Home (Page 39)

ਪਟਿਆਲਾ, ਮੀਡੀਆ ਬਿਊਰੋ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਯੂਨੀਵਰਸਿਟੀ ਪਹੁੰਚ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ‘ਤੇ ਪਾਬੰਦੀ ਲਗਾਈ ਹੋਈ ਹੈ। ਹੋਣ ਵਾਲੇ ਇਸ ਸਮਾਗਮ ਦੌਰਾਨ ਯੂਨੀਵਰਸਿਟੀ ਦੇ ਗੁਰੂ ਤੇਗ ਬਹਾਦਰ ਹਾਲ ਵਿਚ ਮੁੱਖ ਮੰਤਰੀ ਵੱਲੋਂ ਵਿਦਿਆਰਥੀਆਂ, ਅਧਿਆਪਕ ਅਤੇ ਸਮੂਹ ਸਟਾਫ ਨੂੰ ਸੰਬੋਧਨ ਕਰਨਗੇ। ਇਸ ਸੰਬੰਧੀ ਮੰਗਲਵਾਰContinue Reading

ਲੰਬੀ, ਮੀਡੀਆ ਬਿਊਰੋ: ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ’ਚ ਲੰਬੀ ਦੇ ਨਾਇਬ ਤਹਿਸੀਲਦਾਰ ਅਰਜਿੰਦਰ ਸਿੰਘ ਸਮੇਤ ਹੋਰ ਸਟਾਫ ਨੂੰ ਦਫ਼ਤਰ ਵਿਚ ਸ਼ਾਮ ਨੂੰ ਬੰਧਕ ਬਣਾ ਲਿਆ ਗਿਆ। ਇਸ ਲਈ ਪੁਲਿਸ ਨੂੰ ਲਾਠੀਚਾਰਜ ਕਰਨਾContinue Reading

20 ਸਾਲ ਤੋਂ ਵਧ ਹੋ ਸਕਦੀ ਹੈ ਸਜ਼ਾ ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਕੈਲੀਫੋਰਨੀਆ ਦੇ ਇਕ ਵਸਨੀਕ ਨੂੰ ਮੈਕਸੀਕੋ ਤੇ ਹੋਰ ਦੇਸ਼ਾਂ ਤੋਂ ਜੀਵ-ਜੰਤੂਆਂ ਦੀ ਗੈਰ ਕਾਨੂੰਨੀ ਤਸਕਰੀ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕਰਕੇ ਉਸ ਵਿਰੁੱਧ ਬਕਾਇਦਾ ਦੋਸ਼ ਆਇਦ ਕੀਤੇ ਗਏ ਹਨ। ਇਨਾਂ ਜੀਵ-ਜੰਤੂਆਂ ਵਿਚ ਕਈ ਖਤਰਨਾਕ ਸੱਪ, ਛੋਟੇ ਕਛੂਏ, ਛੋਟੇ ਮਗਰਮੱਛContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) – ਬੋਲਡਰ, ਕੋਲੋਰਾਡੋ ਨੇੜੇ ਜੰਗਲ ਨੂੰ ਲੱਗੀ ਅਚਾਨਕ ਅੱਗ ਉਪਰੰਤ ਉਥੇ ਰਹਿੰਦੇ ਤਕਰੀਬਨ 20000 ਲੋਕਾਂ ਨੂੰ ਘਰਾਂ ਵਿਚੋਂ ਨਿਕਲ ਜਾਣ ਲਈ ਕਿਹਾ ਗਿਆ ਹੈ। ਐਮਰਜੰਸੀ ਮੈਨਜਮੈਂਟ ਬੋਲਡਰ ਦਫਤਰ ਅਨੁਸਾਰ 8000 ਘਰਾਂ ਨੂੰ ਖਾਲੀ ਕਰਵਾਇਆ ਗਿਆ ਹੈ। ਅਧਿਕਾਰੀਆਂ ਅਨੁਸਾਰ ਅੱਗ ਸ਼ਨਿਚਰਵਾਰ ਬਾਅਦ ਦੁਪਿਹਰ ਲੱਗੀ ਸੀ ਪਰੰਤੂ ਉਸContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਸਰਕਾਰ ਵੱਲੋਂ ਯੂਕਰੇਨ ਦੇ ਸ਼ਰਨਾਰਥੀਆਂ ਨੂੰ ਪਨਾਹ ਦੇਣ ਲਈ ਸੁਪਰ ਸਪਾਂਸਰ ਦੇ ਤੌਰ ‘ਤੇ ਹਾਮੀ ਭਰੀ ਗਈ ਸੀ। ਜਿਸ ਤਹਿਤ ਤਾਜ਼ਾ ਅੰਕੜਿਆਂ ਅਨੁਸਾਰ, ਹੁਣ ਤੱਕ 1,000 ਤੋਂ ਵੱਧ ਯੂਕਰੇਨੀ ਨਾਗਰਿਕਾਂ  ਨੇ ਸਕਾਟਲੈਂਡ ਵਿੱਚ ਸ਼ਰਨ ਲੈਣ ਲਈ ਅਰਜ਼ੀ ਦਿੱਤੀ ਹੈ। ਸਕਾਟਿਸ਼ ਸਰਕਾਰ ਇੱਕ “ਸੁਪਰ-ਸਪਾਂਸਰ” ਵਜੋਂ ਕੰਮ ਕਰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੇ ਟੈਕਸ ਡਿਫ਼ਾਲਟਰ ਬੱਸ ਆਪ੍ਰੇਟਰਾਂ ਨੂੰ ਛੇਤੀ ਤੋਂ ਛੇਤੀ ਟੈਕਸ ਜਮ੍ਹਾਂ ਕਰਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਨਵੀਂ ਬੱਸ ਸਮਾਂ ਸਾਰਣੀ ਵਿੱਚ ਉਨ੍ਹਾਂ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂContinue Reading

IMD ਦੀ ਬਾਰਿਸ਼ ਦੀ ਚੇਤਾਵਨੀ ਮੀਡੀਆ ਬਿਊਰੋ: ਭਾਰਤੀ ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਕਿਹਾ ਕਿ ਉੱਤਰ-ਪੂਰਬੀ ਭਾਰਤ ਵਿੱਚ ਅਗਲੇ 5 ਦਿਨਾਂ ਯਾਨੀ 1 ਅਪ੍ਰੈਲ ਤਕ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹੇਗੀ। ਅਨੁਮਾਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਅਗਲੇ 4-5 ਦਿਨਾਂ ਤਕ ਉੱਤਰੀ-ਪੱਛਮੀ, ਮੱਧ ਅਤੇ ਪੱਛਮੀ ਭਾਰਤ ਵਿੱਚContinue Reading

ਧੀ ਨੇ 85 ਸਾਲਾ ਮਾਂ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ ਜਲੰਧਰ, ਮੀਡੀਆ ਬਿਊਰੋ: ਇੱਥੇ ਇੱਕ ਧੀ ਨੇ ਮਨੁੱਖੀ ਰਿਸ਼ਤਿਆਂ ਦੀ ਇੱਜ਼ਤ ਨੂੰ ਤੋੜਦਿਆਂ ਆਪਣੀ ਹੀ 85 ਸਾਲਾ ਮਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਲੜਕੀ ਬਿੰਦਰ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀContinue Reading

ਲੱਖਾਂ ਰੁਪਏ ਦੀ ਲਾਟਰੀ ਲੱਗੀ 1 ਕਰੋੜ 20 ਲੱਖ ਘਨੌਲੀ, ਮੀਡੀਆ ਬਿਊਰੋ: ਕਸਬਾ ਘਨੌਲੀ ਦੀ ਅਬਾਦੀ ਦੇ ਪਿੰਡ ਬੇਗਮਪੁਰਾ ਦੇ ਦਿਹਾੜੀਦਾਰ ਮਜਦੂਰ ਦੀ ਉਸ ਵੇਲੇ ਕਿਸਮਤ ਜਾਗ ਪਈ ਜਦੋਂ ਉਸ ਦੁਆਰਾ ਪਾਈ ਗਈ 1 ਕਰੋਡ਼ 20 ਤੀਹ ਲੱਖ ਦੀ ਲਾਟਰੀ ਨਿਕਲ ਗਈ। ਇਸ ਸੰਬੰਧੀ ਧੀਮਾਨ ਲਾਟਰੀ ਦੇ ਡੀਲਰ ਬ੍ਰਿਜ ਮੋਹਨContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਉਣ ਦਾ ਸਪੱਸ਼ਟ ਸੰਦੇਸ਼ ਦਿੱਤਾ। ਧਾਲੀਵਾਲ ਨੇ ਕਿਹਾ ਕਿ ਗ੍ਰਾਮ ਸਭਾ ਪੇਂਡੂ ਵਿਕਾਸ ਦਾ ਸਭ ਤੋਂ ਮਜ਼ਬੂਤ ਥੰਮ੍ਹ ਹੈ, ਜਿਸ ਨੂੰ ਮਜ਼ਬੂਤ ਕੀਤਾContinue Reading