Home (Page 406)

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਕੋਰੋਨਾ ਵਾਇਰਸ ਨੇ ਅਮਰੀਕਾ ਵਿਚ ਵੱਸਦੇ ਵੱਖ ਵੱਖ ਭਾਈਚਾਰਿਆਂ ਦੇ ਲੋਕਾਂ ਨੂੰ ਇਕਸਾਰ ਪ੍ਰਭਾਵਿਤ ਨਹੀਂ ਕੀਤਾ। ਕੁੱਝ ਭਾਈਚਾਰਿਆਂ ਦੇ ਲੋਕ ਵਧ ਪ੍ਰਭਾਵਿਤ ਹੋਏ ਹਨ ਤੇ ਕੁੱਝ ਦੇ ਘੱਟ। ਯੂ.ਐਸ ਸੈਂਟਰ ਫਾਰ ਡਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਦੀ ਇਕ ਤਾਜ਼ਾ ਰਿਪੋਰਟ ਅਨੁਸਾਰ ਵਾਇਟ ਲੋਕਾਂ ਦੀ ਤੁਲਨਾ ਵਿਚ ਭਾਰਤੀ ਮੂਲContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਵੋਟਾਂ ਉਪਰ ਨਿਗਰਾਨੀ ਰੱਖਣ ਲਈ ਪੋਲਿੰਗ ਸਟੇਸ਼ਨ ‘ਚ ਪੁਲਿਸ ਤਾਇਨਾਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ਼ੈਰਿਫ, ਲਾਅ ਇਨਫੋਰਸਮੈਂਟ ਅਧਿਕਾਰੀ ਤੇ ਵਕੀਲ ਨਜਰ ਰੱਖਣਗੇ ਤਾਂ ਜੋ ਕਿਸੇ ਤਰਾਂ ਦੀ ਧਾਂਦਲੀ ਨਾ ਹੋਵੇ। ਇਕ ਖ਼ਬਰ ਏਜੰਸੀ ਨਾਲ ਫੋਨ ਉਪਰ ਗੱਲਬਾਤ ਕਰਦਿਆਂ ਰਾਸ਼ਟਰਪਤੀContinue Reading

ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਪਸਾਰੇ ਲਈ ਬਚਨਬੱਧਤਾ ਬ੍ਰਿਸਬੇਨ (ਹਰਜੀਤ ਲਸਾੜਾ) ਵਿਦੇਸ਼ਾਂ ਵਿੱਚ ਪੰਜਾਬੀ ਬੋਲੀ ਅਤੇ ਸਾਹਿਤ ਦੇ ਪਸਾਰੇ ਦੀ ਭਵਿੱਖੀ ਜਰੂਰਤ ਦੇ ਮੱਦੇਨਜ਼ਰ ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬੇਨ ਵਿਖੇ ਸਮੂਹ ਲਿਖਾਰੀਆਂ ਅਤੇ ਪਾਠਕਾਂ ਦੀ ਸਾਂਝੀ ਪਹਿਲਕਦਮੀ ਤਹਿਤ ‘ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ’ (ਬ੍ਰਿਸਬੇਨ ) ਦਾ ਗਠਨ ਕੀਤਾ ਗਿਆ ਹੈ। ਪੰਜContinue Reading

ਪਾੜ੍ਹੇ ਕੰਮਾਂ ‘ਤੇ ਘੱਟ ਰੇਟ ਅਤੇ ਸ਼ੋਸ਼ਣ ਦੇ ਸ਼ਿਕਾਰ ਬ੍ਰਿਸਬੇਨ (ਹਰਜੀਤ ਲਸਾੜਾ) ਆਸਟ੍ਰੇਲੀਆ ‘ਚ ਮਾਹਰਾਂ ਦੇ ਤਾਜ਼ਾ ਸਰਵੇਖਣ ਅਨੁਸਾਰ ਕੋਵਿਡ-19 ਮਹਾਂਮਾਰੀ ਦਾ ਅਸਰ ਆਰਜ਼ੀ ਵੀਜ਼ਾ ਧਾਰਕਾਂ ਵਿੱਚੋਂ ਸਭ ਤੋਂ ਜਿਆਦਾ ਵਿਦੇਸ਼ੀ ਪਾੜ੍ਹਿਆਂ ‘ਤੇ ਪਿਆ ਹੈ। ਬਹੁਤੇ ਪਾੜ੍ਹੇ ਬੇਘਰ ਹੋ ਚੁੱਕੇ ਹਨ ਅਤੇ ਖਾਣ ਪੀਣ ਤੋਂ ਵੀ ਤੰਗ ਹਨ। ਗੌਰਤਲਬ ਹੈContinue Reading

ਅਮਰੀਕਾ (ਕੈਲੇਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ – ਅਮਰੀਕਾ ਦੇ ਕੈਲੀਫੋਰਨੀਆ ਦੇ ਲੇਕ ਕਾਉਂਟੀ ਤੇ ਨਾਪਾ ਕਾਉਂਟੀ ਦੇ ਜੰਗਲਾਂ ਵਿਚ ਲੱਗੀ ਅੱਗ ਕਾਫੀ ਤੇਜ਼ੀ ਨਾਲ ਫੈਲ ਰਹੀ ਹੈ। ਇਸ ਨੂੰ ‘ਐਪਲ ਫਾਇਰ’ ਦਾ ਨਾਮ ਦਿੱਤਾ ਗਿਆ ਹੈ। ਹੁਣ ਤੱਕ ਇਸ ਨੇ 1.2 ਲੱਖ ਏਕੜ ਜੰਗਲਾਂ ਨੂੰ ਤਬਾਹ ਕਰ ਦਿੱਤਾ ਹੈ।Continue Reading

ਅਮਰੀਕਾ (ਕੈਲੇਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ– ਅਮਰੀਕਾ ਤੋਂ ਇੱਕ ਤੋਂ ਬਾਅਦ ਇੱਕ ਉਦਾਸ ਕਰਨ ਵਾਲੀਆ ਖ਼ਬਰਾਂ ਆ ਰਹੀਆ ਹਨ। ਇੱਥੇ ਬੰਦਾ ਪੈਸੇ ਖਰਚਕੇ ਚੰਗੇ ਭਵਿੱਖ ਦੀ ਤਲਾਸ਼ ਵਿੇਚ ਰੋਜੀ-ਰੋਟੀ ਕਮਾਉਣ ਲਈ ਅਮਰੀਕਾ ਆਉਦਾ ਹੈ। ਲੇਕਿਨ ਜਦੋਂ ਬੰਦਾ ਇੱਥੋ ਲਾਸ਼ ਬਣਕੇ ਡੱਬੇ ਵਿੇਚ ਪੈਕੇ ਆਪਣੇ ਮੁੱਲਕ ਪਹੁੰਚਦਾ ਹੈ ‘ਤਾਂ ਉਸContinue Reading

ਜ਼ਿਲ੍ਹਾ ਜੇਲ੍ਹ, ਮੈਕਸੀਮਮ ਸਕਿਓਰਟੀ ਜੇਲ੍ਹ ਅਤੇ ਖੁੱਲ੍ਹੀ ਜੇਲ੍ਹ ਦਾ ਅਚਨਚੇਤ ਨਿਰੀਖਣ ਨਾਭਾ/ਪਟਿਆਲਾ (ਤਰੁਣ ਮਹਿਤਾਂ) ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਸ੍ਰੀ ਰਜਿੰਦਰ ਅਗਰਵਾਲ ਨੇ ਨਾਭਾ ਦੀਆਂ ਜੇਲ੍ਹਾਂ ਦਾ ਦੌਰਾ ਕਰਕੇ ਬੰਦੀਆਂ ਨਾਲ ਮੁਲਾਕਾਤ ਕੀਤੀ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ਼੍ਰੀ ਅਗਰਵਾਲ ਵੱਲੋਂ ਜਿਲ੍ਹਾ ਜੇਲ੍ਹ, ਮੈਕਸੀਮਮ ਸਕਿਓਰਟੀ ਜੇਲ੍ਹContinue Reading

ਸਮਾਰਟ ਫੋਨ ਵਿਦਿਆਰਥੀਆਂ ਦੀ ਪੜ੍ਹਾਈ ‘ਚ ਨਿਭਾਉਣਗੇ ਅਹਿਮ ਭੂਮਿਕਾ-ਧਰਮਸੋਤ ਨਾਭਾ (ਤਰੁਣ ਮਹਿਤਾ) ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕਰਕੇ ਵਿਰੋਧੀਆਂ ਦੇ ਮੂੰਹContinue Reading

ਨਾਭਾ (ਤਰੁਣ ਮਹਿਤਾ)  – ਅੱਜ  ਬਹੁਤ ਸਾਰੇ ਡਰਾਇਵਰ ਅਤੇ ਲੇਵਰ ਪੈਟਰੋਲੀਅਮ ਅਤੇ ਟੈਂਕਰ ਵਰਕਰ ਯੂਨੀਅਨ ਦੇ ਆਗੂਆਂ ਅਤੇ ਮੈਂਬਰਾਂ ਵੱਲੋਂ ਪ੍ਰਧਾਨ ਹਰਦੀਪ ਸਿੰਘ ਦੀ ਅਗਵਾਈ ਵਿੱਚ ਗੁਰਦੁਆਰਾ ਘਨੁੜਕੀ ਸਾਹਿਬ ਵਿਖੇ ਮੀਟਿੰਗ ਰੱਖੀ ਗਈ, ਜਿਸ ਦੌਰਾਨ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ.) ਗੈਸ ਪਲਾਂਟ ਨਾਭਾ ਵਿੱਚ ਚੱਲ ਰਹੀਆਂ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀ ਵੱਲੋਂContinue Reading

ਨਾਭਾ (ਤਰੁਣ ਮਹਿਤਾ) – ਅੱਜ ਇੱਥੇ ਪ੍ਰੈਸ ਦੇ ਨਾਮ ਸਾਂਝਾ ਬਿਆਨ ਜਾਰੀ ਕਰਦਿਆਂ ਸੰਵਿਧਾਨ ਬਚਾਓ ਅੰਦੋਲਨ ਭਾਰਤ ਦੇ ਕਨਵੀਨਰ ਗੁਰਚਰਨ ਸਿੰਘ ਰਾਮਗੜ, ਜੋਰਾ ਸਿੰਘ ਚੀਮਾ ਪ੍ਰਧਾਨ ਬਹੁਜਨ ਸਮਾਜ ਟਰੇਡ ਐਸੋਸੀਏਸ਼ਨ ਪੰਜਾਬ ਅਤੇ ਬਾਬਾ ਗੁਰਕੀਰਤ ਸਿੰਘ ਅੱਚਲ ਮੁੱਖ ਸਲਾਹਕਾਰ ਨੇ ਕਿਹਾ ਕਿ ਐਫ.ਆਈ.ਆਰ. 0165 ਮਿਤੀ 23-07-2020 ਵੱਲੋਂ ਦਲਬਾਰਾ ਸਿੰਘ ਥਾਣਾ ਸਦਰContinue Reading