Home (Page 400)

ਸਿੱਖ ਇਤਿਹਾਸ ਦੀ ਮਹਾਨ ਸ਼ਖ਼ਸੀਅਤ ਪੁੱਤਰਾਂ ਦੇ ਦਾਨੀ, ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਪਹਿਲੇ ਹੈੱਡ ਗ੍ਰੰਥੀ, 6 ਗੁਰੂਆਂ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਅਤੇ 5 ਗੁਰੂਆਂ ਨੂੰ ਗੁਰਆਈ ਤਿਲਕ ਲਗਾਉਣ ਦਾ ਮਾਣ ਪ੍ਰਾਪਤ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਸਲਾਨਾ ਜੋੜ ਮੇਲਾ ਜੋ ਕਿ 4, 5 ਅਤੇ 6 ਸਤੰਬਰContinue Reading

‘ਵਾਤਾਵਰਨ ਬਚਾਓ ਮੁਹਿੰਮ’ ਲਈ ਨਿਵੇਕਲੀ ਪਹਿਲਕਦਮੀ ਬ੍ਰਿਸਬੇਨ (ਹਰਜੀਤ ਲਸਾੜਾ) ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬੇਨ ਦੇ ਨਿਵਾਸੀ ਵਾਤਾਵਰਨ ਪ੍ਰੇਮੀ, ਉੱਘੇ ਕਵੀ ਅਤੇ ਗੀਤਕਾਰ ਸੁਰਜੀਤ ਸੰਧੂ ਲਿੱਖਿਤ ਕਵਿਤਾ ‘ਕੁਦਰਤ’ ਸਮੂਹ ਵਾਤਾਵਰਨ ਪ੍ਰੇਮੀਆਂ ਅਤੇ ਕਵਿਤਾ ਦੇ ਕਦਰਦਾਨਾਂ ‘ਚ ਚਰਚਾ ਦਾ ਵਿਸ਼ਾ ਬਣ ਚੁੱਕੀ ਹੈ। ਇਸ ਕਵਿਤਾ ਦਾ ਹਰ ਅਲਫਾਜ਼ ਵਾਕਿਆ ਹੀ ਰੂਹ ਨੂੰContinue Reading

ਨਾਭਾ (ਤਰੁਣ ਮਹਿਤਾ) – ਅੱਜ ਇੱਥੇ ਪ੍ਰੈਸ ਦੇ ਨਾਮ ਸਾਂਝਾ ਬਿਆਨ ਜਾਰੀ ਕਰਦਿਆਂ ਸੰਵਿਧਾਨ ਬਚਾਓ ਅੰਦੋਲਨ ਭਾਰਤ ਦੇ ਕਨਵੀਨਰ ਗੁਰਚਰਨ ਸਿੰਘ ਰਾਮਗੜ੍ਹ, ਜੋਰਾ ਸਿੰਘ ਚੀਮਾ ਪ੍ਰਧਾਨ ਬਹੁਜਨ ਸਮਾਜ ਟਰੇਡ ਐਸੋਸੀਏਸਨ ਪੰਜਾਬ, ਰੇਸਮ ਸਿੰਘ ਕਾਹਲੋਂ ਪ੍ਰਧਾਨ (ਨਰੇਗਾ ਫਰੰਟ ਪੰਜਾਬ), ਗੁਰਬਚਨ ਸਿੰਘ ਪੀਪਲਜ ਪਾਰਟੀ ਆਫ ਇੰਡੀਆ, ਦਲੀਪ ਸਿੰਘ ਬੁਚੜੇ ਪ੍ਰਧਾਨ ਨਵ-ਨਿਰਮਾਣ ਕ੍ਰਾਂਤੀ ਦਲContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਜਿਲਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੋਵਿਡ ਮਾਮਲਿਆਂ ਦੀ ਵੱਧ ਰਹੀ ਗਿਣਤੀ ਨਾਲ ਨਿਜੱਠਣ ਲਈ ਜਿੱਥੇ ਟੈਸਟਾਂ ਦੀ ਗਿਣਤੀ ਵਧਾਈ ਜਾਵੇ ਉਥੇ ਨਿੱਜੀ ਹਸਪਤਾਲਾਂ ਦੀ ਜਾਂਚ ਵੀ ਕੀਤੀ ਜਾਵੇ, ਕਿਉਂਕਿ ਪਤਾ ਲੱਗਾ ਹੈ ਕਿContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਪੰਜਵੀਂ ਪ੍ਰਤੀਯੋਗਤਾ ਸਾਜ਼ ਵਾਦਨ ਅੱਜ ਤੋਂ ਸ਼ੁਰੂ ਹੋ ਗਈ ਹੈ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀContinue Reading

ਧਾਰਾ 144 ਲਾਗੂ ਰਹੇਗੀ, ਸ਼ਹਿਰਾਂ/ਕਸਬਿਆਂ ਵਿੱਚ ਹਫ਼ਤੇ ਦੇ ਅੰਤਲਾ ਤੇ ਰਾਤ ਦਾ ਕਰਫਿਊ ਵੀ ਰਹੇਗਾ ਜਾਰੀ ਚੰਡੀਗੜ੍ (ਮੀਡੀਆ ਬਿਊਰੋ) ਕੋਵਿਡ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਆਪਣੀ ਸਰਕਾਰ ਦੇ ਫੈਸਲੇ ਦਾ ਐਲਾਨ ਕਰਦੇ ਹੋਏ ਸ਼ਹਿਰੀ ਖੇਤਰਾਂ ਵਿੱਚ ਪਾਬੰਦੀਆਂ ਜਾਰੀ ਰੱਖਣ ਦਾContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀ ਲੈ ਰਿਹਾ। ਅਜਿਹਾ ਕੋਈ ਵੀ ਦਿਨ ਨਹੀ ਜਿਸ ਦਿਨ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਨਾਂ ਆਈ ਹੋਵੇ । ਜਿਸ ਕਾਰਨ ਸ਼ਹਿਰ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਅੱਜ ਹਲਕਾ ਨਵਾਂਸ਼ਹਿਰ ਦੇContinue Reading

ਬਰਨਾਲਾ (ਬਲਵੰਤ ਸਿੰਘ ਸਿੱਧੂ) ਬਰਨਾਲਾ ਜਿਲ੍ਹੇ ਦੇ ਐਸ .ਐਸ. ਪੀ. ਸੰਦੀਪ ਗੋਇਲ ਦੀ ਰਿਪੋਰਟ ਵੀ ਅੱਜ ਲਏ ਸੈਂਪਲ ਦੀ ਰਿਪੋਰਟ ਕੋਰੋਨਾ ਪੌਜੇਟਿਵ ਆਈ ਹੈ। ਉਨਾਂ ਨੂੰ ਸਿਹਤ ਵਿਭਾਗ ਦੀ ਟੀਮ ਨੇ ਘਰ ਵਿੱਚ ਹੀ ਏਕਾਂਤਵਾਸ ਕਰ ਦਿੱਤਾ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾਕਟਰ ਗੁਰਿੰਦਰਬੀਰ ਸਿੰਘ ਨੇ ਦਿੱਤੀ। ਉਨਾਂ ਦੱਸਿਆ ਕਿContinue Reading

ਚੀਨ ਵਲੋਂ ਹੋ ਰਹੀ ਵਧੀਕੀ ਦਾ ਵਿਰੋਧ ਕੀਤਾ ਵਾਸ਼ਿੰਗਟਨ (ਅਮਰੀਕਾ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਚੀਨ ਵਲੋਂ ਹੋ ਰਹੀ ਵਧੀਕੀ ਦਾ ਵਿਰੋਧ ਕਰਨ ਲਈ ਉਈਗਰ ਮੁਸਲਮਾਨਾਂ ਨੇ ਵਾਸ਼ਿੰਗਟਨ ਵਿਚ ਅਮਰੀਕੀ ਸੂਬਾ ਵਿਭਾਗ ਦੇ ਅੱਗੇ ਉੱਤਰੀ ਤੁਰਕਸਤਾਨ ਦੇ ਝੰਡੇ ਦੇ ਰੰਗ ਨਾਲ ਬਣੇ ਮਾਸਕ ਪਾ ਕੇ ਪ੍ਰਦਰਸ਼ਨਕਾਰੀਆਂ ਨੇ ਉਈਗਰਾਂ ਦੀContinue Reading

ਸ਼ਿਕਾਗੋ (ਅਮਰੀਕਾ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਅਮਰੀਕਾ ਵਿੱਚ ਗੋਲੀਬਾਰੀ ਹੋਣੀ ਕੋਈ ਨਵੀਂ ਚੀਜ਼ ਨਹੀਂ, ਆਏ ਦਿਨ ਅਮਰੀਕਾ ਦੇ ਵਿੱਚ ਕਿਤੇ ਨਾ ਕਿਤੇ ਗੋਲੀਬਾਰੀ ਦੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਨੇ..! ਇਸੇ ਤਰਾਂ ਦੀ ਇੱਕ ਘਟਨਾਂ ਸ਼ਿਕਾਗੋ ਵਿਖੇ ਵਾਪਰੀ ਜਿੱਥੇ ਇਕ ਪੈਨਕੇਕ ਹਾਊਸ ਰੈਸਟੋਰਿੰਟ ਦੇ ਬਾਹਰ ਹੋਈ ਗੋਲੀਬਾਰੀ ਵਿਚ ਇਕ ਵਿਅਕਤੀContinue Reading