Home (Page 420)

ਅੰਮ੍ਰਿਤਸਰ ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਵਾਇਸ ਚੇਅਰਮੈਨ ਸ. ਰਮਿੰਦਰ ਸਿੰਘ ਰੰਮੀ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਿਸ਼ਨ ਫਤਿਹ ਵਿਚ ਮੀਲ ਪੱਥਰ ਗੱਡਦੇ ਹੋਏ ਰਾਜ ਦੇ 9.50 ਲੱਖ ਕਿਸਾਨਾਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਸਾਲ 2020-21 ਲਈ ‘ਆਯੂਸ਼ਮਨ ਭਾਰਤ ਸਰਬੱਤ ਸਿਹਤContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)– ਕੋਰੋਨਾਵਾਇਰਸ ਕਾਰਨ ਸਥਿੱਤੀ ਹੋਰ ਗੰਭੀਰ ਬਣਦੀ ਜਾ ਰਹੀ ਹੈ ਤੇ ਕੋਰੋਨਾਵਾਇਰਸ ਰੋਜਾਨਾ ਲੱਖਾਂ ਲੋਕਾਂ ਨੂੰ ਆਪਣੀ ਗ੍ਰਿਫ਼ਤ ਵਿਚ ਲੈ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਨੇ ਆਪਣੀ ਸਥਿੱਤੀ ਰਿਪੋਰਟ ਵਿਚ ਖੁਲਾਸਾ ਕੀਤਾ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਰਿਕਾਰਡ 2,59,848Continue Reading

ਨਾਭਾ/ ਪਟਿਆਲਾ (ਤਰੁਣ ਮਹਿਤਾ ) ਪਟਿਆਲਾ ਦੇ ਐਸਐਸਪੀ ਸ: ਮਨਦੀਪ ਸਿੰਘ ਸਿੱਧੂ ਦਾ  ਮਿਸ਼ਨ ਫਤਿਹ ਵਾਰੀਅਰਜ਼ ਮੁਕਾਬਲੇ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਨ ਤੇ ਸਨਮਾਨਿਤ ਕੀਤਾ ਗਿਆ। ਉਹਨਾਂ ਨੂੰ 1 ਲੱਖ 73 ਹਜ਼ਾਰ 476 ਪੁਆਇੰਟ ਹਾਸਲ ਹੋਏ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂਂ ਮਨਦੀਪ ਸਿੰਘ ਸਿੱਧੂ ਨੂੰ ਮਿਸ਼ਨ ਫਤਿਹContinue Reading

ਪੰਜਾਬ ਸਰਕਾਰ ਸ਼ਹੀਦ ਰਾਜਵਿੰਦਰ ਸਿੰਘ ਦੀ ਯਾਦ ਨੂੰ ਸਦੀਵੀ ਬਣਾਏਗੀ-ਧਰਮਸੋਤ ਸ਼ਹੀਦ ਰਾਜਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਰਾਜਸੀ, ਧਾਰਮਿਕ, ਸਮਾਜਿਕ ਤੇ ਹੋਰ ਸੰਸਥਾਵਾਂ ਵੱਲੋਂ ਸ਼ਰਧਾਂਜਲੀ ਸਮਾਣਾ/ਪਟਿਆਲਾ ( ਤਰੁਣ ਮਹਿਤਾ) ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੀ ਯਾਦ ਨੂੰContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕਰਨ ਲਈ ਮਿਤੀ: 24 ਜੁਲਾਈ ਨੂੰ ਦੁਪਹਿਰ 03:00 ਵਜੇ ਰਾਜ ਪੱਧਰੀ ਵੈਬੀਨਾਰ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ਼੍ਰੀ ਰਣਬੀਰ ਸਿੰਘ ਮੁਧਲ ਨੇ ਦੱਸਿਆ ਕਿ ਇਸContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਨਹਿਰੂ ਯੁਵਾ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟ ਵੰਦਨਾ ਲਾਉ ਦੀ ਯੋਗ ਅਗਵਾਈ ਹੇਠ ਸ਼ੇਰ-ਏ-ਪੰਜਾਬ ਸਪੋਰਟਸ ਐਂਡ ਵੈਲਫ਼ੇਅਰ ਕਲੱਬ, ਗ੍ਰਾਮ ਪੰਚਾਇਤ ਗੜ੍ਹੀ ਭਾਰਟੀ ਵਲੋਂ ਸਮਾਜ਼ ਸੇਵਾ ਦੀ ਲੜੀ ਨੂੰ ਅੱਗੇ ਤੋਰਦਿਆਂ ਪਿੰਡ ਦੀ ਸ਼ਮਸ਼ਾਨ ਘਾਟ ਅਤੇ ਸਕੂਲ ਦੀ ਗਰਾਊਂਡ ਵਿੱਚ ਬੂਟੇ ਲਾਉਣContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਆਸਟ੍ਰੇਲੀਆ ਦੇ ਸੂਬਾ ਵਿਕਟੋਰੀਆ ਵਿੱਚ ਕਰੋਨਾਵਾਇਰਸ ਤੇਜ਼ੀ ਨਾਲ ਫੈਲਦਾ ਹੀ ਜਾ ਰਿਹਾ ਹੈ ਅਤੇ ਰੋਜ਼ਾਨਾਂ ਸੈਂਕੜੇ ਨਵੇਂ ਕੇਸ ਦਰਜ ਕੀਤੇ ਜਾ ਰਹੇ ਹਨ। ਜਿਸਦੇ ਚੱਲਦਿਆਂ ਮੈਡੀਕਲ ਖੇਤਰ ਤੋਂ ਕੁੱਝ ਚੰਗੀ ਖਬਰ ਮਿਲੀ ਹੈ ਕਿ ਆਸਟ੍ਰੇਲੀਆ ‘ਚ ਇਸ ਬਿਮਾਰੀ ਦੇ ਗੰਭੀਰ ਮਰੀਜ਼ਾਂ ਦੇ ਇਲਾਜ ਦੀ ਮਨਜ਼ੂਰੀ ਦਿੱਤੀ ਗਈContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਖੋਜਕਰਤਾਵਾਂ ਨੇ ਪਾਇਆ ਹੈ ਕਿ ਅੰਟਾਰਕਟਿਕਾ ਮਹਾਂਦੀਪ ‘ਚ ਲਗਾਤਾਰ ਮਨੁੱਖੀ ਗਤੀਵਿਧੀਆਂ ਦੇ ਚੱਲਦਿਆਂ ਜੀਵ ਵਿਭਿੰਨਤਾ ਖਤਰੇ ਹੇਠ ਆ ਚੁੱਕਾ ਹੈ। ਹੁਣ ਤੱਕ ਮੰਨਿਆ ਜਾ ਰਿਹਾ ਸੀ ਕਿ ਅੰਟਾਰਕਟਿਕਾ ਇਸ ਗ੍ਰਹਿ ‘ਤੇ ਛੱਡਿਆ ਸਭ ਤੋਂ ਅਛੂਤ ਅਤੇ ਰਿਮੋਟ ਖੇਤਰਾਂ ਵਿਚੋਂ ਇਕ ਹੈ। ਪਰ ਨਵੀਂ ਖੋਜ ਦਰਸਾਉਂਦੀ ਹੈ ਕਿContinue Reading

ਨਾਭਾ ( ਤਰੁਣ ਮਹਿਤਾ ) – ਅੱਜ ਇੱਥੇ ਪ੍ਰੈਸ ਦੇ ਨਾਮ ਸਾਂਝਾ ਬਿਆਨ ਜਾਰੀ ਕਰਦਿਆਂ ਸੰਵਿਧਾਨ ਬਚਾਓ ਅੰਦੋਲਨ ਭਾਰਤ ਦੇ ਕਨਵੀਨਰ ਗੁਰਚਰਨ ਸਿੰਘ ਰਾਮਗੜ੍ਹ, ਜੋਰਾ ਸਿੰਘ ਚੀਮਾ ਪ੍ਰਧਾਨ ਬਹੁਜਨ ਸਮਾਜ ਟਰੇਡ ਐਸੋਸੀਏਸਨ ਪੰਜਾਬ, ਅਮਰਜੀਤ ਸਿੰਘ ਰਾਮਗੜੀਆ ਕਨਵੀਨਰ ਜੁਆਇੰਟ ਐਕਸਨ ਕਮੇਟੀ ਕਿਰਤੀ ਸਮਾਜ ਪੰਜਾਬ, ਦਲੀਪ ਬੁਚੜੇ ਪ੍ਰਧਾਨ ਨਵ-ਨਿਰਮਾਣ ਕਰਾਂਤੀ ਦਲ ਪੰਜਾਬ,Continue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ”ਮੈਂ ਖੁਦ ਆਪਣੇ ਚਾਚੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਮੂੰਹੋਂ ਨਸਲੀ ਭਾਸ਼ਾ ਸੁਣਦੀ ਰਹੀ ਹਾਂ। ਉਸ ਵੱਲੋਂ ਨਸਲੀ ਭਾਸ਼ਾ ਵਰਤਣਾ ਆਮ ਗੱਲ ਸੀ।” ਇਹ ਪ੍ਰਗਟਾਵਾ ਰਾਸ਼ਟਰਪਤੀ ਦੀ ਭਤੀਜੀ ਮੈਰੀ ਟਰੰਪ ਨੇ ਐੈਮ ਐਸ ਐਨ ਬੀ ਸੀ ‘ਤੇ ਮੇਜਬਾਨ ਰਚੇਲ ਮੈਡੋ ਨਾਲ ਗੱਲਬਾਤ ਕਰਦਿਆਂ ਕੀਤਾ। ਮੈਰੀ ਟਰੰਪ ਅਜContinue Reading