ਮੈਗਾ ਰੋਜ਼ਗਾਰ ਮੇਲਿਆਂ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ ਵਿਚ ਹੁਣ 17 ਸਤੰਬਰ ਤੱਕ
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਪੰਜਾਬ ਭਰ ਵਿਚ 24 ਤੋਂ 30 ਸਤੰਬਰ 2020 ਦੌਰਾਨ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਤਹਿਤ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀ ਉਕਤ ਪ੍ਰੋਗਰਾਮ ਅਨੁਸਾਰ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾContinue Reading






























