Home (Page 396)

ਬੰਗਾ (ਏ-ਆਰ. ਆਰ. ਐੱਸ. ਸੰਧੂ) ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਦੀ ਯੋਗ ਅਗਵਾਈ ਵਿੱਚ ਧਰਮ ਪ੍ਰਚਾਰ ਕਮੇਟੀ ਵੱਲੋਂ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਆਨ ਲਾਈਨContinue Reading

ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸ ਕਰਵਾਕੇ ਸਵੈ ਰੋਜ਼ਗਾਰ ਦੇ ਕਾਬਲ ਬਣਾਇਆ ਜਾਵੇਗਾ : ਡਾ. ਕਰਮਜੀਤ ਸਿੰਘ ਪਟਿਆਲਾ (ਮੀਡੀਆ ਬਿਊਰੋ) ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਦੇ ਪਹਿਲੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਨੇ ਅਹੁਦਾ ਸੰਭਾਲਣ ਉਪਰੰਤ ਅੱਜ ਸਰਕਾਰੀ ਮਹਿੰਦਰਾ ਕਾਲਜ ਵਿਖੇ ਯੂਨੀਵਰਸਿਟੀ ਦੇ ਬਣਾਏ ਆਰਜ਼ੀ ਦਫ਼ਤਰ ਦਾ ਦੌਰਾContinue Reading

ਨਿਜੀ ਹਸਪਤਾਲ ‘ਚ ਬੈਡ ਨਾ ਮਿਲਣ ਕਰਕੇ ਰਾਜਿੰਦਰਾ ‘ਚ ਇੱਕ ਦਿਨ ਲਈ ਹੋਏ ਸਨ ਦਾਖਲ ਪਟਿਆਲਾ (ਮੀਡੀਆ ਬਿਊਰੋ) ਹਲਕਾ ਸ਼ੁਤਰਾਣਾ ਦੇ ਵਿਧਾਇਕ ਸ. ਨਿਰਮਲ ਸਿੰਘ ਦੇ ਪੁੱਤਰ ਤੇ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਵਾਈਸ ਚੇਅਰਮੈਨ ਸ. ਸਤਨਾਮ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੇ ਪਿਤਾ ਸ. ਨਿਰਮਲ ਸਿੰਘ ਅਤੇ ਉਨ੍ਹਾਂ ਨੂੰContinue Reading

ਮਰੀਜਾਂ ਦੇ ਹੁਣ ਤੱਕ 46 ਡਾਇਲੇਸਿਸ ਸਫ਼ਲਤਾ ਪੂਰਵਕ ਕੀਤੇ ਪਟਿਆਲਾ (ਮੀਡੀਆ ਬਿਊਰੋ) ਜ਼ਿਲਾ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਖਿੱਤੇ ਦਾ ਇੱਕੋ-ਇੱਕ ਅਜਿਹਾ ਸਰਕਾਰੀ ਹਸਪਤਾਲ ਹੈ, ਜਿੱਥੇ ਕੋਵਿਡ ਆਈ.ਸੀ.ਯੂ. ‘ਚ ਗੁਰਦਾ ਰੋਗ ਤੋਂ ਪੀੜਤਾਂ ਦਾ ਡਾਇਲੇਸਿਸ ਕਰਨ ਦੀ ਸਹੂਲਤ ਉਪਲਬਧ ਹੈ। ਇੱਥੇ ਹੁਣ ਤੱਕ ਕੋਵਿਡ ਪਾਜਿਟਿਵ ਮਰੀਜਾਂ ਦੇ 46 ਡਾਇਲੇਸਿਸ ਕੀਤੇContinue Reading

ਪਟਿਆਲਾ (ਮੀਡੀਆ ਬਿਊਰੋ) ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲਿਆ ਵਿਰੁੱਧ ਪਟਿਆਲਾ ਪੁਲਿਸ ਨੇ ਮਿਤੀ 31 ਅਗਸਤ ਤੋਂ ਅੱਜ ਤੱਕ ਸਖਤ ਕਾਰਵਾਈ ਕਰਦਿਆਂ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਦੀ ਅਗਵਾਈ ਹੇਠ 25 ਮਾਮਲੇ ਦਰਜ ਕੀਤੇ ਹਨ। ਜ਼ਿਲਾ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਵੱਡੀ ਮਾਤਰਾ ‘ਚ ਲਾਹਣ ਤੇ ਸ਼ਰਾਬ ਠੇਕਾ ਦੇਸੀContinue Reading

ਅੰਮਿਤਸਰ (ਮੀਡੀਆ ਬਿਊਰੋ) ਕੋਰੋਨਾ ਵਾਇਰਸ ਦਾ ਟੈਸਟ ਕਰਵਾਉਣ ਤੋਂ ਬਾਅਦ ਜੇਕਰ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਂਉਦੀ ਹੈ ਤਾਂ ਸਾਧਾਰਨ ਹਲਾਤਾਂ ਵਿਚ ਮਰੀਜ ਨੂੰ ਘਰ ਵਿੱਚ ਹੀ ਇਕਾਂਤਵਾਸ ਕੀਤਾ ਜਾਂਦਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੂਧਲ, ਜਿੰਨਾ ਨੂੰ ਕੋਵਿਡ 19 ਟੈਸਟਿੰਗ ਦਾ ਨੋਡਲ ਅਧਿਕਾਰੀ ਬਣਾਇਆ ਗਿਆ ਹੈContinue Reading

ਪੁਲਿਸ ਵੱਲੋਂ 50 ਪ੍ਰਦਰਸ਼ਨਕਾਰੀ ਗ੍ਰਿਫ਼ਤਾਰ ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਮਈ ਵਿਚ ਪੁਲਿਸ ਹੱਥੋਂ ਮਾਰੇ ਗਏ ਜਾਰਜ ਫਲਾਇਡ ਦੇ ਮਾਮਲੇ ਵਿਚ ਲੋਕਾਂ ਦਾ ਰੋਹ ਥਮ ਨਹੀਂ ਰਿਹਾ ਹੈ। ਪੋਰਟਲੈਂਡ ਵਿਚ ਪੁਲਿਸ ਨੇ 50 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ ਹੈ।  ਕੁਝ ਲੋਕਾਂ ਨੇ ਪੁਲਿਸ ਉਪਰ ਫਾਇਰ ਬੰਬ ਤੇ ਪਟਾਕੇ ਸੁੱਟੇ। ਪੁਲਿਸ ਅਨੁਸਾਰ ਇਕContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)– ਕੈਲੀਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਹੁਣ ਤੱਕ ਦੀ ਸਭ ਤੋਂ ਵਧ ਭਿਆਨਕ ਅੱਗ ਸਾਬਤ ਹੋਈ ਹੈ ਤੇ ਇਹ 20,94,955 ਏਕੜ ਵਿਚ ਖੜੇ ਜੰਗਲ ਨੂੰ ਸਾੜ ਚੁੱਕੀ ਹੈ। ਰਾਜ ਵਿਚ ਇਸ ਤੋਂ ਪਹਿਲਾਂ ਏਨੀ ਭਿਆਨਕ ਅੱਗ ਵੇਖਣ ਨੂੰ ਨਹੀਂ ਮਿਲੀ। ਫਾਇਰ ਕੈਪਟਨ ਰਿਚਰਡ ਕੋਰਡੋਵਾ ਨੇ ਕਿਹਾContinue Reading

ਫਰਿਜ਼ਨੋ (ਕੈਲੀਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਪਿਛਲੇ ਕਰੀਬ ਡੇਢ ਮਹੀਨੇ ਤੋਂ ਅਮੈਰਿਕਨ ਟਰੱਕਿੰਗ ਇੰਡਸਟਰੀ ਤੋਂ ਪੰਜਾਬੀ ਭਾਈਚਾਰੇ ਲਈ ਬੜੀਆਂ ਮਾੜੀਆਂ ਖ਼ਬਰਾਂ ਆ ਰਹੀਆਂ ਹਨ। ਅਗਸਤ ਅਤੇ ਸਤੰਬਰ ਦੇ ਮਹੀਨੇ ਹੁਣ ਤੱਕ ਅਮਰੀਕਾ ਦੀਆਂ ਸ਼ੜਕਾਂ ਤੇ ਤਕਰੀਬਨ ਚਾਰ-ਪੰਜ ਪੰਜਾਬੀ ਟਰੱਕ ਡਰਾਈਵਰ ਟਰੱਕ ਐਕਸੀਡੈਂਟਾ ਵਿੱਚ ਆਪਣੀ ਜਾਨ ਤੋਂ ਹੱਥ ਧੋਹ ਬੈਠੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਦੀਆਂ ਅੱਖਾਂ ਤੇ ਕੰਨ ਬਣ ਕੇ ਕੰਮ ਕਰ ਰਹੇ ਖੁਸ਼ਹਾਲੀ ਦੇ ਰਾਖੇ (ਜੀ. ਓ. ਜੀਜ਼) ਹੁਣ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਜੀਅ-ਜਾਨ ਨਾਲ ਜੁੱਟੇ ਹੋਏ ਹਨ। ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੰਜਾਬContinue Reading