Home (Page 40)

ਲੋਕ ਸੰਪਰਕ ਅਧਿਕਾਰੀ ਵੀ ਹਨ ਅਣਜਾਣ ਪਟਿਆਲਾ, ਮੀਡੀਆ ਬਿਊਰੋ: ਬਿਜਲੀ ਮੰਤਰੀ ਹਰਭਜਨ ਸਿੰਘ (Harbhajan Singh) ਨੇ ਕਿਹਾ ਕਿ ਹਰ ਵਾਰ ਗਰਮੀ ਦੇ ਮੌਸਮ ਵਿੱਚ ਬਿਜਲੀ ਦੀ ਸਮੱਸਿਆ ਹੁੰਦੀ ਹੈ ਤੇ ਇਸ ਵਾਰ ਵੀ ਕੁਝ ਦਿੱਕਤਾਂ ਹਨ। ਇਸ ਸਬੰਧੀ ਅੱਜ ਪਾਵਰਕਾਮ (Powercom) ਮੁੱਖ ਦਫਤਰ ਵਿਚ ਅਧਿਕਾਰੀਆਂ ਨਾਲ ਚਰਚਾ ਕੀਤੀ ਗਈ ਹੈ।Continue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਮੰਡੀ ਬੋਰਡ (Punjab Mandi Board) ਦੇ ਚੇਅਰਮੈਨ ਲਾਲ ਸਿੰਘ (Lal Singh) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਲਾਲ ਸਿੰਘ ਪਿਛਲੀ ਕੈਪਟਨ ਸਰਕਾਰ (Captain Govt) ‘ਚ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤ ਹੋਏ ਸਨ। ਲਾਲ ਸਿੰਘ ਕਾਂਗਰਸ ਦੇ ਸੀਨੀਅਰ ਆਗੂਆਂ ਵਿੱਚੋਂ ਇੱਕ ਹਨ।Continue Reading

ਚੰਡੀਗੜ੍ਹ, ਮੀਡੀਆ ਬਿਊਰੋ: ਹਾਈਕੋਰਟ ਨੇ ਡੇਰੇ ਵਿੱਚ ਸਾਧੂਆਂ ਨੂੰ ਨਪੁੰਸਕ ਬਣਾਉਣ ਸਬੰਧੀ ਡੇਰਾ ਮੁਖੀ ਖਿਲਾਫ ਚੱਲ ਰਹੇ ਮਾਮਲੇ ਦੀ ਸੀਬੀਆਈ ਵੱਲੋਂ ਸੁਣਵਾਈ ਕਰਨ ਦੀ ਮੰਗ ‘ਤੇ 21 ਅਪ੍ਰੈਲ ਨੂੰ ਸਾਰੀਆਂ ਧਿਰਾਂ ਨੂੰ ਅੰਤਿਮ ਬਹਿਸ ਕਰਨ ਦੇ ਹੁਕਮ ਦਿੱਤੇ ਹਨ। ਸੋਮਵਾਰ ਨੂੰ ਜਸਟਿਸ ਅਰਵਿੰਦ ਸਾਂਗਵਾਨ ਨੇ ਸੀਬੀਆਈ ਵੱਲੋਂ ਇਸ ਮੰਗ ਨੂੰContinue Reading

ਸੁਨਾਮ, ਮੀਡੀਆ ਬਿਊਰੋ: ਸੋਮਵਾਰ ਸਵੇਰੇ ਸੁਨਾਮ ਸ਼ਹਿਰ ਦੀਆਂ ਬਰੂਹਾਂ ‘ਤੇ ਮਾਨਸਾ – ਬਠਿੰਡਾ ਸੜਕ ’ਤੇ ਸਥਿਤ ਗੁੱਝਾ ਪੀਰ ਬਸਤੀ ਨੇੜੇ ਬੱਸ ਅਤੇ ਕਾਰ ਦੀ ਹੋਈ ਟੱਕਰ ’ਚ ਦੋ ਔਰਤਾਂ ਸਮੇਤ ਤਿੰਨ ਜਣੇ ਗੰਭੀਰ ਜ਼ਖਮੀ ਹੋ ਗਏ। ਇਕੱਤਰ ਜਾਣਕਾਰੀ ਅਨੁਸਾਰ ਪਿੰਡ ਕਾਲਬੰਨਜਾਰਾ ਦਾ ਇਕ ਪਰਿਵਾਰ ਕਾਰ ’ਤੇ ਭੀਖੀ ਜਾ ਰਿਹਾ ਸੀContinue Reading

ਮੁੱਖ ਮੰਤਰੀ ਤੇ ਐਫਐਮ ਨੇ ਇਸ ਫੈਸਲੇ ਦਾ ਕੀਤਾ ਤਿੱਖਾ ਵਿਰੋਧ ਚੰਡੀਗੜ੍ਹ, ਮੀਡੀਆ ਬਿਊਰੋ: ਕੇਂਦਰੀ ਸਿਵਲ ਸੇਵਾ ਨਿਯਮਾਂ ਨੂੰ ਲਾਗੂ ਕਰਨ ਦੇ ਫੈਸਲੇ ਦਾ ਅਸਰ ਚੰਡੀਗੜ੍ਹ ਹੀ ਨਹੀਂ ਪੰਜਾਬ ‘ਤੇ ਵੀ ਪਵੇਗਾ। ਇਸ ਫੈਸਲੇ ਨਾਲ ਪੰਜਾਬ ਦੀ ਸਿਆਸਤ ਵਿੱਚ ਖਲਬਲੀ ਮਚ ਗਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਿਵੇਂ ਹੀContinue Reading

ਜੰਗਲਾਤ ਮੰਤਰੀ ਨੇ ਸ਼ਿਕਾਇਤਾਂ ਲਈ ਐਪ ਅਤੇ ਟੋਲ ਫਰੀ ਨੰਬਰ ਜਾਰੀ ਕੀਤਾ ਮੋਹਾਲੀ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ (AAP) ਦੀ ਸਰਕਾਰ ਨੇ ਪੰਜਾਬ ‘ਚ ਜੰਗਲਾਂ ਦੀ ਸੁਰੱਖਿਆ ਲਈ ਅਹਿਮ ਕਦਮ ਚੁੱਕਿਆ ਹੈ। ਇਸ ਸਬੰਧੀ ਸੋਮਵਾਰ ਨੂੰ ਮੋਹਾਲੀ ਪੁੱਜੇ ਪੰਜਾਬ ਦੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchakk) ਨੇ ਕਿਹਾContinue Reading

ਜਲੰਧਰ, ਮੀਡੀਆ ਬਿਊਰੋ: ਸੂਬੇ ਦੀ ਨਵ-ਨਿਯੁਕਤ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸਾਹਮਣੇ ਮਨਚਾਹੇ ਅਫਸਰਾਂ ਦੀ ਨਿਯੁਕਤੀ ਕਰਕੇ ਆਪਣਾ ਕਾਰੋਬਾਰ ਚਲਾਉਣ ਵਾਲੇ ਸ਼ਰਾਬ ਮਾਫੀਆ ਨਾਲ ਨਜਿੱਠਣਾ ਵੱਡੀ ਚੁਣੌਤੀ ਜਾਪਦਾ ਹੈ। ਸੂਬੇ ‘ਚ ਸ਼ਰਾਬ ਮਾਫੀਆ ਦੇ ਜਾਲ ਨੂੰ ਤੋੜਨਾ ਮੁਸ਼ਕਿਲ ਹੈ ਕਿਉਂਕਿ ਕੁਝ ਅਜਿਹੇ ਕਾਰੋਬਾਰੀ ਵੀ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ‘ਚContinue Reading

ਗੜ੍ਹਦੀਵਾਲਾ, ਮੀਡੀਆ ਬਿਊਰੋ: ਸਥਾਨਕ ਪੁਲਿਸ ਨੇ 2036 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਐੱਸ.ਆਈ ਪਰਮਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਅੱਲੜ ਪਿੰਡ ਚੌਕ ਮੌਜੂਦ ਸੀ ਤਾਂ ਸੱਜੇ ਪਾਸੇ ਕੱਚੇ ਰਸਤੇ ਇੱਕ ਮੰਨਾ ਨੌਜਵਾਨContinue Reading

ਕਰਮਚਾਰੀ ਦੋ ਦਿਨ ਹੜਤਾਲ ‘ਤੇ ਰਹਿਣਗੇ ਜਲੰਧਰ, ਮੀਡੀਆ ਬਿਊਰੋ: ਬੈਂਕ ਵਿੱਚ ਜ਼ਰੂਰੀ ਕੰਮ ਕਰਵਾਉਣ ਵਾਲਿਆਂ ਨੂੰ ਅਗਲੇ ਕੁਝ ਦਿਨਾਂ ਤਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਹੁਣ ਉਨ੍ਹਾਂ ਨੂੰ ਬੈਂਕ ਵਿੱਚ ਨਕਦ ਲੈਣ-ਦੇਣ ਅਤੇ ਚੈੱਕ ਕਲੀਅਰੈਂਸ ਲਈ ਚਾਰ ਦਿਨ ਉਡੀਕ ਕਰਨੀ ਪਵੇਗੀ। ਇਸ ਦਾ ਕਾਰਨ ਇਹ ਹੈ ਕਿ ਆਲ ਇੰਡੀਆ ਬੈਂਕContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਪਿਟਸਬਰਗ ਵਿਚ ਪਿਛਲੇ ਸਾਲ ਅਕਤੂਬਰ ਵਿਚ ਸਾਈਕਲ ਚੋਰੀ ਦੇ ਮਾਮਲੇ ਵਿਚ ਗ੍ਰਿਫਤਾਰ ਇਕ ਵਿਅਕਤੀ ਦੀ ਹੋਈ ਮੌਤ ਦੀ ਅੰਦਰੂਨੀ ਜਾਂਚ ਵਿਚ 5 ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਪਾਇਆ ਗਿਆ ਹੈ ਜਿਨਾਂ ਨੂੰ ਬਰਖਾਸਤ ਕਰਨ ਦਾ ਐਲਾਨ ਕੀਤਾ ਗਿਆ ਹੈ। ਪਬਲਿਕ ਸੇਫਟੀ ਡਾਇਰੈਕਟਰ ਲੀ ਸ਼ਮਿਡਟ ਨੇ ਮੇਅਰ ਐਡContinue Reading