ਆਜ਼ਾਦੀ ਦਿਹਾੜੇ ਦੇ ਜ਼ਿਲਾ ਪੱਧਰੀ ਸਮਾਗਮ ਮੌਕੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਲਹਿਰਾਉਣਗੇ ਰਾਸ਼ਟਰੀ ਝੰਡਾ
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਕੋਵਿਡ ਦੇ ਮੱਦੇਨਜ਼ਰ ਆਜ਼ਾਦੀ ਦਿਹਾੜੇ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਜਾਰੀ ਹਦਾਇਤਾਂ ਤਹਿਤ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਣ ਵਾਲਾ ਜ਼ਿਲਾ ਪੱਧਰੀ ਸਮਾਗਮ ਸਥਾਨਕ ਸਰਕਾਰੀ ਆਈ. ਟੀ. ਆਈ ਗਰਾਊਂਡ ਵਿਖੇ ਸੰਖੇਪ ਰੂਪ ਵਿਚ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ.Continue Reading






























