ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵੱਲੋਂ ਕੀਤੀ ਜਾ ਰਹੀ ਟਰੈਕਟਰ ਰੈਲੀ ‘ਚ ਪਹੁੰਚੇ ਪਿੰਡ ਬਾਸਰਕੇ ਤੋਂ ਵੱਡੇ ਕਾਫਲੇ ਸਮੇਤ ਸਰਪੰਚ ਮਾਹਲਾ
ਖਾਲੜਾ (ਜਗਜੀਤ ਸਿੰਘ ਡੱਲ,ਭੁੱਲਰ) : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸ ਦੇ ਖਿਲਾਫ ਅੱਜ ਵਿਧਾਨ ਸਭਾ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ ਵਿੱਚ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਟਰੈਕਟਰ ਰੋਸ ਰੈਲੀ ਕੀਤੀ ਗਈ ਇਸ ਮੌਕੇ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਤੇ ਸਰਪੰਚContinue Reading






























