ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਮਨਾਇਆ ਗਿਆ ਸੁਤੰਤਰਤਾ ਦਿਵਸ
ਨਾਭਾ ( ਤਰੁਣ ਮਹਿਤਾ) ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਮਨਾਇਆ ਗਿਆ ਸੁਤੰਤਰਤਾ ਦਿਵਸ। ਪੰਜਾਬ ਦੀ ਮਾਣਮੱਤੀ ਸਿੱਖਿਆ ਸੰਸਥਾ ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਭਾਰਤ ਦਾ 74ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਭਾਵੇ ਸੰਸਾਰ ਵਿੱਚ ਫੈਲੀ ਕਰੋਨਾ ਮਹਾਂਮਾਰੀ ਕਾਰਨ ਸਕੂਲ ਦੇ ਵਿਦਿਆਰਥੀਆਂ ਦੀ ਗੈਰ-ਹਾਜਰੀ ਝਲਕਦੀ ਰਹੀ। ਪਰ ਫਿਰ ਵੀContinue Reading






























