ਬੱਚਿਆਂ ਦੀ ਜਾਨ ਬਚਾਉਂਦਾ ਆਪ ਡੁੱਬਿਆ ..!
ਫਰਿਜ਼ਨੋ (ਕੈਲੇਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ– ਫਰਿਜ਼ਨੋ ਦੇ ਲਾਗਲੇ ਸ਼ਹਿਰ ਰੀਡਲੀ ਤੋ ਬੜੀ ਮਾੜੀ ਖ਼ਬਰ ਆ ਰਹੀ ਹੈ, ਇੱਥੋ ਦਾ 29 ਸਾਲਾ ਪੰਜਾਬੀ ਨੌਜਵਾਨ ਮਨਜੀਤ ਸਿੰਘ ਕਿੰਗਜ਼ ਰਿਵਰ ਵਿੱਚ ਡੁੱਬਦੇ ਤਿੰਨ ਮੈਕਸੀਕਨ ਮੂਲ ਦੇ ਬੱਚਿਆ ਨੂੰ ਬਚਾਉਂਦਾ ਆਪ ਡੁੱਬ ਗਿਆ ਅਤੇ ਜਾਨ ਤੋ ਹੱਥ ਧੋਹ ਬੈਠਾ। ਜਾਣਕਾਰੀ ਮੁਤਾਬਕ ਤਿੰਨContinue Reading






























