Home (Page 395)

ਪੰਜਾਬ ਸਰਕਾਰ ਰੋਜ਼ਾਨਾ ਟੈਸਟਿੰਗ ‘ਤੇ ਖ਼ਰਚ ਰਹੀ ਹੈ 2 ਕਰੋੜ ਮੀਡੀਆ ਪਾਸੋਂ ਗ਼ਲਤ ਅਫ਼ਵਾਹਾਂ ਨੂੰ ਠੱਲ ਪਾਉਣ ਲਈ ਸਹਿਯੋਗ ਦੀ ਮੰਗ ਪਟਿਆਲਾ (ਮੀਡੀਆ ਬਿਊਰੋ) ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਅੱਜ ਇੱਥੇ ਕਿਹਾ ਕਿ ਕੋਵਿਡ-19 ਤੋਂ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਸਮੇਂ ਸਿਰ ਟੈਸਟਿੰਗContinue Reading

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ 24 ਤੋਂ 30 ਸਤੰਬਰ ਤੱਕ ਲਗਾਏ ਜਾਣ ਵਾਲੇ ਮੈਗਾ ਰੋਜ਼ਗਾਰ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਹੋਈ ਇਸ ਮੀਟਿੰਗ ਵਿਚ ਜ਼ਿਲੇ ਦੇ ਸਮੂਹContinue Reading

ਨਵਾਂਸ਼ਹਿਰ, ਬੰਗਾ (ਏ-ਆਰ. ਆਰ. ਐੱਸ. ਸੰਧੂ) ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਸਰੀਰਕ ਰੋਗਾਂ ਨਾਲ ਲੜਨ ਦੀ ਸ਼ਕਤੀ ਵਧਾਉਣ ਲਈ ਹੋਮੋਪੈਥਿਕ ਦੀ ਦਵਾਈ ਇਮਿਊਨਿਟੀ ਬੂਸਟਰ ਸੰਗਤਾਂ ਨੂੰ ਮੁਫ਼ਤ ਵੰਡਣContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਅੱਜ ਉਸ ਵੇਲੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜਬਦਸਤ ਝਟਕਾ ਲੱਗਾ ਜਦੋਂ ਨਿਊਯਾਰਕ ਦੀ ਇਕ ਅਦਾਲਤ ਨੇ ਰਾਸ਼ਟਰਪਤੀ ਦੇ ਉਸ ਆਦੇਸ਼ ਨੂੰ ਰੱਦ ਕਰ ਦਿੱਤਾ ਜਿਸ ਤਹਿਤ ਦਸਤਾਵੇਜ਼ ਰਹਿਤ ਪ੍ਰਵਾਸੀਆਂ ਨੂੰ ਜਨ ਗਣਨਾ ਵਿਚੋਂ ਬਾਹਰ ਰਖਿਆ ਗਿਆ ਸੀ। ਟਰੰਪ ਵੱਲੋਂ ਜੁਲਾਈ ਵਿਚ ਜਾਰੀ ਹੁਕਮ ਵਿਚ ਕਿਹਾ ਗਿਆContinue Reading

ਨਾਭਾ (ਤਰੁਣ ਮਹਿਤਾਂ ) -ਅੱਜ ਇੱਥੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਸੰਵਿਧਾਨ ਬਚਾਓ ਅੰਦੋਲਨ ਭਾਰਤ ਦੇ ਕਨਵੀਨਰ ਗੁਰਚਰਨ ਸਿੰਘ ਰਾਮਗੜ੍ਹ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਲੰਮੇ ਸਮੇਂ ਤੋਂ ਪੰਜਾਬੀ ਭਾਸ਼ਾ ਨੂੰ ਬੜਾ ਹੀ ਅਦਬ ਸਤਿਕਾਰ ਦਿੱਤਾ ਜਾਂਦਾ ਸੀ। ਪ੍ਰੰਤੂ ਪਿਛਲੇ ਲੰਮੇ ਸਮੇਂ ਦੌਰਾਨ ਕੇਂਦਰ ਵੱਲੋਂ ਜੰਮੂ ਕਸ਼ਮੀਰ ਵਿੱਚContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਆਸਟ੍ਰੇਲੀਆ ਦੇ ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬੇਨ ‘ਚ ਪੰਜਾਬੀ ਨੌਜ਼ਵਾਨ ਤਜਿੰਦਰ ਸਿੰਘ ਦੀ ਚਾਰ ਕਿਸ਼ੋਰਾਂ ਵੱਲੋਂ ਲੁੱਟ-ਖਸੁੱਟ ਦੇ ਇਰਾਦੇ ਤਹਿਤ ਬੇਰਹਿਮੀ ਨਾਲ ਕੀਤੀ ਕੁੱਟ ਮਾਰ ਦੀ ਘਟਨਾ ਸਾਹਮਣੇ ਆਈ ਹੈ। ਜਖਮੀ ਹਾਲਤ ‘ਚ ਪੀੜਤ ਨੇ ਮੀਡੀਆ ਨੂੰ ਦੱਸਿਆ ਕਿ ਉਹ ਸਵੇਰੇ ਪੌਣੇ ਛੇ ਦੇ ਕਰੀਬ ਕੰਮ ਲਈContinue Reading

ਟਰਾਇਲ ਦੌਰਾਨ ਹੋਇਆ ਜਬਰਦਸਤ ਰਿਐਕਸ਼ਨ ਕੈਲੀਫੋਰਨੀਆ (ਹੁਸਨ ਲੜੋਆ ਬੰਗਾ)– ਐਸਟਰਾਜ਼ੈਨੇਕਾ ਤੇ ਆਕਸਫੋਰਡ ਯੁਨੀਵਰਸਿਟੀ ਵੱਲੋਂ ਵਿਕਸਤ ਕੀਤੀ ਜਾ ਰਹੀ ਕੋਰੋਨਾ ਵੈਕਸੀਨ ਵੱਲੋਂ ਟਰਾਇਲ ਦੌਰਾਨ ਜਬਰਦਸਤ ਰਿਐਕਸ਼ਨ ਕਰਨ ਦੇ ਸਿੱਟੇ ਵਜੋਂ ਫਿਲਹਾਲ ਇਸ ਉਪਰ ਅਮਲ ਰੋਕ ਦਿੱਤਾ ਗਿਆ ਹੈ। ਐਸਟਰਾਜ਼ੈਨੇਕਾ ਨੇ ਵਿਸ਼ਵ ਭਰ ਵਿਚ ਵੈਕਸੀਨ ਦੇ ਕਲੀਨੀਕਲ ਟਰਾਇਲ ਰੋਕ ਦਿੱਤੇ ਹਨ ਤੇContinue Reading

ਸੰਵਿਧਾਨ ਬਚਾਓ ਅੰਦੋਲਨ ਭਾਰਤ ਐਕਸ਼ਨ ਕਮੇਟੀ ਵੱਲੋਂ ਕਾਨੂੰਨੀ ਕਰਕੇ ਚਾਰਾਜੋਈ ਸੀ.ਬੀ.ਆਈ. ਦੀ ਜਾਂਚ ਲਈ ਅੰਤਿਮ ਫੈਸਲਾ ਜਲਦੀ-ਰਾਮਗੜ੍ਹ  ਨਾਭਾ (ਤਰੁਣ ਮਹਿਤਾ) ਅੱਜ ਇੱਥੇ ਦਲਿੱਤ ਸਮਾਜ ਅਤੇ ਸਮਾਜ ਦੀਆਂ ਭਰਾਤਰੀ ਜਥੇਬੰਦੀਆਂ ਵੱਲੋਂ ਜਿਸ ਵਿੱਚ ਸੰਵਿਧਾਨ ਬਚਾਓ ਅੰਦੋਲਨ ਭਾਰਤ ਦੇ ਕਨਵੀਨਰ ਗੁਰਚਰਨ ਸਿੰਘ ਰਾਮਗੜ੍ਹ, ਜੋਰਾ ਸਿੰਘ ਚੀਮਾ ਪ੍ਰਧਾਨ ਬਹੁਜਨ ਸਮਾਜ ਟਰੇਡ ਐਸੋਸੀਏਸਨ ਪੰਜਾਬ,Continue Reading

ਨਾਭਾ (ਤਰੁਣ ਮਹਿਤਾਂ) ਅੱਜ ਕਮਾਂਡੈਂਟ ਰਾਏ ਸਿੰਘ ਧਾਲੀਵਾਲ ਨਿਊ ਜੇਲ੍ਹ ਨਾਭਾ ਵਿਖੇ ਨਾਜੁਕ ਹਾਲਾਤਾਂ ਨੂੰ ਦੇਖਦੇ ਹੋਏ ਪੂਰੀ ਟੀਮ ਸਮੇਤ ਤੜਕਸਾਰ ਅਚਨਚੇਤ ਸਕਿਊਰਟੀ ਟਾਵਰਾਂ ਤੇ ਜਵਾਨਾਂ ਦੇ ਵੈਲਫੇਅਰ ਅਤੇ ਡਿਊਟੀ ਸਬੰਧੀ ਚੈੱਕ ਕੀਤਾ ਗਿਆ। ਕਮਾਂਡੈਂਟ ਧਾਲੀਵਾਲ ਨੇ ਦੱਸਿਆ ਕਿ ਮਾਨਯੋਗ ਡੀ.ਜੀ.ਪੀ.ਵੀ.ਕੇ. ਭਾਵੜਾ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਬਾਹਰਲੀ ਸੁਰੱਖਿਆ ਦਾ ਪੂਰੀContinue Reading

ਨਵਾਂਸ਼ਹਿਰ/ਬੰਗਾ (ਏ-ਆਰ. ਆਰ. ਐੱਸ. ਸੰਧੂ) ਇਥੋ ਨਜ਼ਦੀਕੀ ਪੈਂਦੇ ਪਿੰਡ ਸੱਲ ਕਲ੍ਹਾਂ ਵਿਖੇ ਦੋ ਮੋਟਰ ਸਾਈਕਲਾਂ ਤੇ ਸਵਾਰ ਚਾਰ ਅਣਪਛਾਤੇ ਵਿਅਕਤੀ ਵੱਲੋਂ ਕੁੱਤਿਆਂ ਦਾ ਵਪਾਰ ਕਰਨ ਵਾਲੇ ਵਪਾਰੀ ਉੱਪਰ ਗੋਲੀ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਸੱਲ ਕਲ੍ਹਾਂ ਨਿਵਾਸੀ ਰੇਸ਼ਮ ਸਿੰਘ ਪੁੱਤਰ ਸੋਹਣ ਸਿੰਘ ਨੇ ਦੱਸਿਆContinue Reading