Home (Page 381)

ਬਲਾਕ ਨਵਾਂਸ਼ਹਿਰ ਦੀਆਂ ਪੰਚਾਇਤਾਂ ਚ 2.15 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਕੰਮ ਸ਼ੁਰੂ ਕਰਵਾਏ ਨਵਾਂਸ਼ਹਿਰ (ਮੀਡੀਆ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰContinue Reading

ਬੰਗਾ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਕੋਰੋਨਾਵਾਇਰਸ ਦੇ ਖਾਤਮੇ ਲਈ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ ਬਾਅਦ ਤਹਿਸੀਲ ਬੰਗਾ ਵਿਚ ਅੱਜ ਪੀ ਐਚ ਸੀ ਸੁੱਜੋ ਦੇ ਪ੍ਰਬੰਧਾਂ ਹੇਠਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੰਮ ਕਰਦੇ ਸਿਹਤ ਕਰਮਚਾਰੀਆਂ ਦਾ ਟੀਕਾ ਕਰਨ ਦੀ ਮੁਹਿੰਮ ਆਰੰਭੀ ਗਈ ।Continue Reading

ਚੰਡੀਗੜ (ਮੀਡੀਆ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਤੰਬਾਕੂ ਤੋਂ ਪੂਰੀ ਤਰਾਂ ਮੁਕਤ ਕਰਨ ਨੂੰ ਯਕੀਨੀ ਬਨਾਉਣ ਲਈ ਮੁੜ ਨਿਰਦੇਸ਼ ਜਾਰੀ ਕੀਤੇ ਹਨ।ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਦੇ ਅਨੁਸਾਰ ਸਕੂਲਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਤੰਬਾਕੂ ਤੋਂ ਮੁਕਤ ਕਰਨ ਲਈ ਭਾਰਤ ਸਰਕਾਰ ਵੱਲੋਂ ਪ੍ਰਾਪਤ ਹੋਏContinue Reading

ਹੁਣ ਤੱਕ 12,467 ਲਾਭਪਾਤਰੀਆਂ ਦਾ ਕੀਤਾ ਗਿਆ ਟੀਕਾਕਰਣ ਚੰਡੀਗੜ (ਮੀਡੀਆ ਬਿਊਰੋ) ਸੂਬੇ ਭਰ ਵਿਚ ਕੋਰੋਨਾ ਟੀਕਾਕਰਣ ਮੁੁਹਿੰਮ ਵਿੱਚ ਤੇਜ਼ੀ ਲਿਆਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵੀਰਵਾਰ ਨੂੰ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਟੀਕਾ ਲਗਾਉਣ ਵਾਲੀਆਂ ਥਾਂਵਾਂ ਅਤੇ ਲਾਭਪਾਤਰੀਆਂ ਦੀ ਗਿਣਤੀ ਵਧਾਉਣ ਲਈ ਹੰਭਲਾ ਮਾਰਨ।ਪੰਜਾਬ ਭਵਨContinue Reading

ਆਸਟਰੇਲੀਆ ਦੇ ਹਾਈ ਕਮਿਸ਼ਨਰ ਵੱਲੋਂ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਨਾਲ ਮੁਲਾਕਾਤ ਚੰਡੀਗੜ੍ਹ (ਮੀਡੀਆ ਬਿਊਰੋ) ਭਾਰਤ ਲਈ ਆਸਟਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਏਓ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਅੱਜ ਮੁੱਖ ਸਕੱਤਰ ਵਿਨੀ ਮਹਾਜਨ ਨਾਲ ਵੀ ਮੁਲਾਕਾਤ ਕੀਤੀ। ਬੀਤੇ ਕੱਲ੍ਹ ਉਨ੍ਹਾਂ ਨੇ ਪੰਜਾਬContinue Reading

ਡੈਨਮਾਰਕ ਦੀ ਕੰਪਨੀ ਹਾਰਟਮੈਨ ਪੈਕੇਜਿੰਗ ਨੇ ਪੰਜਾਬ ਅਧਾਰਤ ਮੋਹਨ ਫਾਇਬਰ ਨੂੰ ਖਰੀਦ ਕੇ ਪੰਜਾਬ ਵਿੱਚ ਕੀਤਾ ਨਿਵੇਸ਼ ਚੰਡੀਗੜ (ਮੀਡੀਆ ਬਿਊਰੋ) ਡੈਨਮਾਰਕ ਦੀ ਪੈਕੇਜਿੰਗ ਕੰਪਨੀ ਹਾਰਟਮੈਨ ਪੈਕੇਜਿੰਗ ਨੇ ਪੰਜਾਬ ਅਧਾਰਤ ਮੋਹਨ ਫਾਇਬਰ ਨੂੰ 125 ਕਰੋੜ ਰੂਪਏ ਦੇ ਸ਼ੁੁਰੂਆਤੀ ਨਿਵੇਸ਼ ਨਾਲ ਖਰੀਦ ਕੇ ਪੰਜਾਬ ਨਿਵੇਸ਼ ਕੀਤਾ ਹੈ। ਹਾਰਟਮੈਨ ਗਰੁੱਪ  ਦੇ ਉੱਤਰੀ ਅਮਰੀਕਾContinue Reading

ਫਰਿਜ਼ਨੋ ,ਕੈਲੀਫੋਰਨੀਆਂ ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਸੰਘਣੀ ਵਸੋਂ ਵਾਲੇ ਸੂਬੇ ਕੈਲੀਫੋਰਨੀਆਂ ਵਿੱਚ ਕੋਰੋਨਾਂ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਵਾਇਰਸ ਦੀ ਤੇਜ਼ ਗਤੀ ਨਾਲ ਫੈਲ ਰਹੀ ਲਾਗ ਨੇ ਕੋਰੋਨਾਂ ਟੀਕਾਕਰਨ ਪ੍ਰਕਿਰਿਆ ਦੇ ਬਾਵਜੂਦ ਸੂਬੇ ਵਿੱਚ ਵੱਡੀ ਗਿਣਤੀ ਨਾਲ ਲੋਕਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੈ। ਇਸContinue Reading

ਫਰਿਜ਼ਨੋ ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਨਿਊਯਾਰਕ ਵਿੱਚ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਸੋਮਵਾਰ ਦੀ ਰਾਤ ਹੋਈਆਂ ਝੜਪਾਂ ਦੌਰਾਨ ਪੁਲਿਸ ਵੱਲੋਂ 30 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸ਼ਹਿਰ ਵਿੱਚ ਇਹ ਘਟਨਾ ਸੋਮਵਾਰ ਰਾਤ ਨੂੰ ਸਿਟੀ ਹਾਲ ਪਾਰਕ ਵਿੱਚ ਪੁਲਿਸ ਅਤੇ ਬਲੈਕ ਲਾਈਵਜ਼ ਮੈਟਰ ਦੇ ਪ੍ਰਦਰਸ਼ਨਕਾਰੀਆਂ ਵਿਚਕਾਰContinue Reading

ਫਰਿਜ਼ਨੋ,ਕੈਲੀਫੋਰਨੀਆਂ 9ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਵਿੱਚ ਕੋਰੋਨਾਂ ਵਾਇਰਸ ਖਿਲਾਫ ਸ਼ੁਰੂ ਕੀਤੀ ਟੀਕਾਕਰਨ ਮੁਹਿੰਮ ਵਿੱਚ ਫਾਈਜ਼ਰ ਦੇ ਨਾਲ ਮੋਡਰਨਾ ਕੰਪਨੀ ਦੇ ਟੀਕੇ ਵਰਤੇ ਜਾ ਰਹੇ ਹਨ।ਇਹ ਟੀਕੇ ਕਿਸੇ ਤਰ੍ਹਾਂ ਦੇ ਗੰਭੀਰ ਉਲਟ ਪ੍ਰਭਾਵਾਂ ਤੋਂ ਸੁਰੱਖਿਅਤ ਹਨ, ਪਰ ਕੈਲੀਫੋਰਨੀਆਂ ਦੇ ਇੱਕ ਟੀਕਾਕਰਨ ਕੇਂਦਰ ਵਿੱਚ ਐਲਰਜੀ ਦੀਆਂ ਪ੍ਰਤੀਕ੍ਰਿਆਵਾਂ ਦੀਆਂ ਰਿਪੋਰਟਾਂContinue Reading

ਫਰਿਜ਼ਨੋ, ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਰਾਸ਼ਟਰਪਤੀ ਚੁਣੇ ਗਏ ਜੋਅ ਬਾਈਡੇਨ ਨੇ ਮੰਗਲਵਾਰ ਨੂੰ ਘੋਸ਼ਣਾ ਕੀਤੀ ਕਿ ਉਸਨੇ ਡਾ. ਰਾਚੇਲ ਲੇਵਿਨ ਨੂੰ ਸੰਯੁਕਤ ਰਾਜ ਦੇ ਸਿਹਤ ਅਤੇ ਮਨੁੱਖੀ ਸੇਵਾਵਾਂ ਵਿਭਾਗ ਵਿੱਚ ਸਹਾਇਕ ਸਕੱਤਰ ਵਜੋਂ ਸੇਵਾ ਕਰਨ ਲਈ ਨਾਮਜ਼ਦ ਕੀਤਾ ਹੈ। ਬਾਈਡੇਨ ਹੈਰਿਸ ਦੀ ਤਬਦੀਲੀ ਟੀਮ ਦੇ ਅਨੁਸਾਰ ਜੇContinue Reading