Home (Page 380)

ਮੁੱਖ ਮੰਤਰੀ ਵੱਲੋਂ ਅਗਲੇ ਹਫਤੇ ਪਟਿਆਲਾ ਹੈਰੀਟੇਜ ਹੋਟਲ ਪ੍ਰਾਜੈਕਟ ਸ਼ੁਰੂ ਕਰਨ ਦੀ ਸੰਭਾਵਨਾ ਚੰਡੀਗੜ (ਮੀਡੀਆ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਮੀਟਿੰਗ ਵਿੱਚ ਬੋਰਡ ਨੂੰ ਸੂਬੇ ਵਿੱਚ ਸਾਰੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਮੀਟਿੰਗ ਵਿੱਚ 27.16 ਕਰੋੜContinue Reading

ਨੌਵੇਂ ਪਾਤਿਸ਼ਾਹ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੀ ਝਾਕੀ ਫ਼ਿਜ਼ਾ ਵਿੱਚ ਬਿਖੇਰੇਗੀ ਰੂਹਾਨੀਅਤ ਦਾ ਰੰਗ  ਨਵੀਂ ਦਿੱਲੀ/ਚੰਡੀਗੜ੍ਹ (ਮੀਡੀਆ ਬਿਊਰੋ) ਗਣਤੰਤਰ ਦਿਵਸ ਮੌਕੇ ਇਸ ਵਾਰ ਪੰਜਾਬ ਦੀ ਝਾਕੀ, ਸਦੀਵੀ ਮਾਨਵੀ ਕਦਰਾਂ-ਕੀਮਤਾਂ, ਧਾਰਮਿਕ ਸਹਿ-ਹੋਂਦ ਅਤੇ ਧਰਮ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਦੀ ਖ਼ਾਤਰ ਆਪਣਾ ਮਹਾਨ ਜੀਵਨ ਕੁਰਬਾਨ ਕਰਨ ਵਾਲੇ ਨੌਵੇਂContinue Reading

ਤਕਰੀਬਨ 65,000 ਵੀਜ਼ਾ ਧਾਰਕਾਂ ਨੂੰ ਕਰਨਾ ਪਏਗਾ ਭੁਗਤਾਨ ਬ੍ਰਿਸਬੇਨ (ਹਰਜੀਤ ਲਸਾੜਾ) ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਕੋਵਿਡ-19 ਟੀਕਾਕਰਨ ਪ੍ਰੋਗਰਾਮ ਤਹਿਤ ਫਰਾਈਜ਼ਰ-ਬਾਇਓਨਟੈਕ ਟੀਕੇ ਦੀ ਸ਼ੁਰੂਆਤ ਫਰਵਰੀ ਮਹੀਨੇ ਦੇ ਅੱਧ ਤੋਂ ਉਲੀਕੀ ਹੈ ਅਤੇ ਮਾਰਚ ਦੇ ਅੰਤ ਤੱਕ 4 ਲੱਖ ਲੋਕਾਂ ਦੇ ਟੀਕਾਕਰਣ ਦਾ ਟੀਚਾ ਮਿੱਥਿਆ ਹੈ। ਆਸਟ੍ਰੇਲੀਆ ਦੀ ਕੋਵੀਡ-19Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਚੰਡੀਗੜ (ਮੀਡੀਆ ਬਿਊਰੋ) ਪੰਜਾਬ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਪਿੰਡਾਂ ਨੂੰ ਸਾਫ ਅਤੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇContinue Reading

ਵੱਡੀ ਰਾਹਤ, ਦੇਸ਼ ਨਿਕਾਲੇ ਉਪਰ ਲਾਈ ਰੋਕ। ਇਮੀਗ੍ਰੇਸ਼ਨ ਨੀਤੀਆਂ ਉਪਰ ਨਜਰਸਾਨੀ ਸ਼ੁਰੂ ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)– ਰਾਸ਼ਟਰਪਤੀ ਜੋਅ ਬਾਇਡੇਨ ਪ੍ਰਸ਼ਾਸਨ ਨੇ ਬਿਨਾਂ ਦਸਤਾਵੇਜ਼ਾਂਵਾਲੇ ਪ੍ਰਵਾਸੀਆਂ ਨੂੰ ਰਾਹਤ ਦਿੰਦਿਆਂ ਜਾਰੀ ਇਕ ਪੱਤਰ ਵਿਚ ਉਨ੍ਹਾਂ ਦੇ ਦੇਸ਼ ਨਿਕਾਲੇ ਉਪਰ 100 ਦਿਨਾਂ ਲਈ ਰੋਕ ਲਾ ਦਿੱਤੀ ਹੈ। ਕਾਰਜਕਾਰੀ ਹੋਮਲੈਂਡ ਸਕਿਉਰਿਟੀ ਸਕੱਤਰ ਡੇਵਿਡ ਪੇਕੋਸਕੇContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਰਾਸ਼ਟਰਪਤੀ ਚੁਣੇ ਗਏ ਜੋਅ ਬਾਈਡੇਨ 20 ਜਨਵਰੀ ਨੂੰ ਆਪਣੇ ਅਹੁਦੇ ਪ੍ਰਤੀ ਹਲਫ਼ ਲੈ ਕੇ ਅਧਿਕਾਰਿਤ ਤੌਰ ‘ਤੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਬਣ ਗਏ ਹਨ। ਜੋਅ ਬਾਈਡੇਨ ਨੇ ਆਪਣਾ ਅਹੁਦੇ ਸੰਭਾਲਦੇ ਸਾਰ ਹੀ ਪਹਿਲੇ ਦਿਨ ਬਿਨਾਂ ਕਿਸੇ ਦੇਰੀ ਤੋਂ ਕੰਮ ਸ਼ੁਰੂ ਕਰਦਿਆਂ ਇੱਕ ਦਰਜਨContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਰਾਸ਼ਟਰਪਤੀ ਜੋਅ ਬਾਈਡੇਨ ਦੁਆਰਾ ਆਪਣੀ ਟੀਮ ਲਈ ਨਾਮਜ਼ਦ ਕੀਤੇ ਹੋਏ ਉਮੀਦਵਾਰਾਂ ਨੂੰ ਅਮਰੀਕੀ ਸੈਨੇਟ ਦੁਆਰਾ ਪੁਸ਼ਟੀ ਕਰਨ ਦੀ ਪ੍ਰਕਿਰਿਆ ਵਿੱਚ ਸੈਨੇਟ ਨੇ ਬੁੱਧਵਾਰ ਸ਼ਾਮ ਨੂੰ ਏਵਰਲ ਹੇਨੀਜ਼ ਨੂੰ ਨੈਸ਼ਨਲ ਇੰਟੈਲੀਜੈਂਸ ਦੀ ਡਾਇਰੈਕਟਰ ਦੇ ਤੌਰ ‘ਤੇ ਪ੍ਰਮਾਣਿਤ ਕਰਨ ਲਈ ਵੋਟ ਦਿੱਤੀ,ਜਿਸ ਨਾਲ ਉਹ ਰਾਸ਼ਟਰਪਤੀContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋਅ ਬਾਈਡੇਨ ਨੇ ਆਪਣਾ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਕੰਮ ਸ਼ੁਰੂ ਕਰ ਦਿੱਤਾ ਹੈ। ਆਪਣੇ ਕੰਮਾਂ ਅਤੇ ਨੀਤੀਆਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਬਾਈਡੇਨ ਨੇ ਸ਼ੋਸ਼ਲ ਮੀਡੀਆ ਸਾਈਟ ਟਵਿੱਟਰ ਦੀ ਵਰਤੋਂ ਕਰਦਿਆਂ ਉਸਦੇ ਰਾਸ਼ਟਰਪਤੀ ਪਦ ਨਾਲ ਸੰਬੰਧਿਤContinue Reading

ਫਰਿਜ਼ਨੋ, ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੀ ਰਾਜਧਾਨੀ ਵਿੱਚ ਹੋਏ ਰਾਸ਼ਟਰਪਤੀ ਪਦ ਲਈ ਸਹੁੰ ਚੁੱਕ ਸਮਾਗਮ ਵਿੱਚ ਇੱਕ 22, ਸਾਲਾਂ ਲੜਕੀ ਨੇ ਕਵਿਤਾ ਰਾਹੀ ਆਪਣੀ ਪੇਸ਼ਕਾਰੀ ਦਿੱਤੀ ਹੈ। ਅਮਾਂਡਾ ਗੋਰਮੈਨ ਨਾਮ ਦੀ ਇਸ ਲੜਕੀ ਨੇ ਕਈ ਇਤਿਹਾਸਕ ਮੌਕਿਆਂ ਲਈ ਕਵਿਤਾਵਾਂ ਲਿਖੀਆਂ ਪਰ ਇਸ ਸਮਾਗਮ ਦੌਰਾਨ ਹੁਣ ਗੋਰਮੈਨContinue Reading

ਗੁਰੂ ਤੇ ਵਿਸ਼ਵਾਸ਼ ਰੱਖਣ ਵਾਲੇ ਨੂੰ ਹੀ ਗੁਰੂ ਘਰ ਦੀਆਂ ਬਖਸ਼ਿਸ਼ਾਂ ਦੀ ਪ੍ਰਾਪਤੀ ਹੁੰਦੀ ਹੈ:ਗਿਆਨੀ ਸਰਬਜੀਤ ਸਿੰਘ ਬੰਗਾ (ਏ-ਆਰ. ਆਰ. ਐੱਸ. ਸੰਧੂ) ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਸਰਬੰਸਦਾਨੀ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਬੜੀContinue Reading