Home (Page 404)

ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਇਤਹਾਸਕ ਤੇ ਧਾਰਮਿਕ ਸਥਾਨਾਂ ਦਾ ਸੁੰਦਰੀਕਰਨ ਕਰਨ ਦੇ ਚੱਲ ਰਹੇ ਪ੍ਰੋਗਰਾਮ ਤਹਿਤ ਸ੍ਰੀ ਦੁਰਗਿਆਣਾ ਮੰਦਰ ਦੇ ਸੁੰਦਰੀਕਰਨ ਦਾ ਕੰਮ ਜਾਰੀ ਹੈ ਅਤੇ ਪਹਿਲੇ ਪੜਾਅ ਵਿਚ 6.25 ਕਰੋੜ ਰੁਪਏ ਦੇ ਕੰਮ ਜਾਰੀ ਹਨ। ਇਸ ਨਾਲ ਉਥੇ ਪਾਰਕਿੰਗ, ਆਲੇ-ਦੁਆਲੇ ਦੀ ਸੁੰਦਰਤਾ ਅਤੇ ਹੋਰ ਕੰਮContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਕਰੋਨਾ ਮਹਾਂਮਾਰੀ ਦੇ ਵਧਣ ਦਾ ਮੁੱਖ ਕਾਰਨ ਲੋਕਾਂ ਵੱਲੋਂ ਲਗਾਤਾਰ ਵਰਤੀ ਜਾ ਰਹੀ ਲਾਪਰਵਾਹੀ ਹੈ ਅਤੇ ਲੋਕ ਬਿਨਾਂ ਮਾਸਕ ਤੋਂ ਬੇਵਜ੍ਹਾ ਘੁੰਮ ਰਹੇ ਹਨ ਜਿਸ ਕਰਕੇ ਇਹ ਮਹਾਂਮਾਰੀ ਵੱਧ ਰਹੀ ਹੈ। ਸਰਕਾਰ ਵੱਲੋਂ ਇਸ ਮਹਾਂਮਾਰੀ ਨੂੰ ਰੋਕਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦਾContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸਿਵਲ ਸਰਜਨ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਰਾਜਿੰਦਰ ਪ੍ਰਸਾਦ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਵਿੰਦਰ ਸਿੰਘ ਦੀਆ ਹਦਾਇਤਾਂ ਅਨੁਸਾਰ ਅੱਜ ਜਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਦੀ ਸੈਂਪਲਿੰਗ ਟੀਮ ਵੱਲੋ ਕੋਵਿਡ-19 ਤਹਿਤ ਅੱਜ ਵੀ 119 ਸੈਂਪਲ, ਬਲੱਡ ਬੈਂਕ, ਇਬਰਾਹੀਮ ਬਸਤੀ ਅਤੇContinue Reading

ਰਾਹੋਂ/ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਵਿਧਾਇਕ ਅੰਗਦ ਸਿੰਘ ਨੇ ਪੁਰਾਤਨ ਤੇ ਇਤਿਹਾਸਕ ਸ਼ਹਿਰ ਰਾਹੋਂ ’ਚ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਂਦਿਆਂ ਅੱਜ ਵੱਖ-ਵੱਖ ਵਾਰਡਾਂ ਵਿਚ 26.69 ਲੱਖ ਰੁਪਏ ਦੇ 6 ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ‘ਅਰਬਨ ਇਨਵਾਇਰਮੈਂਟ ਇੰਪਰੂਪਮੈਂਟ ਪ੍ਰੋਗਰਾਮ’ ਦੇ ਪਹਿਲੇ ਪੜਾਅ ਤਹਿਤ ਕਰਵਾਏ ਜਾ ਰਹੇ ਇਨਾਂ ਵਿਕਾਸ ਕਾਰਜਾਂ ਵਿਚ ਵਾਰਡContinue Reading

25 ਅਗਸਤ ਤੋਂ 8 ਸਤੰਬਰ ਤੱਕ ਮਨਾਇਆ ਜਾਵੇਗਾ ਨੇਤਰਦਾਨ ਪੰਦਰਵਾੜਾ ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਹੋਰਨਾਂ ਲਈ ਮਿਸਾਲ ਬਣਦਿਆਂ ਅੱਜ ਖ਼ੁਦ ਨੇਤਰਦਾਨ ਦਾ ਪ੍ਰਣ ਪੱਤਰ ਭਰ ਕੇ 25 ਅਗਸਤ ਤੋਂ 8 ਸਤੰਬਰ ਤੱਕ ਮਨਾਏ ਜਾ ਰਹੇ ਨੇਤਰਦਾਨ ਪੰਦਰਵਾੜੇ ਦਾ ਆਗਾਜ਼ ਕੀਤਾ। ਇਸ ਮੌਕੇ ਉਨਾਂContinue Reading

ਕੋਰੋਨਾ ਟੈਸਟ ਦੇ ਸੈਂਪਲ ਦੇਣ ਮੌਕੇ ਹੀ ਦਿੱਤਾ ਜਾ ਸਕੇਗਾ ਸਵੈ ਘੋਸ਼ਣਾ ਪੱਤਰ : ਸਿਵਲ ਸਰਜਨ ਅੰਮ੍ਰਿਤਸਰ (ਮੀਡੀਆ ਬਿਊਰੋ) ਹੁਣ ਕੋਰੋਨਾ ਵਾਇਰਸ ਸਬੰਧੀ ਜਾਂਚ ਲਈ ਸੈਂਪਲ ਦੇਣ ਮੌਕੇ ਹੀ ਵਿਅਕਤੀ ਆਪਣਾ ਸਵੈ ਘੋਸ਼ਣਾ ਪੱਤਰ ਦੇ ਕੇ ਪਾਜ਼ਿਟਿਵ ਆਉਣ ਉਤੇ ਘਰ ਵਿਚ ਇਕਾਂਤਵਾਸ ਹੋਣ ਦੀ ਬੇਨਤੀ ਕਰ ਸਕਦੇ ਹਨ। ਇਸ ਤੋਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਲ 1962 ਅਤੇ ਸਾਲ 1965 ਦੀਆਂ ਲੜਾਈਆਂ ਦੌਰਾਨ ਪੱਕੇ ਨਕਾਰਾ ਸੈਨਿਕਾਂ, ਵਿਧਾਵਾਵਾਂ ਜਾ ਮਾਪੇ ਜਾਂ ਬੱਚੇ ਅਤੇ ਸਾਲ 1971 ਦੀ ਲੜਾਈ ਦੌਰਾਨ ਸ਼ਹੀਦ ਸੈਨਿਕਾਂ ਦੀਆਂ ਵਿਧਵਾਵਾਂ ਨੂੰ ਜ਼ਮੀਨ ਅਲਾਟ/ਜ਼ਮੀਨ ਬਦਲੇ ਨਕਦ ਰਾਸ਼ੀContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਵਿਖੇ ਅੰਗਦ ਸਿੰਘ, ਐਮ.ਐਲ.ਏ., ਨਵਾਂਸ਼ਹਿਰ ਅਤੇ ਰਾਣਾ ਕੁਲਦੀਪ ਸਿੰਘ, ਸੀਨੀਅਰ ਕਾਂਗਰਸੀ ਆਗੂ (ਚੇਅਰਮੈਨ ਸਵੈ ਇੱਛਾ ਭਲਾਈ ਫੰਡ ਕਮੇਟੀ, ਖੰਡ ਮਿੱਲ ਨਵਾਂਸ਼ਹਿਰ) ਵੱਲੋਂ ਪਿਛਲੇ ਪਿੜਾਈ ਸੀਜਨ 2019-20 ਦੌਰਾਨ ਮਿੱਲ ਨੂੰ ਗੰਨਾ ਲੈ ਕੇ ਆਉਦੇ/ਮਿੱਲ ਤੋਂ ਵਾਪਸ ਜਾਂਦੇ ਸਮੇਂ ਜਿਮੀਦਾਰ੍ਹਾਂ ਨਾਲ ਵਾਪਰੇ ਸੜਕContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਨਵਾਂਸ਼ਹਿਰ ਵੱਲੋਂ ਸਵੱਛਤਾ ਸਰਵੇਖਣ ਵਿਚ ਉੱਤਰੀ ਭਾਰਤ ਵਿਚੋਂ ਸਭ ਤੋਂ ਸਾਫ਼ ਸ਼ਹਿਰ ਦਾ ਆਪਣਾ ਖਿਤਾਬ ਬਰਕਰਾਰ ਰੱਖਣ ਵਿਚ ਸਫਲਤਾ ਹਾਸਲ ਕਰਨ ’ਤੇ ਅੱਜ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਨਗਰ ਕੌਂਸਲ ਨੂੰ ਇਸ ਮੁਕਾਮ ’ਤੇ ਪਹੁੰਚਾਉਣ ਵਾਲੀ ਟੀਮ ਦੀ ਹੌਸਲਾContinue Reading

ਕੈਬਿਨਟ ਮੰਤਰੀ ਸੋਨੀ ਤੇ ਪੁਲਸ ਕਮਿਸ਼ਨਰ ਵਲੋ ਸ਼ਹਿਰ ਦਾ ਦੌਰਾ ਅੰਮ੍ਰਿਤਸਰ (ਮੀਡੀਆ ਬਿਊਰੋ) ਲੋਕਾਂ ਵਲੋ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਕੇ ਹੀ ਕੋਰੋਨਾ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ,ਇਸ ਲਈ ਸਰਕਾਰ ਵਲੋ ਇਸ ਮਹਾਮਾਰੀ ਨਾਲ ਨਜਿੱਠਣ ਲਈ ਸਖਤ ਕਦਮ ਚੁਕਣੇ ਪੈ ਰਹੇ ਹਨ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਰੱਖਿਆContinue Reading