Home (Page 409)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) 74ਵੇਂ ਆਜ਼ਾਦੀ ਦਿਹਾੜੇ ਮੌਕੇ ਆਈ. ਟੀ. ਆਈ ਗਰਾਊਂਡ ਨਵਾਂਸ਼ਹਿਰ ਵਿਖੇ ਹੋਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉਤਪਤੀ, ਸੈਰ-ਸਪਾਟਾ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਸਿਹਤ ਤੇ ਸਿਖਿਆ ਪ੍ਰਤੀ ਬੜੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਸਰਕਾਰ ਦਾ ਮੁੱਖ ਉਦੇਸ਼ ਬੱਚਿਆਂ ਨੂੰ ਵਧੀਆ ਸਿਖਿਆ ਪ੍ਰਦਾਨ ਕਰਨਾ ਅਤੇ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਹੈ। ਇਨਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਸਰਕਾਰੀContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਦੁਨੀਆਂ ਵਿੱਚ ਵੱਧ ਕਰੋਨਾ ਮਾਮਲਿਆ ਦਾ ਇਕ ਕਾਰਨ ਕਰੋਨਾ ਨੂੰ ਡਾਕਟਰੀ ਸਹਾਇਤਾ ਨਾਲ ਸਮਾਂ ਰਹਿੰਦਿਆਂ ਕੰਟਰੋਲ ਨਾ ਕਰਨਾ ਅਤੇ ਅਣਗਹਿਲੀ ਵਰਤਣਾ ਹੈ। ਸਾਵਧਾਨੀ ਨਾਲ ਹੀ ਅਸੀਂ ਕਰੋਨਾ ਮਹਾਂਮਾਰੀ ਨਾਲ ਲੜਿਆ ਜਾ ਸਕਦਾ ਹੈ ਅਤੇ ਥੋੜੀ ਜਿਹੀ ਅਣਗਹਿਲੀ ਭਾਰੀ ਪੈ ਸਕਦੀ ਹੈ। ਇਨਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਕਰਮਜੀਤContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਗੜਸ਼ੰਕਰ ਰੋਡ ‘ਤੇ ਗੁਰਦੁਆਰਾ ਟਾਹਲੀ ਸਾਹਿਬ ਦੇ ਨਜ਼ਦੀਕ ਸਥਾਪਿਤ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਡਿਸਪੈਂਸਰੀ, ਹੋਮਿਓਪੈਥਿਕ ਡਿਸਪੈਂਸਰੀ ਅਤੇ ਚੈਰੀਟੇਬਲ ਖੂਨਜਾਂਚ ਲੈਬੋਰੇਟਰੀ ਦਾ ਉਦਘਾਟਨ ਡਾ: ਸੁਰਿੰਦਰਪਾਲ ਸਿੰਘ ਉਬਰਾਏ ਚੇਅਰਮੈਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕੀਤਾ ਕੀਤਾ ਗਿਆ। ਡਾ: ਉਬਰਾਏContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਹਰੇਕ ਵਾਅਦੇ ਨੂੰ ਜਰੂਰ ਪੂਰਾ ਕੀਤਾ ਜਾਵੇਗਾ ਅਤੇ ਸਰਕਾਰੀ ਮੁਲਾਜਮਾਂ ਦੀਆਂ ਜਾਇਜ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਸਰਬ ਸਿਖਿਆ ਅਭਿਆਨ ਤਹਿਤ ਕੰਮ ਕਰਦੇ ਤਿੰਨ ਸਾਲ ਦੀ ਨੌਕਰੀ ਪੂਰੀ ਕਰਨ ਵਾਲੇ ਮੁਲਾਜਮਾਂ ਨੂੰ ਵੀ ਪੱਕਿਆContinue Reading

ਨਵਾਂਸ਼ਹਿਰ/ਬੰਗਾ (ਏ-ਆਰ. ਆਰ. ਐੱਸ. ਸੰਧੂ) ਅੰਬੇਡਕਰ ਸੈਨਾ ਮੂਲਨਿਵਾਸੀ ਪੰਜਾਬ ਦੀ ਮੀਟਿੰਗ ਪ੍ਰਧਾਨ ਹਰਭਜਨ ਸੁੰਮਨ ਦੀ ਅਗਵਾਈ‍ ਵਿਚ ਤਹਿਸੀਲ ਬੰਗਾ ਵਿਖੇ ਹੋਈ। ਜਿਸ ਵਿਚ ਡੋਗਰ ਰਾਮ ਨੂੰ ਸ਼ਹਿਰੀ ਪ੍ਰਧਾਨ, ਧਰਮਵੀਰ ਪਾਲ ਨੂੰ ਉਪ ਪ੍ਰਧਾਨ, ਸਚਿਨ ਘਈ ਨੂੰ ਜਨਰਲ ਸਕੱਤਰ ਤੇ ਜਤਿੰਦਰ ਕੁਮਾਰ ਜੋਤੀ ਨੂੰ ਕੈਸ਼ੀਅਰ ਬਣਾਇਆ ਗਿਆ। ਇਸ ਮੌਕੇ ’ਤੇ ਹਰਭਜਨContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਹੁਕਮਾਂ ਅਨੁਸਾਰ ਸਤਿੰਦਰ ਕੌਰ ਬੀਸਲਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਪੰਜਾਬ ਇਸਤਰੀ ਵਿੰਗ ਦੇ ਮੀਤ ਪ੍ਰਧਾਨ ਬਣਾਇਆ ਗਿਆ ਹੈ । ਬੀਬੀ ਬੀਸਲਾ ਲੰਬਾ ਸਮਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਸਤਰੀ ਵਿੰਗContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜਨਮ ਅਸ਼ਟਮੀ ਅਤੇ ਅੰਤਰਰਾਸ਼ਟਰੀ ਯੁਵਕ ਦਿਵਸ ਮੌਕੇ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਤਹਿਤ ਪੰਜਾਬ ਸਰਕਾਰ ਵਲੋਂ ਵਿਦਿਆਰਥੀ ਵਰਗ ਨੂੰ ਤਕਨੀਕੀ ਤੌਰ ’ਤੇ ਸਮਰੱਥ ਬਣਾਉਣ ਦੇ ਮੰਤਵ ਨਾਲ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਅੱਜ ਜ਼ਿਲੇ ਵਿਚ ਸ਼ੁਰੂਆਤ ਕਰ ਦਿੱਤੀ ਗਈ। ਇਸ ਸਬੰਧੀ ਜ਼ਿਲਾContinue Reading

ਬ੍ਰਿਸਬੇਨ) (ਹਰਜੀਤ ਲਸਾੜਾ) ਆਸਟ੍ਰੇਲੀਆ ਦੇ ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬੇਨ ‘ਚ ਪੰਜਾਬੀ ਰਾਈਡ ਸ਼ੇਅਰ (ਡੀਡੀ) ਡਰਾਇਵਰ ਹਰਜਿੰਦਰ ਸਿੰਘ (22 ਸਾਲ) ਦੀ ਕੰਮ ਦੌਰਾਨ ਚਾਰ ਲੁਟੇਰਿਆਂ ਵੱਲੋਂ ਬਹੁਤ ਹੀ ਬੇਰਹਿਮੀ ਨਾਲ ਕੁੱਟਮਾਰ ਕਰਨ ਅਤੇ ਉਸਦੀ ਕਾਰ ਖੋਹਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਖਮੀ ਹਾਲਤ ‘ਚ ਪੀੜਤ ਨੇ ਮੀਡੀਆ ਨਾਲ ਗੱਲਬਾਤ ਦੌਰਾਨContinue Reading

ਨਾਭਾ (ਤਰੁਣ ਮਹਿਤਾ) – ਦੇਸ਼ ਦੀ ਆਜਾਦੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਐਸ.ਡੀ.ਐਮ. ਨਾਭਾ ਦੀ ਯੋਗ ਅਗਵਾਈ ਵਿੱਚ ਨਾਇਬ ਤਹਿਸੀਲ ਕਰਮਜੀਤ ਸਿੰਘ ਖੱਟੜਾ ਵੱਲੋਂ ਉਚੇਚੇ ਤੌਰContinue Reading