Home (Page 382)

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਕੈਲੀਫੋਰਨੀਆਂ ਵਿੱਚ ਕੋਰੋਨਾਂ ਵਾਇਰਸ ਦੀ ਲਾਗ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਵੱਡੀ ਪੱਧਰ ਤੇ ਵਾਧਾ ਹੋਇਆ ਹੈ, ਜਿਸ ਨਾਲ ਹਸਪਤਾਲਾਂ,ਮੁਰਦਾ ਘਰਾਂ ਆਦਿ ਵਿੱਚ ਲਾਸ਼ਾਂ ਨੂੰ ਰੱਖਣ ਲਈ ਜਗ੍ਹਾ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਸਾਊਥਲੈਂਡ ਵਿੱਚContinue Reading

8ਵੀਂ ਸਲਾਨਾ ਪੱਤਰਕਾਰਤਾ ਕਾਨਫਰੰਸ ‘ਚ ਧਰਮਸੋਤ, ਚੰਦੂਮਜਾਰਾ, ਜਲਾਲਪੁਰ ਸਮੇਤ ਹੋਰ ਸ਼ਖ਼ਸੀਅਤਾਂ ਨੇ ਕੀਤੀ ਸਿਰਕਤ ਪਟਿਆਲਾ (ਮੀਡੀਆ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਮੀਡੀਆ ਦਾ ਅਹਿਮ ਰੋਲ ਹੈ। ਇਸ ਲਈ ਮੀਡੀਆ ਨੂੰ ਉਸਾਰੂ ਸੋਚ ਬਣਾ ਕੇ ਸਮਾਜ ਦੇ ਭਲੇ ਲਈContinue Reading

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)– ਜੋਅ ਬਾਇਡੇਨ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਦੋ ਦਿਨ ਪਹਿਲਾਂ ਵਰਜੀਨੀਆ ਦੀ ਰਾਜਧਾਨੀ ਰਿਚਮੰਡ ਵਿਚ ਹਥਿਆਰਬੰਦ ਲੋਕਾਂ ਨੇ ਪ੍ਰਦਰਸ਼ਨ ਕੀਤਾ ਜਦ ਕਿ ਸੁਰੱਖਿਆ ਦਸਤਿਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਵਿਧਾਨ ਸਭਾ ਦੇ ਨੇੜੇ ਨਹੀਂ ਢੁੱਕਣ ਦਿੱਤਾ। ਪਰਾਊਡ ਬੁਆਏਜ , ਬੂਗਾਲੋ ਤੇ ਪੈਂਥਰਜ ਗਰੁੱਪਾਂ ਨਾਲ ਸਬੰਧਤ ਅਨੇਕਾਂContinue Reading

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਫਸਟ ਲੇਡੀ ਮੇਲਾਨੀਆ ਟਰੰਪ ਨੇ ਆਪਣੇ ਵਿਦਾਇਗੀ ਸੰਦੇਸ਼ ਵਿਚ ਵਾਇਟ ਹਾਊਸ ਵਿਚ ਬਿਤਾਏ ਨਾ ਭੁਲਾਏ ਜਾ ਸਕਣ ਵਾਲੇ 4 ਸਾਲਾਂ ਦੀ ਗੱਲ ਕੀਤੀ ਹੈ ਤੇ ਅਮਰੀਕਨਾਂ ਨੂੰ ਕਿਹਾ ਹੈ ਕਿ ਉਹ ਪਿਆਰ ਦੇ ਰਸਤੇ ਦੀ ਚੋਣ ਕਰਨ। ਜੋਅ ਬਾਇਡੇਨ ਵੱਲੋਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂContinue Reading

ਪੰਜਾਬ ਦੇ ਕਾਂਗਰਸੀ ਵਿਧਾਇਕ ਅਤੇ ਮੰਤਰੀ ਜਨਤਾ ਨੂੰ ਲੁੱਟ ਕਰ ਰਹੇ ਨੇ ਐਸ਼ :- ਸੁਖਬੀਰ ਸਿੰਘ ਬਾਦਲ ਬੰਗਾ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਐਲਾਨ ਕੀਤੀਆਂ ਨਗਰ ਕੌਂਸਲ ਅਤੇ ਕਾਰਪੋਰੇਸ਼ਨ ਚੋਣਾਂ ਨਾਲ ਪੰਜਾਬ ਦਾ ਸਿਆਸੀ ਪਾਰਾ ਅੱਤ ਦੀ ਪਹਿ ਰਹੀ ਠੰਡ ਦੇ ਬਾਵਜੂਦ ਉੱਪਰ ਚੜ੍ਹਿਆ ਹੋਇਆ ਹੈ। ਉੱਧਰ ਨਗਰContinue Reading

ਸ਼ਹੀਦ ਭਗਤ ਸਿੰਘ ਨਗਰ (ਏ-ਆਰ. ਆਰ. ਐੱਸ. ਸੰਧੂ) ”ਕਿਸਾਨ ਸ਼ਕਤੀ ਵਿਚ ਭਾਜਪਾ ਦਾ ਸਫਾਇਆ ਕਰਨ ਦੀ ਤਾਕਤ ਹੈ” ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਹੀਦ ਭਗਤ ਸਿੰਘ ਨਗਰ ਦੌਰੇ ਮੌਕੇ ਵੱਖ ਵੱਖ ਸਮਾਗਮਾ ਦੌਰਾਨ ਗੱਲਬਾਤ ਕਰਦੇ ਕੀਤਾ। ਉਹਨਾਂ ਕਿਹਾ ਕੇਂਦਰ ਸਰਕਾਰ ਕਿਸਾਨਾਂ ਪ੍ਰਤੀContinue Reading

ਬ੍ਰਿਸਬੇਨ,ਆਸਟ੍ਰੇਲੀਆ ਹਰਜੀਤ ਲਸਾੜਾ) :ਆਸਟ੍ਰੇਲੀਆ ‘ਚ ਘੱਟ ਕੁਆਰੰਟੀਨ ਸਮਰੱਥਾ ਅਤੇ ਕੋਵਿਡ-19 ਨੀਤੀਗਤ ਬਦਲਾਵਾਂ ਕਾਰਣ ਵਿਦੇਸ਼ੀ ਪਾੜ੍ਹਿਆਂ ਨੂੰ ਵਾਪਸ ਲਿਆਉਣ ਵਿੱਚ ਦੇਰੀ ਦੇ ਚੱਲਦਿਆਂ ਸਰਕਾਰ ਦੇ ਸਿੱਖਿਆ, ਹੁਨਰ ਅਤੇ ਰੁਜ਼ਗਾਰ ਵਿਭਾਗ ਦੇ ਤਾਜ਼ਾ ਅੰਕੜਿਆਂ ਅਨੁਸਾਰ ਇੱਥੇ 10 ਜਨਵਰੀ 2021 ਤੱਕ ਆਸਟ੍ਰੇਲੀਆ ਦੇ 542,106 ਵਿਦਿਆਰਥੀ ਵੀਜ਼ਾ ਧਾਰਕਾਂ ਵਿੱਚੋਂ ਲਗਭਗ 164,000 ਨੂੰ ਅਨਿਸ਼ਚਿਤ ਹਲਾਤਾਂContinue Reading

ਸਿੱਖ ਟੈਂਪਲ ਕਨੋਗਾ ਪਾਰਕ, ਕੈਲੀਫੋਰਨੀਆਂ ਚ ਕਿਸਾਨੀ ਸੰਘਰਸ਼ ਦੇ ਸ਼ਹੀਦਾ ਪ੍ਰਤੀ ਸ਼ਰਧਾਂਜਲੀ ਸਮਾਗਮ।          ਸੈਕਰਾਮੈਂਟੋ, ਕੈਲੀਫੋਰਨੀਆ ( ਹੁਸਨ ਲੜੋਆ ਬੰਗਾ) ਸਿੱਖ ਟੈਂਪਲ ਕਨੋਗਾ ਪਾਰਕ (ਕੈਲੇਫੋਰਨੀਆ) ਵਿਖੇ, ਦਿੱਲੀ ਚਲ ਰਹੇ ਕਿਸਾਨੀ ਸੰਘਰਸ਼ ਦੌਰਾਨ ਹੋਏ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ, ਸ੍ਰੀ ਅਖੰੜ ਪਾਠ ਸਾਹਿਬ ਦੇ ਭੋਗ ਪਾਏ ਗਏ।Continue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਭਾਰਤ ਵਰਸ਼ ਵਿੱਚ , ਕੇਂਦਰ ਸਰਕਾਰ ਵੱਲੋਂ ਖੇਤੀ ਤੇ ਜਿਨਸ ਸੰਬੰਧੀ ਬਣਾਏ ਤਿੰਨ ਲੋਕ-ਮਾਰੂ ਕਾਨੂੰਨਾਂ ਦੇ ਵਿਰੋਧ ਵਿੱਚ ਦੇਸ਼ ਭਰ ਦੇ ਕਿਸਾਨਾਂ ਵੱਲੋਂ ਜੋ ਵਤਨ-ਵਿਆਪੀ ਅੰਦੋਲਨ ਵਿੱਢਿਆ ਗਿਆ ਹੈ ਉਸ ਦੇ ਸੰਦੱਰਭ ਵਿੱਚ ਕੈਲੀਫੋਰਨੀਆ ਦੇ ਸ਼ਹਿਰ ਫਰਿਜ਼ਨੋ ਵਿਖੇ, 13 ਜਨਵਰੀ ਨੂੰ ਲੋੜ੍ਹੀ ਵਾਲ਼ੇContinue Reading

ਫਰਿਜ਼ਨੋ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਦੁਨੀਆ ਭਰ ਵਿੱਚੋਂ ਭਾਰਤ ‘ਚ ਚਲ ਰਹੇ ਕਿਸਾਨਾਂ ਦੇ ਸੰਘਰਸ਼ ਵਿੱਚ ਹਰ ਕੋਈ ਆਪਣਾ ਯੋਗਦਾਨ ਪਾ ਰਿਹਾ ਹੈ ਤਾਂ ਕਿ ਕਿਸੇ ਤਰਾਂ ਮੋਦੀ ਸਰਕਾਰ ਨੂੰ ਸਮਝ ਆਵੇ ਅਤੇ ਆਪਣੇ ਕਾਲੇ ਕਾਨੂੰਨ ਵਾਪਸ ਲਵੇ। ਭਾਰਤ ਤੋਂ ਇਲਾਵਾ ਵਿਦੇਸ਼ਾਂ ਵਿੱਚ ਰੋਜ਼ਾਨਾ ਰੋਸ਼ ਰੈਲੀਆਂ, ਮੁਜ਼ਾਹਰੇ ਅਤੇContinue Reading