ਪਿੰਡ ਸਭਰਾਂ ਵਿੱਚ ਮਹਾਨ ਗੁਰਮਤਿ ਸਮਾਗਮ ਕਰਵਾਏ।
ਖਾਲੜਾ (ਜਗਜੀਤ ਸਿੰਘ ਡੱਲ,ਭੁੱਲਰ) ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕਿਰਪਾ ਦੁਆਰਾ ਭਾਈ ਤਾਰੂ ਸਿੰਘ ਜੀ ਦੇ 300 ਸਾਲਾ ਜਨਮ ਸ਼ਤਾਬਦੀ ਦੇ ਸੰਬੰਧ ਵਿੱਚ ਧਰਮ ਪ੍ਰਚਾਰ ਲਹਿਰ ਦੇ ਤਹਿਤ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਪਿੰਡ ਸਭਰਾ ਤਹਿਸੀਲ ਪੱਟੀ ਜ਼ਿਲ੍ਹਾ ਤਰਨ ਤਾਰਨ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆContinue Reading






























