Home (Page 416)

ਨਾਭਾ (ਤਰੁਣ ਮਹਿਤਾ) ਪੈਟਰੋਲੀਅਮ ਡੀਲਰਜ. ਐਸ਼ੋਸੀਏਸ਼ਨ ਨਾਭਾ ਪ੍ਰਧਾਨ ਜਸਪਾਲ ਜੁਨੇਜਾ ਦੀ ਅਗਵਾਈ ਵਿੱਚ ਪੰਜਾਬ ਅਤੇ ਕੇਂਦਰ ਸਕਰਾਰ ਦੀਆਂ ਮਾੜੀਆਂ ਨੀਤੀਆਂ ਨੂੰ ਲੈ ਰੋਸ ਜਾਹਿਰ ਕਰਦੇ ਹੋਏ ਅੱਜ ਹੜਤਾਲ ਕੀਤੀ ਗਈ| ਇਸ ਮੌਕੇ ਪ੍ਰਧਾਨ ਜਸਪਾਲ ਜੁਨੇਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਬੀਤੀ ਦਿਨੀਂ ਮੌਹਾਲੀ ਸ਼ਹਿਰ ਦੇ ਪੈਟਰੋਲ ਪੰਪ ਮਾਲਕContinue Reading

ਹੈਪੇਟਾਈਟਸ ਇਲਾਜ ਨਾਲੋਂ ਪ੍ਰਹੇਜ ਚੰਗਾ-ਡਾ. ਦਲਬੀਰ ਕੌਰ ਨਾਭਾ (ਤਰੁਣ ਮਹਿਤਾ) – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾਂ ਦੀਆਂ ਹਦਾਇਤਾਂ ਅਨੁਸਾਰ ਐਸ.ਐਮ.ਓ. ਸਿਵਲ ਹਸਪਤਾਲ ਨਾਭਾ ਡਾ. ਦਲਬੀਰ ਕੌਰ ਦੀ ਅਗਵਾਈ ਵਿੱਚ ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਲੋਕਾਂ ਨੂੰ ਜਾਗਰੂਕContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਫਲੋਰੀਡਾ ਦੇ ਬੇਸਾਈਡ ਹਾਈ ਸਕੂਲ ਦੇ ਗਰੈਜੂਏਸ਼ਨ ਸਮਾਗਮ ਵਿਚ ਹਿੱਸਾ ਲੈਣ ਵਾਲੇ ਇਕ ਵਿਅਕਤੀ ਦੇ ਕੋਰੋਨਾ ਪਾਜ਼ਟਿਵ ਆਉਣ ਤੋਂ ਬਾਅਦ ਤਕਰੀਬਨ 300 ਵਿਦਿਆਰਥੀਆਂ ਤੇ ਮਹਿਮਾਨਾਂ ਨੂੰ ਏਕਾਂਤਵਾਸ ਵਿਚ ਭੇਜ ਦਿੱਤਾ ਗਿਆ ਹੈ। ਬਰੀਵਰਡ ਕਾਊਂਟੀ ਦੇ ਫਲੋਰੀਡਾ ਸਿਹਤ ਵਿਭਾਗ ਨੇ ਕਿਹਾ ਹੈ ਕਿ ਵਿਦਿਆਰਥੀਆਂ ਦੇ ਪਰਿਵਾਰਾਂ ਨੂੰContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਅਮਰੀਕਾ ਵਿਚ ਪਿਛਲੇ 24 ਘੰਟਿਆਂ ਦੌਰਾਨ 1876 ਹੋਰ ਅਮਰੀਕੀਆਂ ਦੀ ਕੋਰੋਨਾਵਾਇਰਸ ਨੇ ਜਾਨ ਲੈ ਲਈ ਹੈ ਜਦ ਕਿ 49291 ਮਰੀਜ਼ ਤੰਦਰੁਸਤ ਹੋਏ ਹਨ ਜਿਨਾਂ ਨੂੰ ਹਸਪਤਾਲਾਂ ਵਿਚੋਂ ਛੁੱਟੀ ਮਿਲ ਗਈ ਹੈ। ਮ੍ਰਿਤਕਾਂ ਦੀ ਕੁਲ ਗਿਣਤੀ 1,52,320 ਹੋ ਗਈ ਹੈ। ਨਵੇਂ ਮਾਮਲੇ ਆਉਣ ਦੀ ਰਫ਼ਤਾਰ ਵੀ ਮੱਧਮContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਇੱਥੇ ਆਸਟ੍ਰੇਲਿਆਈ ਖੇਤੀਬਾੜੀ, ਪਾਣੀ ਅਤੇ ਵਾਤਾਵਰਣ ਵਿਭਾਗ ਨੇ 3 ਅਗਸਤ ਨੂੰ ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਵਿਦੇਸ਼ਾਂ ਤੋਂ ਤੋਹਫ਼ੇ ਅਤੇ ਮਿਠਾਈਆਂ ਆਉਣ ਦੀ ਉਮੀਦ ਕਰ ਰਹੇ ਆਸਟ੍ਰੇਲਿਆਈ ਭਾਰਤੀ ਪਰਿਵਾਰਾਂ ਨੂੰ ‘ਸਖ਼ਤ’ ਜੈਵਿਕ ਵਿਭਿੰਨਤਾ ਕਾਨੂੰਨਾਂ ਦੀ ਉਲੰਘਣਾ ਸੰਬੰਧੀ ਚੇਤਾਵਨੀ ਜਾਰੀ ਕੀਤੀ ਹੈ। ਮਸਲਨ ਕੀੜੇ ਅਤੇ ਬਿਮਾਰੀ ਦੇ ਖ਼ਤਰੇContinue Reading

ਕੂਈਨਜ਼ਲੈਂਡ, ਆਸਟ੍ਰੇਲੀਆ ਪੀੜਤ ਹਸਪਤਾਲ ‘ਚ ਜ਼ੇਰੇ ਇਲਾਜ ਅਤੇ ਪੁਲੀਸ ਵੱਲੋਂ ਅਪਰਾਧਿਕ ਜਾਂਚ ਸ਼ੁਰੂ ਬ੍ਰਿਸਬੇਨ (ਹਰਜੀਤ ਲਸਾੜਾ) ਇੱਥੇ ਸਰਹੱਦੀ ਨਿਯਮਾਂ ਦੀ ਉਲੰਘਣਾ ਕਰਦਿਆਂ 21 ਜੁਲਾਈ ਨੂੰ ਸਿਡਨੀ ਦੇ ਰਸਤੇ ਮੈਲਬਾਰਨ ਤੋਂ ਬ੍ਰਿਸਬੇਨ ਵਾਪਸ ਪਰਤਣ ਤੋਂ ਬਾਅਦ ਲੋਗਨ(ਬ੍ਰਾਊਨਸ ਪਲੇਨਸ, ਪਾਰਕਰਿੱਜ, ਵੁੱਡਰਿੱਜ), ਬ੍ਰਿਸਬੇਨ(ਸਨੀਬੈਂਕ, ਅਕੇਸ਼ਿਆ ਰਿਜ) ਅਤੇ ਇਪਸਵਿੱਚ(ਸਪਰਿੰਗਫੀਲਡ ਲੇਕ) ਆਦਿ ਵੱਖ ਵੱਖ ਇਲਾਕਿਆਂ ‘ਚContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਧੰਨ ਗੁਰੂ ਰਾਮਦਾਸ ਜੀ ਲੰਗਰ ਸੇਵਾ ਜਿਲਾ ਹੁਸ਼ਿਆਰਪੁਰ ਵੱਲੋਂ ਅੱਜ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਹਰ ਲੋੜਵੰਦਾਂ ਦੀ ਸਹਾਇਤਾ ਲਈ ਰੋਜਾਨਾ ਲੱਗਣ ਵਾਲੇ ਲੰਗਰ ਦੀ ਸ਼ੁਰੂਆਤ ਕੀਤੀ ਗਈੇ। ਇਸ ਲੰਗਰ ਦਾ ਉਦਘਾਟਨ ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਵੱਲੋਂ ਮਿਤੀ 1 ਜੁਲਾਈ 2020 ਨੂੰ ਜਾਰੀ ਹੁਕਮਾਂ ਅਨੁਸਾਰ ਜ਼ਿਲੇ ਵਿਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਐਤਵਾਰ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਹੁਣ 29 ਜੁਲਾਈ 2020 ਨੂੰ ਪੰਜਾਬContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਕੋਵਿਡ 19 ਦੀਆਂ ਹਦਾਇਤਾਂ ਨੂੰ ਮੁੱਖ ਰਖਦੇ ਹੋਏ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਗੁਰਦਿਆਲ ਸਿੰਘ ਬੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ , ਬਲਾਕ ਖੇਤੀਬਾੜੀ ਅਫਸਰ ਚੋਗਾਵਾਂ ਡਾ. ਕੁਲਵੰਤ ਸਿੰਘ ਵਲੋਂ ਆਪਣੀ ਟੀਮ ਦੇ ਸਹਿਯੋਗ ਨਾਲ ਕਿਸਾਨਾਂ ਨਾਲ ਆਨਲਾਇਨ ਗੂਗਲ ਮੀਟ ਕੀਤੀ । ਜਿਸ ਵਿੱਚ 40 ਤੋਂ ਵੱਧ ਕਿਸਾਨਾਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤੀ ਵਿਚ ਲੇਬਰ ਅਤੇ ਪਾਣੀ ਦੀ ਬੱਚਤ ਤਹਿਤ ਚਲਾਈ ਮੁਹਿੰਮ ਅਧੀਨ ਪਿੰਡ ਗੁਜਰਪੁਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੇ ਪ੍ਰਦਰਸ਼ਨੀ ਪਲਾਂਟ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨਾਂ ਕਿਹਾ ਕਿ ਝੋਨੇ ਦੀ ਸਿੱਧੀContinue Reading