Home (Page 418)

ਸ਼ਹਿਰ ਦੀ ਗਲੀ ਨੰਬਰ 5 ਤੇ 6 ਚੋਂ ਸਾਹਮਣੇ ਆਏ 2 ਮਰੀਜ਼ ਬਰਨਾਲਾ (ਬਲਵੰਤ ਸਿੰਘ ਸਿੱਧੂ) ਜਿਲ੍ਹੇ ਦੇ ਰਹਿਣ ਵਾਲੇ 4 ਹੋਰ ਕੋਰੋਨਾ ਦੇ ਸ਼ੱਕੀ ਮਰੀਜਾਂ ਦੀ ਰਿਪੋਰਟ ਪੌਜੇਟਿਵ ਆਈ ਹੈ। ਇੱਨ੍ਹਾਂ ਵਿੱਚ ਕੱਚਾ ਕਾਲਜ ਰੋਡ ਬਰਨਾਲਾ ਦੀ ਗਲੀ ਨੰਬਰ 5 ਅਤੇ 6 ਦੇ 2 ਮਰੀਜ਼ ਵੀ ਸ਼ਾਮਿਲ ਹਨ। ਜਦੋਂContinue Reading

ਐਸ ਐਮ ਉ ਨੇ ਕਿਹਾ ਐਸ ਪੀ ਨੂੰ ਕੀਤਾ ਹੋਮ ਕੋਆਰੰਨਟੀਨ ਬਰਨਾਲਾ (ਬਲਵੰਤ ਸਿੰਘ ਸਿੱਧੂ) ਜਿਲ੍ਹੇ ਦੇ ਐਸ ਪੀ ਡੀ ਸੁਖਦੇਵ ਸਿੰਘ ਵਿਰਕ ਦੀ ਰਿਪੋਰਟ ਅੱਜ ਕੋਰੋਨਾ ਪੌਜੇਟਿਵ ਆ ਗਈ ਹੈ। ਇਹ ਜਾਣਕਾਰੀ ਐਸ ਐਮ ਉ ਡਾਕਟਰ ਤਪਿੰਦਰਜੀਤ ਜੋਤੀ ਕੌਂਸਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਹੀ ਐਸ ਪੀ ਵਿਰਕContinue Reading

 ਨਾਭਾ (ਤਰੁਣ ਮਹਿਤਾ) ਮਸ਼ਹੂਰ ਗੈਂਗਸਟਰ ਨੀਟਾ ਦਿਓਲ ਨੂੰ ਅੱਜ ਸਦਰ ਨਾਭਾ ਦੀ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਲਿਆਂਦਾ ਗਿਆ। ਇਸ ਮੌਕੇ  ਉਸ ਦਾ ਨਾਭਾ ਦੇ ਸਿਵਲ ਹਸਪਤਾਲ ਵਿਖੇ ਡਾਕਟਰੀ ਮੁਆਇਨਾ ਹੋਇਆ। ਦੂਜੇ ਪਾਸੇ, ਗੈਂਗਸਟਰ ਨੀਟਾ ਦਿਓਲ ਦੀ ਅਦਾਲਤ ਵਿੱਚ ਪੇਸ਼ ਹੋਏ ਨੀਟਾ ਦਿਓਲ ਦੇ ਵਕੀਲ ਹਰਪ੍ਰੀਤ ਸਿੰਘ ਨੋਟੀ ਨੇ ਮੀਡੀਆ ਨੂੰContinue Reading

ਤਿੰਨ ਅਸਲੀ ਕਿੰਨਰਾ ਨੇ ਨਕਲੀ ਕਿੰਨਰ ਨੂੰ ਦਬੋਚਿਆ, ਸ਼ਰੇਆਮ ਚੌਕ ਵਿੱਚ ਕੀਤਾ ਚਾੜਿਆ ਕੁਟਾਪਾ ਨਾਭਾ ( ਤਰੁਣ ਮਹਿਤਾ ) ਪੰਜਾਬ ਵਿੱਚ ਨਕਲੀ ਕਿੰਨਰਾ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ ਤੇ ਇਨਾਂ  ਦੀਆਂ  ਆਪਸੀਆ ਲੜਾਈਆਂ ਵੀ ਹੁੰਦੀਆਂ ਰਹਿੰਦੀਆਂ  ਹਨ । ਇਸ ਤਰਾਂ  ਦੇ ਕਈ ਮਾਮਲੇ ਪਿਛਲੇ ਦਿਨਾਂ ਵਿੱਚ ਪਟਿਆਲਾ ਵਿਖੇContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਲੰਘੇ ਦਿਨ ਕੋਰੋਨਾਵਾਇਰਸ ਨੇ ਇਕ ਵਾਰ ਫਿਰ ਆਪਣਾ ਮਾਰੂ ਅਸਰ ਵਿਖਾਉਂਦਿਆਂ 1000 ਤੋਂ ਵਧ ਲੋਕਾਂ ਦੀ ਜਾਨ ਲੈ ਲਈ ਜਦ ਕਿ 63000 ਤੋਂ ਵਧ ਨਵੇਂ ਵਿਅਕਤੀ ਪਾਜ਼ਟਿਵ ਆਏ ਹਨ ਜਿਨਾਂ ਵਿਚੋਂ 59000 ਨੂੰ ਹਸਪਤਾਲਾਂ ਵਿਚ ਭਰਤੀ ਕੀਤਾ ਗਿਆ ਹੈ। ਇਕੱਲੇ ਫਲੋਰੀਡਾ ਰਾਜ ਵਿਚ 5000 ਪਾਜ਼ਟਿਵ ਮਾਮਲੇContinue Reading

ਅਮਰੀਕੀ ਮਾਸਕ ਪਾਉਣ ਤੇ ਬਾਰਾਂ ਤੋਂ ਦੂਰ ਰਹਿਣ। ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਖਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਕੋਰੋਨਾਵਾਇਰਸ ਹੋਰ ਫੈਲਣ ਦੀ ਸੰਭਾਵਨਾ ਹੈ ਤੇ ਸਥਿੱਤੀ ਵਿਚ ਸੁਧਾਰ ਆਉਣ ਤੋਂ ਪਹਿਲਾਂ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ। ਕੋਰੋਨਾ ਵਾਇਰਸ ਦੇ ਫੈਲਣ ਨੂੰ ਪਹਿਲਾਂ ਹਲਕੇ ਢੰਗ ਨਾਲContinue Reading

ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ) ਲੈਫ.ਕਰਨਲ ਸਤਬੀਰ ਸਿੰਘ ਵੜੈਚ (ਰਿਟਾ), ਜਿਲਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਕੰਪਿਊਟਰ ਕੋਰਸਾਂ ਦਾ ਨਵਾ ਸੈਸ਼ਨ 2020-21 ਦੀ ਰਜਿਸਟ੍ਰੇਸ਼ਨ ਸ਼ੁਰੂ ਹੈ ਜਿਸ ਵਿੱਚ ਬੀਐਸ.ਸੀ. ਆਈ.ਟੀ., ਐਮ.ਐਸ.ਸੀ. ਆਈ.ਟੀ.Continue Reading

ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਕੋਵਿਡ -19 ਤੇ ਜਿੱਤ ਪ੍ਰਾਪਤ ਕਰਨ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ। ਮਿਸ਼ਨ ਫਤਿਹ ਦੇ ਦੂਜੇ ਗੇੜ ਤਹਿਤ ਖੇਡ ਵਿਭਾਗ ਦੇ ਕੋਚਾਂ ਵਲੋਂ ਘਰ ਘਰ ਜਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਦੱਸਿਆ ਜਾContinue Reading

ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ) ਜਿਲਾ ਪ੍ਰਸ਼ਾਸ਼ਨ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਦੀਆਂ ਹਦਾਇਤਾਂ ਉਤੇ ਸਿਹਤ ਵਿਭਾਗ ਨਾਲ ਮਿਲ ਕੇ ਮੋਬਾਈਲ ਟੈਸਟਿੰਗ ਵੈਨ ਦੀ ਜੋ ਸ਼ੁਰੂਆਤ ਕੀਤੀ ਹੈ, ਉਹ ਰੋਜ਼ਾਨਾ ਵੱਖ=ਵੱਖ ਖੇਤਰਾਂ, ਖਾਸ ਕਰ ਉਹ ਇਲਾਕੇ ਜਿੱਥੋਂ ਕੋਰੋਨਾ ਦੇ ਮਰੀਜ਼ ਮਿਲ ਰਹੇ ਹਨ, ਵਿਚ ਪਹੁੰਚ ਕੇ ਇਲਾਕਾContinue Reading

ਨਵਾਂਸਹਿਰ ਪੰਜਾਬ (ਏ-ਆਰ. ਆਰ. ਐੱਸ. ਸੰਧੂ) ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਸ਼ਬਦ ਗਾਇਨ ਪ੍ਰਤੀਯੋਗਤਾ ਦੇ ਬਲਾਕ ਪੱਧਰ ਦੇ ਨਤੀਜੇContinue Reading