Home (Page 402)

ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਮੁਹਿੰਮ ਤਹਿਤ ਸਤੰਬਰ ਮਹੀਨੇ ਜਿਲ੍ਹਾ ਅੰਮਿ੍ਰਤਸਰ ਵਿਚ ਬਲਾਕ ਪੱਧਰ ਉਤੇ ਰੋਜ਼ਗਾਰ ਮੇਲੇ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਦੀContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਕਾਲੇ ਵਿਅਕਤੀ ਜਾਰਜ ਫਲਾਇਡ ਦੇ ਮਾਮਲੇ ਵਿਚ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮਿਨੇਪੋਲਿਸ ਪੁਲਿਸ ਦੇ ਸਾਬਕਾ ਅਧਿਕਾਰੀ ਡੈਰਕ ਚੂਵਿਨ ਦੇ ਵਕੀਲਾਂ ਨੇ ਅਦਾਲਤ ਵਿਚ ਸੁਣਵਾਈ ਦੌਰਾਨ ਕਿਹਾ ਕਿ ਉਨਾਂ ਦਾ ਮੁਵੱਕਲ ਨਿਰਦੋਸ਼ ਹੈ। ਬਚਾਅ ਪੱਖ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਫਲਾਇਡ ਦੀ ਮੌਤ ਲਈContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)– ਵਾਸ਼ਿੰਗਟਨ , ਡੀ ਸੀ ਵਿਚ ਦੋ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ ਜਿਸ ਤੋਂ ਲੱਗਦਾ ਹੈ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਮਾਸਕ ਪਾਉਣ ਦੇ ਮੁੱਦੇ ‘ਤੇ ਅਮਰੀਕੀ ਵੰਡੇ ਹੋਏ ਹਨ। ਡੋਨਾਲਡ ਟਰੰਪ ਵੱਲੋਂ ਰਿਪਬਲੀਕਨ ਪਾਰਟੀ ਦੀ ਦੂਸਰੀ ਵਾਰ ਰਾਸ਼ਟਰਪਤੀ ਦੀ ਚੋਣ ਲੜਨ ਲਈ ਨਾਮਜ਼ਦਗੀ ਦੀ ਪੇਸ਼ਕਸ਼ ਸਵਿਕਾਰContinue Reading

ਨਾਭਾ (ਤਰੁਣ ਮਹਿਤਾਂ) ਕੇਂਦਰ ਸਰਕਾਰ ਵੱਲੋਂ ਤਿੰਨ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵਿਚ ਰੋਸ ਵੇਖਣ ਨੂੰ ਮਿਲ ਰਿਹਾ ਹੈ,ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡਾਂ ਦੇ ਵਿੱਚ ਸਰਕਾਰ ਦੇ ਕਿਸਾਨ ਮਾਰੂ ਆਰਡੀਨੈੱਸ ਦੇ ਹਮਾਇਤੀਆਂ ਨੂੰ ਪਿੰਡਾਂ ਵਿੱਚ ਆਉਣ ਤੋਂ ਬੰਦ ਕਰ ਦਿੱਤਾ ਹੈ,ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇContinue Reading

ਇਸ ਸਾਲ ‘ਚ ਕੋਵਿਡ-19 ਨੂੰ ਖਤਮ ਕਰ ਦਿੱਤਾ ਜਾਵੇਗਾ,3 ਵੈਕਸੀਨਾਂ ਅੰਤਿਮ ਪੜਾਅ ‘ਚ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਹਜਾਰਾਂ ਲੋਕਾਂ ਵੱਲੋਂ ਵਾਸ਼ਿੰਗਟਨ ਵਿਚ ਨਸਲਵਾਦ ਖਤਮ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਗਏ ਪ੍ਰਦਰਸ਼ਨ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋਸ਼ ਲਾਇਆ ਕਿ ਵਿਰੋਧੀ ਬਲਦੀ ਉਪਰ ਤੇਲ ਪਾਉਣ ਦਾ ਕੰਮ ਕਰ ਰਹੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਕੋਰੋਨਾ ਮਹਾਮਾਰੀ ਤੋ ਬਚਾਉਣ ਲਈ ਹਰ ਤਰਾਂ ਦੇ ਉਪਰਾਲੇ ਕਰ ਰਹੀ ਹੈ ਅਤੇ ਸਾਡਾ ਵੀ ਫਰਜ਼ ਬਣਦਾ ਹੈ ਕਿ ਸਰਕਾਰ ਵਲੋ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਇਸ ਮਹਾਮਾਰੀ ਤੋ ਬੱਚਿਆ ਜਾ ਸਕੇ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਜ਼ਿਲ੍ਹਾ ਅੰਮ੍ਰਿਤਸਰ ਵਿੱਚ ਅੱਜ 81 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 106 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ । ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੁਣ ਤੱਕ ਕੁਲ 2914 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਕੋਵਿਡ ਮਹਾਮਾਰੀ ਖਿਲਾਫ਼ ਜੰਗ ਵਿਚ ਮਾਸਕ ਇਕ ਬੇਹੱਦ ਕਾਰਗਰ ਹਥਿਆਰ ਹੈ, ਪਰੰਤੂ ਸਾਨੂੰ ਇਸ ਦੀ ਵਰਤੋਂ ਠੀਕ ਢੰਗ ਨਾਲ ਕਰਨੀ ਆਉਣੀ ਚਾਹੀਦੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਮਾਸਕ ਪਹਿਨਣ ਦੇ ਸਹੀ ਢੰਗ ਨੂੰ ਦਰਸਾਉਣ ਲਈContinue Reading

ਫਰਿਜ਼ਨੋ (ਕੈਲੀਫੋਰਨੀਆ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ– ਅਮਰੀਕਾ ਦੇ ਕੋਸਟਲ ਏਰੀਏ ਵਿੱਚ ਹਰ ਸਾਲ ਖਤਰਨਾਕ ਚੱਕਰਵਰਤੀ ਸਮੁੰਦਰੀ ਤੁਫ਼ਾਨ ਆਉਂਦੇ ਹਨ ਜਿੰਨਾ ਨੂੰ ਹਰੀਕੇਨ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਪਿਛਲੇ ਕਈ ਦਿਨਾਂ ਤੋ ਹਰੀਕੇਨ ਲੌਰਾ ਤੇ ਮੌਸਮ ਵਿਭਾਗ ਦੀ ਨਿੱਗ੍ਹਾ ਬਣੀ ਹੋਣੀ ਸੀ। ਇਹ ਤੁਫ਼ਾਨ ਗੌਲਫ਼ ਆਫ ਮੈਕਸੀਕੋ ਵਿੱਚੋਂ ਹੁੰਦਾContinue Reading

ਅਮਰੀਕਾ (ਵਾਸਿੰਗਟਨ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ -ਅਮਰੀਕਾ ਵਿੱਚ 3 ਨਵੰਬਰ ਨੂੰ ਰਾਸ਼ਟਰਪਤੀ ਦੇ ਅਹੁਦੇ ਲਈ ਚੋਣਾਂ ਹੋਣ ਜਾ ਰਹੀਆਂ ਹਨ। ਇਸ ਸਮੇਂ ਡੈਮੋਕਰੈਟਿਕ ਪਾਰਟੀ ਵੱਲੋਂ ਜੋ ਬਾਈਡਿੰਨ ਅਤੇ ਰੀਪਬਲਿਕਨ ਪਾਰਟੀ ਵੱਲੋਂ ਡੋਨਾਲਡ ਟਰੰਪ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਹਨ। ਇਸ ਸਮੇਂ ਬਿਲਕੁਲ ਕੁੰਡੀਆਂ ਦੇ ਸਿੰਗ ਫਸੇ ਹੋਏ ਹਨ ਅਤੇContinue Reading