ਜਿਲਾ ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਦਿੱਤੀ ਗਈ ਨਿੱਘੀ ਵਿਦਾਇਗੀ
ਲੋਕਾਂ ਵੱਲੋਂ ਮਿਲੇ ਪਿਆਰ ਦਾ ਸਦਾ ਰਿਣੀ ਰਹਾਂਗਾ-ਸ਼ਿਵਦੁਲਾਰ ਸਿੰਘ ਢਿੱਲੋਂ ਅੰਮ੍ਰਿਤਸਰ (ਮੀਡੀਆ ਬਿਊਰੋ) ਅੰਮ੍ਰਿਤਸਰ ਦੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਜੋ ਕਿ ਅੱਜ ਸੇਵਾ ਮੁਕਤ ਹੋਏ ਹਨ, ਨੂੰ ਸਰਕਟ ਹਾਊਸ ਅੰਮ੍ਰਿਤਸਰ ਵਿਖੇ ਜਿਲਾ ਪ੍ਰਸ਼ਾਸ਼ਨ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਉਹ ਕਰੀਬ ਡੇਢ ਸਾਲ ਆਪਣੇ ਇਸ ਵਕਾਰੀ ਅਹੁਦੇContinue Reading






























