Home (Page 417)

ਅੰਮ੍ਰਿਤਸਰ (ਮੀਡੀਆ ਬਿਊਰੋ) ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਵਿਡ-19 ਵਿਰੁੱਧ ਚੱਲ ਰਹੀ ਜੰਗ ਫਤਹਿ ਤੱਕ ਜਾਰੀ ਰਹੇਗੀ, ਪਰ ਇਸ ਵਿਚ ਲੋਕਾਂ ਦਾ ਸਾਥ ਬੇਹੱਦ ਜ਼ਰੂਰੀ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਦੇ ਤਿੰਨContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਮਿਸ਼ਨ ਫਤਿਹ ਪੰਜਾਬ ਤਹਿਤ ਕੋਵਿਡ ਮਹਾਂਮਾਰੀ ਦੌਰਾਨ ਪੀਲੀਏ ਨੂੰ ਖਤਮ ਕਰੋ ਥੀਮ ਨੂੰ ਸਮਰਪਿਤ ਅੱਜ ਸਿਵਲ ਸਰਜਨ, ਅੰਮ੍ਰਿਤਸਰ ਡਾ.ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੂਸਾਰ ਵਿਸ਼ਵ ਹੈਪੇਟਾਈਟਿਸ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਵਲੋਂ ਹੈਪਾਟਾਇਟਸ ਜਾਗਰੂਕਤਾ ਫੈਲਾਉਣ ਲਈ ਪੋਸਟਰ, ਪੈੰਫਲਿਟ ਅਤੇ ਹੈੰਡਬਿਲ ਰਲੀਜ ਕੀਤੇ ਗਏ, ਜਿਨਾਂ ਦੁਵਾਰਾContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਖ਼ਾਤਮੇ ਲਈ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਆਰੰਭੇ ‘ਮਿਸ਼ਨ ਫ਼ਤਿਹ’ ਨੂੰ ਅੱਜ ਜ਼ਿਲੇ ਵਿਚ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਸਮਾਜ ਸੇਵੀ ਰਮਨਦੀਪ ਸਿੰਘ ਸਪੁੱਤਰ ਸਵਰਗੀ ਰੇਸ਼ਮ ਸਿੰਘ ਥਿਆੜਾ ਵੱਲੋਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੂੰ ਇਕਾਂਤਵਾਸ ਵਿਚ ਰੱਖੇ ਜਾਣContinue Reading

ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ ਜੇਤੂਆਂ ਨੂੰ ਵੀਡਿਓ ਕਾਲ ਕਰ ਦਿੱਤੀ ਵਧਾਈ ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੋਸ਼ਲ ਮੀਡੀਆ ’ਤੇ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ਦੇ ਜੇਤੂਆਂ ਦੇ ਨਾਮ ਐਲਾਨਣ ਮਗਰੋਂ ਸ਼ਹੀਦ ਭਗਤContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)—ਅਮਰੀਕਾ ਨੇ ਇਕ ਵਾਰ ਫਿਰ ਵਿਸ਼ਵ ਭਰ ਵਿਚੋਂ ਆਉਣ ਵਾਲੇ ਨਵੇਂ ਵਿਦਿਆਰਥੀਆਂ ਉਪਰ ਰੋਕ ਲਾ ਦਿੱਤੀ ਹੈ ਜਿਸ ਨਾਲ ਪੰਜਾਬ ਸਮੇਤ ਭਾਰਤ ਦੇ ਹਜਾਰਾਂ ਵਿਦਿਆਰਥੀ ਪ੍ਰਭਾਵਿਤ ਹੋਣਗੇ। ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਨਵੇਂ ਕੌਮਾਂਤਰੀ ਵਿਦਿਆਰਥੀਆਂ ਜੋ ਪਹਿਲਾ ਸਾਲ ਅੰਡਰ ਗਰੈਜੂਏਟContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਅਮਰੀਕਾ ਵਿਚ ਕੋਰੋਨਾਵਾਇਰਸ ਤੇਜੀ ਨਾਲ ਫੈਲ ਰਿਹਾ ਹੈ ਤੇ ਲਗਾਤਾਰ ਦੂਸਰੇ ਦਿਨ 70000 ਤੋਂ ਵਧ ਕੋਰੋਨਾਵਾਇਰਸ ਨਾਲ ਪੀੜਤ ਲੋਕ ਸਾਹਮਣੇ ਆਏ ਹਨ। ਜੌਹਨ ਹੋਪਕਿੰਨਜ ਯੁਨੀਵਰਸਿਟੀ ਅਨੁਸਾਰ ਲੰਘੇ ਦਿਨ 70795 ਕੋਰੋਨਾ ਪੀੜਤ ਮਰੀਜ਼ ਹਸਪਤਾਲਾਂ ਵਿਚ ਪੁੱਜੇ ਹਨ ਤੇ 1157 ਹੋਰ ਅਮਰੀਕੀ ਮੌਤ ਦੇ ਮੂੰਹ ਵਿਚ ਜਾ ਪਏContinue Reading

ਨਾਭਾ (ਤਰੁਣ ਮਹਿਤਾ) ਸਾਬਕਾ ਪ੍ਰਧਾਨ ਰਜਨੀ੍ਹ ਮਿੱਤਲ ਸ਼ੈਟੀ  ਦੀ ਅਗਵਾਈ ਵਿੱਚ ਸਫਾਈ ਸੇਵਕਾ ਦੀ ਹੋਸਲਾ ਅਫਜਾਈ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ| ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ| ਇਸ ਮੋਕੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕਿContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ”ਆਪਣੇ ਬੱਚੇ ਨੂੰ ਮਾਸਕ ਪਾਉਣਾ ਤੇ ਮਾਸਕ ਦੇ ਕਪੜੇ ਨੂੰ ਬਿਨਾਂ ਹੱਥ ਲਾਇਆਂ ਲਾਹੁਣਾ ਸਿਖਾਇਆ ਜਾਵੇ। ਦੁਪਹਿਰ ਦੇ ਖਾਣੇ ਵਕਤ ਮਾਸਕ ਨੂੰ ਵਿਸ਼ੇਸ਼ ਪਲਾਸਟਿਕ ਬੈਗ ਵਿਚ ਪਾਇਆ ਜਾਵੇ।” ਇਹ ਸੁਝਾਅ ਇਸ ਪੱਤਝੜ ਰੁੱਤੇ ਸਕੂਲ ਖੁਲਣ ਦੀ ਸੰਭਾਵਨਾ ਦੇ ਮੱਦੇਨਜਰ ‘ਸੈਂਟਰ ਫਾਰ ਡਸੀਜ਼ ਕੰਟਰੋਲ’ (ਸੀ.ਡੀ.ਸੀ) ਵੱਲੋਂ ਸਕੂਲਾਂContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)—ਕੋਵਿਡ-19 ਦੇ ਹਲਕੇ ਤੇ ਦਰਮਿਆਨੇ ਲੱਛਣਾਂ ਵਾਲਿਆਂ ਨੂੰ 10 ਦਿਨਾਂ ਤੋਂ ਵਧ ਇਕਾਂਤਵਾਸ ਵਿਚ ਰਖਣ ਦੀ ਲੋੜ ਨਹੀਂ ਹੈ। ਅਮਰੀਕਾ ਦੇ ‘ਸੈਂਟਰ ਫਾਰ ਡਸੀਜ਼ ਕੰਟਰੋਲ’ (ਸੀ.ਡੀ.ਸੀ) ਨੇ ਆਪਣੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਵਿਚ ਕਿਹਾ ਹੈ ਕਿ ਅਜਿਹੇ ਵਿਅਕਤੀਆਂ ਨੂੰ ਕੰਮ ਉਪਰ ਜਾਣ ਲਈ ਦੁਬਾਰਾ ਟੈਸਟ ਕਰਵਾਉਣ ਦੀ ਲੋੜ ਨਹੀਂContinue Reading

ਫੈਸਲੇ ਬਾਬਤ ਸਿਆਸੀ ਧਿਰਾਂ ‘ਚ ਮੱਤਭੇਦ ਬੇਰੁਜ਼ਗਾਰੀ ਦੀ ਦਰ 7.4 ਪ੍ਰਤੀਸ਼ਤ ਤੱਕ ਅੱਪੜੀ ਬ੍ਰਿਸਬੇਨ (ਹਰਜੀਤ ਲਸਾੜਾ) ਆਸਟ੍ਰੇਲਿਆਈ ਸੰਘੀ ਸਰਕਾਰ ਨੇ ਕਰੋਨਾ ਮਹਾਂਮਾਰੀ ਦੌਰਾਨ ਵਿੱਤੀ ਸਹਾਇਤਾ ਲਈ ਜੌਬਕੀਪਰ ਅਤੇ ਜੌਬਸੀਕਰ ਅਦਾਇਗੀਆਂ ‘ਚ ਸ਼ਰਤਾਂ ਨਾਲ ਵਾਧਾ ਅਤੇ ਦਰਾਂ ‘ਚ ਕਟੌਤੀ ਕੀਤੀ ਹੈ। ਹੁਣ ਜੌਬਕੀਪਰ ਸਬਸਿਡੀ ਅਗਲੇ ਸਾਲ ਮਾਰਚ ਤੱਕ ਜਾਰੀ ਰਹੇਗੀ, ਪਰContinue Reading