ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਨੇ ਕੀਤਾ ਨਵਾਂਸ਼ਹਿਰ ਦੇ 20 ਸਾਲਾ ਨੌਜਵਾਨ ਕੁਲਵਿੰਦਰ ਸਿੰਘ ਦੁਆਰਾ ਕੀਤੀ ਗਈ ਆਤਮ-ਹੱਤਿਆ ਤੇ ਦੁੱਖ ਦਾ ਪ੍ਰਗਟਾਵਾ
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸ੍ਰੀ ਰਸ਼ਪਾਲ ਸਿੰਘ ਰਾਜੂ ਵੱਲੋਂ ਨਵਾਂਸ਼ਹਿਰ ਦੇ ਵਾਸੀ 20 ਸਾਲਾ ਨੌਜਵਾਨ ਕੁਲਵਿੰਦਰ ਸਿੰਘ ਦੁਆਰਾ ਕੀਤੀ ਗਈ ਆਤਮ-ਹੱਤਿਆ ਤੇ ਦੁੱਖ ਦਾ ਪ੍ਰਗਟਾਵਾ ਕਿਹਾ ਕਿ ਕਰੋਨਾ ਦੀ ਮਹਾਂਮਾਰੀ ਦੋਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਅੰਦਰ ਆਮ ਲੋਕਾਂ ਨਾਲ ਬਹੁਤ ਅਣਸੁਖਾਵੀਆਂ ਘਟਨਾਵਾਂContinue Reading






























