ਡਿਪਟੀ ਕਮਿਸ਼ਨਰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪੋਲਿੰਗ ਕੇਂਦਰਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਪੋਲਿੰਗ ਸਟੇਸ਼ਨ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨਾਂ ਦੱਸਿਆ ਕਿ ਜ਼ਿਲੇ ਵਿਚ ਮੌਜੂਦਾ ਸਮੇਂ 592 ਪੋਲਿੰਗ ਕੇਂਦਰ ਹਨ ਅਤੇ ਕੁੱਲ ਵੋਟਰਾਂContinue Reading






























