Home (Page 411)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਮੰਦੀ ਹਾਲਤ ਕੱਚੇ ਘਰਾਂ ਵਿਚ ਰਹਿਣ ਵਾਲੇ ਲੋਕਾਂ ਦੇ ਜੀਵਨ ਪੱਧਰ ਵਿਚ ਸੁਧਾਰ ਲਿਆਉਣ ਲਈ ਪ੍ਰਧਾਨ ਮੰਤਰੀ ਅਵਾਸ ਯੋਜਨਾ (ਗ੍ਰਾਮੀਣ) ਸਕੀਮ ਤਹਿਤ 169 ਘਰਾਂ ਨੂੰContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਨਜਾਇਜ਼ ਸ਼ਰਾਬ ਦੀ ਵਰਤੋਂ ਅਤੇ ਵਿਕਰੀ ਦੀ ਰੋਕਥਾਮ ਲਈ ਵਿੱਢੀ ਗਈ ਮੁਹਿੰਮ ਤਹਿਤ ਆਬਕਾਰੀ ਵਿਭਾਗ ਅਤੇ ਪੁਲਿਸ ਵੱਲੋਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਇਸ ਵਰਤਾਰੇ ਨੂੰ ਰੋਕਣ ਲਈ ਵੱਡੀ ਪੱਧਰ ’ਤੇ ਕਾਰਵਾਈਆਂ ਅਰੰਭੀਆਂ ਗਈਆਂ ਹਨ। ਬੀਤੇ ਢਾਈ ਮਹੀਨਿਆਂ ਦੌਰਾਨ ਆਬਕਾਰੀ ਵਿਭਾਗContinue Reading

ਨਵਾਂਸ਼ਹਿਰ/ਬੰਗਾ (ਏ-ਆਰ. ਆਰ. ਐੱਸ. ਸੰਧੂ) ਅੱਜ ਬੰਗਾ ਵਿਖੇ ਡਾ ਸੁਖਵਿੰਦਰ ਕੁਮਾਰ ਸੁੱਖੀ ਹਲਕਾ ਵਿਧਾਇਕ ਬੰਗਾ, ਸ ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ ਅਤੇ ਸ੍ਰੀ ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ਵੱਲੋਂ ਬੰਗਾ ਦਫਤਰ ਵਿਖੇ ਸਰਕਲ ਬੰਗਾ ਦੇ ਸਮੂਹ ਡੈਲੀਗੇਟਾਂ ਨਾਲ ਮੀਟਿੰਗ ਕੀਤੀ ਗਈ । ਡਾ ਸੁਖਵਿੰਦਰ ਕੁਮਾਰ ਸੁੱਖੀ ਹਲਕਾContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਰਾਜ ਵਿਚ ਕੋਵਿਡ-19 ਕੇਸਾਂ ਦੀ ਜਾਂਚ ਲਈ ਸੋਮਵਾਰ ਨੂੰ ਤਿੰਨ ਸ਼ਹਿਰਾਂ ਵਿਚ ਚਾਰ ਨਵੀਆਂ ਲੈਬਾਰਟਰੀ ਖੋਲੀਆਂ ਜਾਣਗੀਆਂ, ਜਿਸ ਨਾਲ ਪੰਜਾਬ ਦੀ ਰੋਜ਼ਾਨਾ ਕੋਰੋਨਾ ਟੈਸਟ ਸਮਰੱਥਾ 16 ਹਜ਼ਾਰ ਹੋ ਜਾਵੇਗੀ। ਇਹ ਪ੍ਰਗਟਾਵਾ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਅੱਜ ਸਰਕਟ ਹਾਊਸ ਵਿਚ ਕੋਰੋਨਾ ਸਬੰਧੀContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਅੱਜ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਪਲਾਜ਼ਮਾ ਬੈਂਕ ਅਤੇ ਟੈਲੀਕਾਨਫਰੰਸ ਸੇਵਾ ਦਾ ਉਦਘਾਟਨ ਕੀਤਾ, ਜਿੱਥੇ ਕੋਵਿਡ-19 ਦੇ ਠੀਕ ਹੋਏ ਮਰੀਜ਼ਾਂ ਦਾ ਪਲਾਜ਼ਮਾ ਲੈ ਕੇ ਗੰਭੀਰ ਰੋਗੀਆਂ ਦਾ ਇਲਾਜ ਕੀਤਾ ਜਾ ਸਕੇਗਾ। ਇਸ ਮੌਕੇ ਉਨਾਂ ਕੋਰੋਨਾ ਨੂੰContinue Reading

ਇਕ ਸ਼ੱਕੀ ਗੰਭੀਰ ਜ਼ਖਮੀ ਵਾਸ਼ਿਗੰਟਨ (ਹੁਸਨ ਲੜੋਆ ਬੰਗਾ)– ਵਾਈਟ ਹਾਊਸ ਨੇੜੇ ਗੋਲੀ ਚੱਲਣ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਰੱਖਿਆ ਗਾਰਡਾਂ ਵੱਲੋਂ ਸੁਰੱਖਿਅਤ ਥਾਂ ‘ਤੇ ਲਿਜਾਇਆ ਗਿਆ ਤੇ ਵਾਈਟ ਹਾਊਸ ਸੀਲ ਕਰ ਦਿੱਤਾ ਗਿਆ। ਰਾਸ਼ਟਰਪਤੀ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਜਦੋਂ ਗੁਪਤ ਸੇਵਾ ਦਾ ਇਕ ਅਧਿਕਾਰੀ ਉਨਾਂ ਨੂੰ ਵਾਈਟContinue Reading

ਸ਼ਿਕਾਗੋ (ਹੁਸਨ ਲੜੋਆ ਬੰਗਾ)– ਸ਼ਿਕਾਗੋ ਦੇ ਮੈਗਨੀਫੀਸੈਂਟ ਮਿਲੇ ਸ਼ਾਪਿੰਗ ਡਿਸਟ੍ਰਿਕਟ ਤੇ ਸ਼ਹਿਰ ਦੇ ਅੰਦਰਲੇ ਹਿੱਸਿਆਂ ਵਿਚ ਭੜਕੇ ਲੋਕਾਂ ਨੇ ਸਟੋਰਾਂ ਵਿਚ ਲੁੱਟ ਖਸੁੱਟ ਕੀਤੀ ਤੇ ਇਮਾਰਤਾਂ ਦੇ ਸ਼ੀਸ਼ੇ ਤੋੜ ਦਿੱਤੇ। ਪੁਲਿਸ ਨਾਲ ਹੋਈਆਂ ਝੜਪਾਂ ਵਿਚ ਅਨੇਕਾਂ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਵਿਚ ਪੁਲਿਸ ਦੇ ਘਟੋ ਘੱਟ 13 ਅਧਿਕਾਰੀ ਵੀ ਸ਼ਾਮਿਲContinue Reading

ਵਾਸ਼ਿੰਗਟਨ, ਡੀ ਸੀ (ਹੁਸਨ ਲੜੋਆ ਬੰਗਾ)— ਦੱਖਣ ਪੂਰਬ ਵਾਸ਼ਿੰਗਟਨ, ਡੀ. ਸੀ ਵਿਚ ਇਕੱਠੀ ਹੋਈ ਇਕ ਵੱਡੀ ਭੀੜ ਉਪਰ ਚਲਾਈਆਂ ਅੰਧਾਧੁੰਦ ਗੋਲੀਆਂ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਇਕ ਪੁਲਿਸ ਅਧਿਕਾਰੀ ਸਮੇਤ 20 ਹੋਰ ਜ਼ਖਮੀ ਹੋ ਗਏ। ਡੀ ਸੀ ਪੁਲਿਸ ਮੁੱਖੀ ਪੀਟਰ ਨਿਊਸ਼ਾਮ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀContinue Reading

ਕੂਈਨਸਲੈਂਡ ਸੈਨੇਟਰ ਪੌਲ ਸਕਾਰ ਨੇ ਲੰਗਰ ਨੂੰ ਮਨੁੱਖਤਾ ਲਈ ਮਹਾਨ ਕਾਰਜ ਕਿਹਾ ਬ੍ਰਿਸਬੇਨ (ਹਰਜੀਤ ਲਸਾੜਾ) ਇੱਥੇ ਮਾਝਾ ਯੂਥ ਕਲੱਬ ਅਤੇ ਰੈੱਡ ਰਾਕੇਟ ਜਾਇਦਾਦ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਲੋੜਵੰਦਾਂ ਨੂੰ ਲੰਗਰ ਦੀ ਸੇਵਾ ਲਈ ਗੁਰੂਘਰ ਦੇ ਪ੍ਰਬੰਧਕਾਂ ਅਤੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਗੌਰਤਲਬ ਹੈ ਕਿ ਲੋਗਨ ਰੋਡ ਗੁਰੂਘਰ ਬ੍ਰਿਸਬੇਨContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)— ਰਾਜਸੀ ਮਾਹੌਲ ਤੋਂ ਨਾ ਖੁਸ਼ ਤੇ ਕਈ ਹੋਰ ਕਾਰਨਾਂ ਕਰਕੇ ਵੱਡੀ ਗਿਣਤੀ ਵਿਚ ਲੋਕ ਅਮਰੀਕੀ ਨਾਗਰਿਕਤਾ ਛੱਡ ਰਹੇ ਹਨ। ਇਹ ਖੁਲਾਸਾ ਐਤਵਾਰ ਨੂੰ ਪ੍ਰਕਾਸ਼ਿਤ ਹੋਈ ਨਵੀਂ ਖੋਜ਼ ਵਿਚ ਹੋਇਆ ਹੈ। ਬੈਮਬਰਿਜ ਅਕਾਊਂਟੈਂਟਸ ਅਨੁਸਾਰ 2020 ਦੇ ਪਹਿਲੇ 6 ਮਹੀਨਿਆਂ ਦੌਰਾਨ 5800 ਤੋਂ ਵਧ ਵਿਅਕਤੀਆਂ ਨੇ ਅਮਰੀਕੀ ਨਾਗਰਿਕਤਾContinue Reading