Home (Page 422)

ਮੁਕੰਮਲ ਬੰਦ ਨਾ ਹੋਣ ਕਾਰਨ ਮਰੀਜ਼ ਵਧੇ- ਡਾ ਫੌਂਸੀ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)—ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਕਿਹਾ ਹੈ ਕਿ ਕੋਰੋਨਾਵਾਇਰਸ ਦੇ ਟੈਸਟ ਵਧ ਕਰਨ ਦੇ ਸਿੱਟੇ ਵਜੋਂ ਪੀੜਤਾਂ ਦੀ ਗਿਣਤੀ ਵਧੀ ਹੈ। ਵਾਇਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਜੇਕਰ ਅਸੀਂ 4 ਕਰੋੜ ਤੋਂContinue Reading

ਪਤਨੀ ਤੇ ਭਰਾ ਨੇ ਨਗਰ ਕੌਸਲ ਅਧਿਕਾਰੀ ਤੇ ਮੁਲਾਜਮ ਤੇ ਲਗਾਇਆ ਖੁਦਕੁਸ਼ੀ ਦਾ ਦੋਸ ਨਾਭਾ ( ਤਰੁਣ ਮਹਿਤਾ ) ਬੌੜਾਂ ਗੇਟ ਨਜਦੀਕ ਬਾਲਮਿਕ ਮੰਦਰ ਕੋਲ ਰਹਿੰਦੇ ਇੱਕ 31 ਸਾਲ ਦੇ ਵਿਅਕਤੀ ਨੇ ਆਪਣੇ ਘਰ ਵਿੱਚ ਹੀ ਫੰਦਾ ਲਗਾ ਕੇ ਆਤਮ ਹੱਤਿਆ ਕਰ ਲਈ| ਮਰਨ ਵਾਲੇ ਦੀ ਪਹਿਚਾਣ ਪ੍ਰਿੰਸ ਦੇ ਤੌਰContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਕੋਵਿਡ-19 ਖਿਲਾਫ਼ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਨੂੰ ਸਹੀ ਮਾਅਨਿਆਂ ਵਿਚ ਅੰਜਾਮ ਤੱਕ ਪਹੁੰਚਾਇਆ ਜਾਵੇਗਾ ਅਤੇ ਸਭਨਾਂ ਦੇ ਸਹਿਯੋਗ ਨਾਲ ਅਸੀਂ ਇਸ ਜੰਗ ਵਿਚ ਫ਼ਤਿਹ ਹਾਸਲ ਕਰਾਂਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਮਿਸ਼ਨ ਫ਼ਤਿਹ’ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਅੱਜ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਰੁੜਕੀ ਕਲਾਂ ਬਲਾਕ ਸੜੋਆ ਬਲਾਚੌਰ ਵਿਖੇ ਨਸ਼ਾ ਵਿਰੋਧੀ ਅਤੇ ਕੋਰੋਨਾ ਮਹਾਮਾਰੀ ਦੀ ਜਾਗਰੂਕਤਾ ਸਬੰਧੀ ਜਾਗਰੂਕ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਪਿੰਡ ਦੇ ਪੰਚ ਸੁਰਿੰਦਰ ਸਿੰਘ ਦੁਆਰਾ ਕੀਤੀ ਗਈ। ਇਸ ਮੌਕੇ ਤੇ ਪ੍ਰੋਜੈਕਟ ਡਾਇਰੈਕਟਰContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)– 3 ਵਿਅਕਤੀ ਜਿਨਾਂ ਨੇ ਹਾਲ ਹੀ ਵਿਚ ਡੈਲਟਾ ਏਅਰ ਲਾਈਨਜ਼ ਦੀ ਉਡਾਨ ਵਿਚ ਸਫਰ ਕੀਤਾ ਸੀ, ਕੋਰੋਨਾ ਪੀੜਤ ਪਾਏ ਗਏ ਹਨ। ਏਅਰ ਲਾਈਨਜ਼ ਦੇ ਬੁਲਾਰੇ ਕੇਟ ਮੁਡੋਲੋ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ 3 ਯਾਤਰੀਆਂ ਦੇ ਪਾਜ਼ਟਿਵ ਆਉਣ ਤੋਂ ਬਾਅਦ ਅਸੀਂ ਚੌਕਸ ਹੋ ਗਏContinue Reading

ਗਵਾਂਢੀ ਦੇਸ਼ਾਂ ਨੂੰ ਡਰਾ ਧਮਕਾ ਕੇ ਕਬਜ਼ਾ ਕਰਨ ਦੇ ਦੋਸ਼ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਟਰੰਪ ਪ੍ਰਸ਼ਾਸਨ ਨੇ ਦੱਖਣ ਚਾਈਨਾ ਸਮੁੰਦਰ ਵਿਚ ਚੀਨ ਦੇ ਤਕਰੀਬਨ ਸਾਰੇ ਦਾਅਵੇ ਰੱਦ ਕਰਦਿਆਂ ਦੋਸ਼ ਲਾਇਆ ਹੈ ਕਿ ਚੀਨ ਆਪਣੇ ਗਵਾਂਢੀ ਮੁਲਕਾਂ ਨੂੰ ਡਰਾ ਧਮਕਾ ਕੇ ਸਮੁੰਦਰੀ ਸਾਧਨਾਂ ਉਪਰ ਕਬਜ਼ਾ ਕਰ ਰਿਹਾ ਹੈ। ਇਹ ਪ੍ਰਗਟਾਵਾ ਵਿਦੇਸ਼Continue Reading

ਤੁਲੀ ਲੈਬ ਦੀ ਜਾਂਚ ਲਈ ਮੁੱਖ ਮੰਤਰੀ ਨੇ ਕੀਤਾ ਸਿਟ ਦਾ ਗਠਨ ਅੰਮ੍ਰਿਤਸਰ (ਮੀਡੀਆ ਬਿਊਰੋ) ਕੋਰੋਨਾ ਮਾਹਾਮਾਰੀ ਦੀ ਸਥਿਤੀ ਨੂੰ ਲੈ ਕੇ ਸਰਕਟ ਹਾਊਸ ਅੰਮ੍ਰਿਤਸਰ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਨੂੰ ਸੰਬੋਧਨ ਕਰਦਿਆਂ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਵਿਚContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜਿਲ੍ਹਾ ਸ਼ਹੀਦ ਭਗਤ ਸਿੰਘ ਦੀ ਐਸ.ਐਸ.ਪੀ. ਸ਼੍ਰੀਮਤੀ ਅਲਕਾ ਮੀਨਾ ਆਈ.ਪੀ.ਐਸ., ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਦੀਪਕਾ ਸਿੰਘ ਅਤੇ ਡੀ.ਐਸ.ਪੀ. ਸਬ-ਡਵੀਜਨ ਨਵਾਂਸਹਿਰ ਕਮ ਚੇਅਰਮੈਨ ਸਬ-ਡਵੀਜਨ ਸਾਂਝ ਕੇਂਦਰ ਨਵਾਂਸਹਿਰ ਸ.ਹਰਲੀਨ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਆਰੰਭੀ ਜਾਗਰੁਤਾ ਮੁਹਿੰਮ ਤਹਿਤ ਆਰ.ਟੀ.ਓ ਦਫਤਰ ਨਵਾਂਸਹਿਰ ਵਿਖੇ ਸਮਾਗਮ ਕੀਤਾ ਗਿਆ। ਇਸ ਮੌਕੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲਾ ਕਪੂਰਥਲਾ ਦੇ ਜ਼ਿਲਾ ਲੋਕ ਸੰਪਰਕ ਦਫ਼ਤਰ ’ਚ ਤਾਇਨਾਤ 2011 ਬੈਚ ਦੇ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਨੇ ਅੱਜ ਬਤੌਰ ਜ਼ਿਲਾ ਲੋਕ ਸੰਪਰਕ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਨਵ-ਨਿਯੁਕਤ ਸ.ਹਰਦੇਵ ਸਿੰਘ ਆਸੀ ਨੇ ਕਿਹਾ ਕਿ ਉਹ ਆਪਣੀContinue Reading

ਡੇਰਾ ਬਿਆਸ ਨੇ ਦਿੱਤੀ ਪੰਜ ਏਕੜ ਜ਼ਮੀਨ ਅਤੇ ਇਮਾਰਤ ਉਸਾਰ ਕੇ ਦੇਣ ਦਾ ਐਲਾਨ ਅੰਮ੍ਰਿਤਸਰ / ਬਿਆਸ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 19 ਜੂਨ 2020 ਨੂੰ ਬਿਆਸ ਨੂੰ ਸਬ-ਤਹਿਸੀਲ ਬਨਾਉਣ ਦਾ ਐਲਾਨ ਕੀਤਾ ਗਿਆ ਸੀ ਅਤੇ ਅੱਜ ਠੀਕ 25 ਦਿਨ ਬਾਅਦ ਮਾਲContinue Reading