ਮੌਜੂਦਾ ਹਾਲਾਤਾਂ ਨੂੰ ਲੈ ਕੇ ਹੋਈ ਮਿਸ਼ਨਰੀ ਪ੍ਰਚਾਰਕਾਂ ਦੀ ਵਿਸ਼ੇਸ਼ ਇਕੱਤਰਤਾ
ਚਵਰ ਛਤਰ ਤਖਤ ਦੇ ਮਾਲਿਕ ਕੇਵਲ ਗੁਰੂ ਗ੍ਰੰਥ ਸਾਹਿਬ ਜੀ ਹੀ ਹਨ-ਭਾਈ ਧੂੰਦਾ ਖਾਲੜਾ (ਜਗਜੀਤ ਸਿੰਘ ਡੱਲ,ਭੁੱਲਰ ) ਗੁਰੂ ਗ੍ਰੰਥ ਸਾਹਿਬ ਜੀ ਦੀ ਵੀਚਾਰਧਾਰਾ ਅਤੇ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਤੇ ਪਹਿਰਾ ਦੇਣ ਵਾਲੇ ਸਮੂਹ ਮਿਸ਼ਨਰੀ ਪ੍ਰਚਾਰਕਾਂ ਦੀ ਇੱਕ ਇਕੱਤਰਤਾ ਭਾਈ ਦਵਿੰਦਰ ਸਿੰਘ ਕੈਰੋਂ ਦੇ ਗ੍ਰਹਿ ਵਿਖੇ ਵਿਸ਼ੇਸ਼ ਇਕੱਤਰਤਾ ਹੋਈContinue Reading






























