Home (Page 399)

ਘਟਾਏ ਨਿਰਧਾਰਿਤ ਰੇਟਾਂ ਤੋਂ ਵੱਧ ਪੈਸੇ ਨਹੀਂ ਵਸੂਲ ਸਕਦੀਆਂ ਪ੍ਰਾਈਵੇਟ ਲੈਬ ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਟੈਸਟਾਂ ਲਈ ਆਮ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਰੇਟ ਹੋਰ ਘਟਾ ਦਿੱਤੇ ਗਏ ਹਨ ਅਤੇ ਹੁਣ ਪ੍ਰਾਈਵੇਟ ਲੈਬ ਵੀ ਸਰਕਾਰ ਦੁਆਰਾ ਨਿਰਧਾਰਿਤ ਰੇਟਾਂ ਤੋਂ ਜ਼ਿਆਦਾ ਰੇਟ ਨਹੀਂ ਲੈ ਸਕਦੇ।Continue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਜੀ ਦਾ 400ਵਾਂ ਪ੍ਰਕਾਸ਼ ਉਤਸਵ ਬੜੀ ਧੂਮਧਾਮ ਨਾਲ ਮਨਾ ਰਹੀ ਹੈ ਅਤੇ ਇਸ ਸਬੰਧੀ ਤਿਆਰੀਆਂ ਵੀ ਸ਼ੁਰੂ ਹੋ ਚੁੱਕੀਆਂ ਹਨ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਨੂੰ ਲੈ ਕੇ ਹਰੇਕ ਪਿੰਡ ਵਿੱਚ 400-400 ਬੂਟੇ ਵੀ ਲਗਾਏ ਜਾContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਕਮਿਊਨਿਸਟ ਪਾਰਟੀਆਂ ਵੱਲੋ ਅੱਜ ਇੱਥੇ ਸੰਵਿਧਾਨਿਕ ਹੱਕਾਂ, ਅਵਾਜ਼ ਤੇ ਬੋਲਣ ਦੇ ਮੂਲ ਅਧਿਕਾਰ ਵਜੋ ਦਿੱਤੀ ਅਜ਼ਾਦੀ ਤੇ ਮੋਦੀ ਸਰਕਾਰ ਵੱਲੋ ਕੀਤੇ ਜਾ ਰਹੇ ਫਾਸ਼ੀਵਾਦੀ ਹਮਲਿਆਂ ਨੂੰ ਠੱਲ੍ਹ ਪਾਉਣ ਲਈ ਵਿਸ਼ਾਲ ਰੈਲੀ ਕੀਤੀ ਗਈ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕੰਪਨੀ ਬਾਗ ਵਿਖੇ ਵਿਸ਼ਾਲ ਰੈਲੀ ਦੀ ਪ੍ਰਧਾਨਗੀ ਕਾ. ਵਿਜੇContinue Reading

ਜ਼ਿਲੇ ਵਿਚ ਕੋਵਿਡ ਤੋਂ ਬਚਾਅ ਲਈ ਕੀਤੇ ਪ੍ਰਬੰਧਾਂ ਅਤੇ ਤਾਜ਼ਾ ਹਾਲਾਤ ਦੀ ਲਈ ਜਾਣਕਾਰੀ ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਵੀਜ਼ਨਲ ਕਮਿਸ਼ਨਰ ਰੂਪਨਗਰ ਰਾਹੁਲ ਤਿਵਾੜੀ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਜ਼ਿਲਾ ਹਸਪਤਾਲ ਨਵਾਂਸ਼ਹਿਰ, ਓਟ ਸੈਂਟਰ ਨਵਾਂਸ਼ਹਿਰ ਅਤੇ ਨਾਇਬ ਤਹਿਸੀਲਦਾਰ ਦਫ਼ਤਰ ਬਲਾਚੌਰ ਦਾContinue Reading

ਗਲਤ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ ਅੰਮ੍ਰਿਤਸਰ (ਮੀਡੀਆ ਬਿਊਰੋ) ਬੀਤੇ ਦਿਨਾਂ ਤੋਂ ਕੋਰੋਨਾ ਮਰੀਜਾਂ ਦੇ ਡਾਕਟਰਾਂ ਵੱਲੋਂ ਅੰਗ ਕੱਢ ਲਏ ਜਾਣ ਦੀਆਂ ਪੋਸਟਾਂ ਸੋਸ਼ਲ ਮੀਡੀਆ ਉਤੇ ਪਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲਿਆਂ ਨੂੰ ਕਰੜੇ ਹੱਥੀਂ ਲੈਂਦੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਅਜਿਹਾ ਕੂੜContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਲਈ ਜ਼ਿਲੇ ਦੇ ਸੇਵਾ ਕੇਂਦਰਾਂ ਦੇ ਕੰਮਕਾਜ਼ ਦੇ ਸਮੇਂ ਵਿਚ ਕੁਝ ਤਬਦੀਲੀ ਲਿਆਂਦੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ 3 ਸਤੰਬਰ ਤੋਂ ਸ਼ਹਿਰੀ ਸੇਵਾ ਕੇਂਦਰਾਂ ਦੇ ਕੰਮਕਾਜ਼ ਦਾ ਸਮਾਂ ਤਬਦੀਲ ਕਰContinue Reading

ਫਰਿਜ਼ਨੋ (ਕੈਲੀਫੋਰਨੀਆ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਅੱਜ-ਕੱਲ ਅਯੋਕੀ ਗਾਇਕੀ ਵਿੱਚ ਜੋ ਕੁਝ ਚੱਲ ਰਿਹਾ ਹੈ ਆਪਾ ਸਾਰੇ ਉਸਤੋਂ ਭਲੀ-ਭਾਂਤ ਜਾਣੂ ਹੀ ਹਾਂ ਕਿ ਕਿਵੇਂ ਗੀਤਕਾਰੀ ਅਤੇ ਗਾਇਕੀ ਦੇ ਨਾਮ ਤੇ ਲੱਚਰਤਾ ਪਰੋਸ ਪਰੋਸਕੇ ਅਸ਼ਲੀਲ ਵੀਡੀਓ ਰਾਹੀਂ, ਟੀਵੀ ਚੈਨਲਾਂ ਜ਼ਰੀਏ ਸਾਡੇ ਘਰਾਂ ਵਿੱਚ ਪਹੁੰਚਾਈ ਜਾ ਰਹੀ ਹੈ। ਹਥਿਆਰਾਂ, ਗੈਂਗ ਕਲਚਰContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)– ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੇਸ਼ ਨੂੰ ਅਸੁਰੱਖਿਅਤ ਬਣਾਇਆ ਹੈ ਤੇ ਉਹ ਹਿੰਸਾ ਖਤਮ ਨਹੀਂ ਕਰ ਸਕਦਾ ਕਿਉਂਕਿ ਪਿਛਲੇ ਕਈ ਸਾਲਾਂ ਤੋਂ ਉਹ ਇਸ ਨੂੰ ਉਕਸਾਉਂਦਾ ਆ ਰਿਹਾ ਹੈ। ਇਹ ਪ੍ਰਗਟਾਵਾ ਡੈਮੋਕਰੈਟਿਕ ਪਾਰਟੀ ਦੇ ਰਾਸ਼ਟਰਪਤੀ ਅਹੁੱਦੇ ਲਈ ਉਮੀਦਵਾਰ ਜੋਅ ਬਿਡੇਨ ਨੇ ਪਿਟਸਬਰਗ ਵਿਚ ਆਪਣੇ ਸਮਰਥਕਾਂ ਨੂੰ ਸੰਬੋਧਨContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਸਕਾਨਸਿਨ ਵਿਚ ਦੋ ਪ੍ਰਦਰਸ਼ਨਕਾਰੀਆਂ ਨੂੰ ਗੋਲੀਆਂ ਨਾਲ ਭੁੰਨ ਦੇਣ ਵਾਲੇ ਵਿਅਕਤੀ 17 ਸਾਲਾ ਕਿਲੇ ਰਿਟਨਹਾਊਸ ਦਾ ਸਮਰਥਨ ਕੀਤਾ ਹੈ। ਪਿਛਲੇ ਹਫਤੇ ਦੇ ਅੰਤ ਚ’ ਪੁਲਿਸ ਹੱਥੋਂ ਮਾਰੇ ਗਏ ਕਾਲੇ ਵਿਅਕਤੀ ਜੈਕੋਬ ਬਲੇਕ ਨੂੰ ਲੈ ਕੇ ਹਜਾਰਾਂ ਦੀ ਤਾਦਾਦ ਵਿਚ ਜੁੜੇ ਪ੍ਰਦਰਸ਼ਨ ਕਾਰੀਆਂContinue Reading

ਪਿਛਲੇ ਦਿਨੀਂ ਫਰਿਜ਼ਨੋ ਦੇ ਗੁਰਦਵਾਰਾ ਸਿੰਘ ਸਭਾ ਵਿਖੇ ਜਗਤਾਰ ਸਿੰਘ ਬਰਾੜ ਅਤੇ ਪਿੰਦਾ ਕੋਟਲਾ ਦੇ ਸਹਿਯੋਗ ਨਾਲ ਪ੍ਰੋ. ਧਰਮਵੀਰ ਸਿੰਘ ਚੱਠਾ ਦੀ ਪੁਸਤਕ “ਕਾਗਹੁ ਹੰਸ ਕਰਹਿ” ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਰਲੀਜ਼ ਕੀਤੀ ਗਈ। ਇਹ ਪੁਸਤਕ ਜੇ.ਪੀ. ਪਬਲੀਸ਼ਰ ਪਟਿਆਲ਼ਾ ਵੱਲੋਂ ਪਬਲਿਸ਼ ਕੀਤੀ ਗਈ ਹੈ। ਇਹ ਪੁਸਤਕ ਬਠਿੰਡੇ ਵਾਲੇ ਕਾਂ ਦੇContinue Reading