿਸ ਦੇ ਨਹੀਂ, ਸੀਸੀਟੀਵੀ ਤੋਂ ਚਲਾਨ ਕੱਟਣੇ ਸ਼ੁਰੂ ਹੋ ਗਏ ਹਨ। ਸਿਟੀ ਬਿਊਟੀਫੁੱਲ ਦੀਆਂ ਸੜਕਾਂ ‘ਤੇ ਵਾਹਨ ਚਲਾਉਂਦੇ ਹੋਏ ਟ੍ਰੈਫਿਕ ਨਿਯਮਾਂ ਪ੍ਰਤੀ ਆਪਣੇ ਆਪ ਨੂੰ ਅਨੁਸ਼ਾਸਿਤ ਕਰੋ। ਗ੍ਰਹਿ ਮੰਤਰੀ ਅਮਿਤContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 27 ਮਾਰਚ ਨੂੰ ਇੱਕ ਦਿਨ ਦੇ ਦੌਰੇ ‘ਤੇ ਚੰਡੀਗੜ੍ਹ ਆਏ ਸਨ। ਇਸ ਦੌਰੇ ਦੌਰਾਨ ਉਨ੍ਹਾਂ ਸ਼ਹਿਰ ਵਿੱਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਦੌਰਾਨ ਚੰਡੀਗੜ੍ਹ ਭਾਜਪਾ ਦੇ ਆਗੂਆਂ ਨਾਲ ਮੁਲਾਕਾਤ ਕਰਕੇContinue Reading

ਨੋਇਡਾ, ਮੀਡੀਆ ਬਿਊਰੋ: ਲਹਿਰਾਂ ਤੋਂ ਡਰ ਕੇ ਬੇੜੀ ਪਾਰ ਨਹੀਂ ਹੁੰਦੀ, ਕੋਸ਼ਿਸ਼ ਕਰਨ ਵਾਲੇ ਕਦੇ ਹਾਰਦੇ ਨਹੀਂ। ਸੋਹਨ ਲਾਲ ਦਿਵੇਦੀ ਦੁਆਰਾ ਰਚਿਤ ਇਨ੍ਹਾਂ ਸਤਰਾਂ ਨੂੰ 20 ਸਾਲ ਦੇ ਪ੍ਰਦੀਪ ਮਹਿਰਾ ਨੇ ਸਾਬਤ ਕੀਤਾ ਹੈ। ਕੁਝ ਦਿਨ ਪਹਿਲਾਂ ਅੱਧੀ ਰਾਤ ਨੂੰ ਫੌਜ ਦੀ ਭਰਤੀ ਲਈ ਨੋਇਡਾ ਦੀਆਂ ਸੜਕਾਂ ‘ਤੇ ਸੰਘਰਸ਼ ਕਰਨContinue Reading